ਖੇਤੀਬਾੜੀ

Times of Punjab24

ਬੁੱਢਾ ਦਰਿਆ ਦਾ ਪੁਨਰ-ੁਰਜੀਵਨ ਪ੍ਰੋਜੈਕਟ: ਐਮ.ਪੀ. ਸੀਚੇਵਾਲ,ਐਮ.ਐਲ.ਏ. ਗਰੇਵਾਲ ਨੇ ਡੇਅਰੀ ਫਾਰਮਰਾਂ ਨਾਲ ਕੀਤੀ ਸਮੀਖਿਆ ਬੈਠਕ

–ਡੇਅਰੀ ਫਾਰਮਰਾਂ ਨੂੰ ਦਰਿਆ ਵਿੱਚ ਗੋਬਰ ਨਾ ਸੁੱਟਣ ਦੀ ਚੇਤਾਵਨੀ; ਨਗਰ ਨਿਗਮ ਵੱਲੋਂ ਨਿਯੁਕਤ ਠੇਕੇਦਾਰ ਨੂੰ ਗੋਬਰ ਸੌਂਪਣ ਦੀ ਅਪੀਲ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਲੁਧਿਆਣਾ, 5 ਅਕਤੂਬਰ: –-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ (ਐਮ.ਸੀ.) ਕਮਿਸ਼ਨਰ ਓਜਸਵੀ ਅਲੰਕਾਰ ਨੇ ਸੋਮਵਾਰ

Times of Punjab24

ਘੱਟ ਜਗ੍ਹਾ ਅਤੇ ਘੱਟ ਖਰਚ ਕਰਕੇ ਖੁੰਬ ਉਤਪਾਦਨ ਤੋਂ ਕਮਾਇਆ ਜਾ ਸਕਦਾ ਹੈ ਵਧੇਰੇ ਮੁਨਾਫਾ, ਖੇਤੀ ਮਾਹਰ

–ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਦਿੱਤੀ ਗਈ ਸਿਖ਼ਲਾਈ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 5 ਅਕਤੂਬਰ :– ਖੇਤੀਬਾੜੀ ਵਿੱਚ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ ਸਬੰਧੀ ਇੱਕ ਵਿਸ਼ੇਸ਼ ਸਿਖਲਾਈ ਕੋਰਸ 28 ਸਤੰਬਰ ਤੋਂ 5

Times of Punjab24

DLSA ਅੰਮ੍ਰਿਤਸਰ ਵੱਲੋਂ ਪਿੰਡ ਦਾਓਕੇ ਵਿਖੇ ਮੈਗਾ ਕੈਂਪ ਦਾ ਆਯੋਜਨ, 500 ਤੋਂ ਵੱਧ ਪਿੰਡ ਵਾਸੀਆਂ ਨੇ ਲਾਭ ਲਿਆ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 5 ਅਕਤੂਬਰ:– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (NALSA), ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (PULSA) ਦੇ ਨਿਰਦੇਸ਼ਾਂ ਅਧੀਨ, ਪਿੰਡ ਦਾਓਕੇ ਨੂੰ ਜ਼ਮੀਨੀ ਪੱਧਰ ’ਤੇ ਕਾਨੂੰਨੀ, ਭਲਾਈ ਅਤੇ ਸਰਕਾਰੀ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਅੰਮ੍ਰਿਤਸਰ ਨੂੰ ਅਲਾਟ ਕੀਤਾ ਗਿਆ ਹੈ।

Times of Punjab24

ਵਪਾਰੀਆਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਕੀਤੀ ਗਈ ਬੈਠਕ

ਟਾਈਮਜ਼ ਆਫ਼ ਪੰਜ਼ਾਬ ਬਿਊਰੋ ਬਠਿੰਡਾ, 5 ਅਕਤੂਬਰ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਹਫ਼ਤਾਵਾਰੀ ਬੈਠਕ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ

Times of Punjab24

ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

— ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ‘ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ — ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਟਾਈਮਜ਼  ਆਫ਼  ਪੰਜ਼ਾਬ ਬਿਊਰੋ  ਖੰਨਾ, (ਲੁਧਿਆਣਾ), 2 ਅਕਤੂਬਰ:– ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ

