ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਟ੍ਰੋਕ ਪ੍ਰਤੀ ਜਾਗਰੂਕ ਹੋਣ ਦਾ ਦਿੱਤਾ ਸੱਦਾ
–ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 30 ਅਕਤੂਬਰ:– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਗੰਭੀਰ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ…