ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ
–ਕਿਹਾ, ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ ਸੰਭਾਲ, ਰੱਖ ਰਖਾਵ, ਦਵਾਈਆਂ ਚਾਰਾ ਅਤੇ ਤੂੜੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ — ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਟਾਈਮਜ਼ ਆਫ਼ ਪੰਜਾਬ ਬਿਊਰੋ ਫਾਜ਼ਿਲਕਾ 22 ਅਕਤੂਬਰ– ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਫਾਜ਼ਿਲਕਾ ਪਹੁੰਚੇ ਅਤੇ ਬੇਸਹਾਰਾ ਗਊਧੰਨ ਦੀ…