Times of Punjab24

ਏਸ਼ੀਆ ਦੀ ਦੂਜੀ ਵੱਡੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਹੋਈ ਸ਼ੁਰੂ

— ਕਿਸਾਨ ਮੰਡੀਆਂ ’ਚ ਸੁੱਕਾ ਅਤੇ ਸਾਫ ਸੁਥਰਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ : ਪ੍ਰਧਾਨ ਬਾਂਕਾ ਗੁਪਤਾ ਜਸਵੰਤ ਰਾਏ ਜਗਰਾਓਂ, 2 ਅਕਤੂਬਰ– ਏਸ਼ੀਆ ਭਰ ’ਚ ਦੂਜੇ ਨੰਬਰ ਵਜੋਂ ਜਾਣੀ ਜਾਂਦੀ ਜਗਰਾਓਂ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ

Times of Punjab24

ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਡਾ. ਇੰਦਰਬੀਰ ਸਿੰਘ ਨਿੱਜਰ

–ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਨੇ ਡੇਅਰੀ ਕੰਪਲੈਕਸ ਵਿਖੇ ਡੇਅਰੀ ਫਾਰਮਰਾਂ ਨਾਲ ਕੀਤੀ ਮੁਲਾਕਾਤ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਦਿੱਤੀਆਂ ਹਦਾਇਤਾਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 27 ਸਤੰਬਰ :– ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ

Times of Punjab24

ਪੂਰੇ ਮੁਆਵਜ਼ੇ ਦੀ ਪ੍ਰਾਪਤੀ ਤੋਂ ਬਾਅਦ ਪੱਕਾ ਮੋਰਚਾ ਜੇਤੂ ਰੈਲੀ ਕਰਕੇ ਸਮਾਪਤ

–ਪਿੰਡ ਕੁੱਸੇ ਦੇ ਦੋ ਕਿਸਾਨਾਂ ਦੇ ਪੈਸੇ ਜਲਦ ਦੇਣ ਦਾ ਭਰੋਸਾ ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ, 24 ਸਤੰਬਰ –– ਪਿੰਡ ਮਾਛੀਕੇ ਅਤੇ ਕੁੱਸਾ ਦੇ ਵਿੱਚ ਮਈ ਮਹੀਨੇ ਵਿੱਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐਸ ਡੀ ਐਮ ਦਫਤਰ ਦੇ ਮੂਹਰੇ ਲਾਇਆ ਪੱਕਾ ਮੋਰਚਾ ਸਾਰੇ ਕਿਸਾਨਾਂ ਦੇ ਪੈਸੇ ਖਾਤਿਆਂ ਵਿੱਚ

Times of Punjab24

ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਸੁਨੇਹਾ ਲੈ ਕੇ 17 ਦਿਨ ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚਣਗੀਆਂ ਜਾਗਰੂਕਤਾ ਵੈਨਾਂ

⇒ ਖੇਤ ਵਿੱਚ ਪਰਾਲੀ ਦੀ ਸੰਭਾਲ ਤੋਂ ਲੈ ਕੇ ਮਸ਼ੀਨਰੀ ਦੀ ਵਰਤੋਂ ਤੱਕ ਕਿਸਾਨਾਂ ਨੂੰ ਮਿਲੇਗੀ ਜਾਣਕਾਰੀ-ਰਾਜਦੀਪ ਸਿੰਘ ਬਰਾੜ ⇒ ਏ.ਡੀ.ਸੀ. ਨੇ ਕਿਸਾਨਾਂ ਨੂੰ ਖੇਤ ‘ਚ ਪਰਾਲੀ ਨਾ ਸਾੜਣ, ਇਸ ਨੂੰ ਸੰਭਾਲ ਕੇ ਮਿੱਟੀ ਤੇ ਹਵਾ ਦੋਵਾਂ ਦੀ ਸਿਹਤ ਬਚਾਉਣ ਦਾ ਦਿੱਤਾ ਸੱਦਾ ਟਾਈਮਜ਼ ਆਫ਼ ਪੰਜਾਬ ਬਿਊਰੋ  ਮਾਲੇਰਕੋਟਲਾ, 24 ਸਤੰਬਰ:– ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ

Times of Punjab24

23 ਸਤੰਬਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

–ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਸੁਨਿਹਰੀ ਮੌਕੇ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ 22 ਸਤੰਬਰ — ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