Amritsar ’ਚ ਵਾਪਰਿਆ ਦਰਦਨਾਕ ਹਾਦਸਾ; ਹਾਦਸੇ ’ਚ ਪਤੀ-ਪਤਨੀ ਤੇ ਧੀ ਦੀ ਹੋਈ ਮੌਤ | ਮੁੱਖ ਖਬਰਾਂ

Amritsar Accident News : ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਘੁਮਾਣ ਸ਼ਹਿਰ ਦੇ ਨੇੜੇ ਬਾਲਦਵਾਲ ਪਿੰਡ … Continue reading Amritsar ’ਚ ਵਾਪਰਿਆ ਦਰਦਨਾਕ ਹਾਦਸਾ; ਹਾਦਸੇ ’ਚ ਪਤੀ-ਪਤਨੀ ਤੇ ਧੀ ਦੀ ਹੋਈ ਮੌਤ | ਮੁੱਖ ਖਬਰਾਂ