ਸਟੋਰੀ / ਟਿੱਪਣੀਆਂ | ਖੇਡਾਂ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਪੰਜਾਬ | ਰਾਜਨੀਤੀ
ਸੰਗਰੂਰ ਦੇ ਪਿੰਡ ਮੌੜਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਮਿਲਾਪ
ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ, 31 ਅਕਤੂਬਰ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ‘ਆਪ’ ਸਰਕਾਰ ਸੂਬੇ ਦੇ ਵਿਕਾਸ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਾਫ਼-ਸੁਥਰੇ ਸ਼ਾਸਨ ਦੇ ਰਿਕਾਰਡ ਦੇ…