ਸਵੱਛਤਾ ਹੀ ਸੇਵਾ ਮੁਹਿੰਮ : ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
— ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 12 ਅਕਤੂਬਰ :– ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਦਸਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ…