ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ
— ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ* — ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ* ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ…