ਸਟੋਰੀ / ਟਿੱਪਣੀਆਂ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਧਰਮ/ਜੋਤਿਸ਼ | ਪੰਜਾਬ | ਰਾਜਨੀਤੀ | ਵਿਰਾਸਤ/ਸਭਿਆਚਾਰ
ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ ਨੂੰ ਹੋਵੇਗਾ
–ਪੰਜਾਬ ਦੇ ਮੁੱਖ ਮੰਤਰੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 13 ਅਕਤੂਬਰ :– ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ।…