ਸਿਹਤ ਮੰਤਰੀ ਵੱਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ
–ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਤਿਭਾ ਨਿਖਾਰਨ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਪਟਿਆਲਾ, 10 ਅਕਤੂਬਰ:– ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਦੋ ਰੋਜ਼ਾ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ…