ਮੋਗਾ ਨੇੜਲੇ ਪਿੰਡ ਡਾਲਾ ਦੇ ਵਿਅਕਤੀ ਵੱਲੋਂ ਅਮਰੀਕਾ ਵਿਖੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ
— ਪਤੀ-ਪਤਨੀ ਦਾ ਆਪਸ ਵਿੱਚ ਤਲਾਕ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ — ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਉਸ ਨੂੰ ਅੱਗ ਲਗਾ ਕੇ ਸਾੜ ਦਿੱਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਕੈਲੀਫੋਰਨੀਆ/ਮੋਗਾ,19 ਅਕਤੂਬਰ: — ਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਮੋਗਾ ਦੇ ਨਾਲ ਲੱਗਦੇ ਪਿੰਡ ਡਾਲਾ ਦੇ ਇੱਕ ਵਿਅਕਤੀ ਵੱਲੋਂ ਅਮਰੀਕਾ…