ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ,ਪਰਿਵਾਰ ਨੂੰ ਜਲਦ ਮਿਲੇਗਾ ਇਨਸਾਫ਼
ਟਾਈਮਜ਼ ਆਫ਼ ਪੰਜਾਬ ਬਿਊਰੋ ਮਾਨਸਾ, 20 ਅਕਤੂਬਰ:– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਭਲਕੇ 21 ਅਕਤੂਬਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀਆਂ ਟੀਮਾਂ ਮਾਨਸਾ ਪਹੁੰਚਣ ਦਾ ਐਲਾਨ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ…