ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵਲੋਂ ਪਰਾਲੀ ਨੂੰ ਲੱਗੀ ਅੱਗ ਤੁਰੰਤ ਬੁਝਵਾਈ
–ਧਨੌਲਾ, ਭੈਣੀ ਜੱਸਾ, ਕਾਲੇਕੇ ਤੇ ਕਾਹਨੇਕੇ ਦਾ ਦੌਰਾ ,ਸਬੰਧਤ ਕਿਸਾਨਾਂ ਅਤੇ ਕਲੱਸਟਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਵਿੱਢੀ — ਡਿਪਟੀ ਕਮਿਸ਼ਨਰ ਵਲੋਂ ਫੀਲਡ ਟੀਮਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਨਿਰਦੇਸ਼ — ਕਿਹਾ, ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਨਵੰਬਰ– ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਏ…