ਖੇਤੀਬਾੜੀ

Times of Punjab24

ਅਜਾਦ ਕਿਸਾਨ ਮੋਰਚਾ ਪੰਜਾਬ ਫੋਰਮ ਵੱਲੋਂ ਭਾਰਤ–ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿੱਚ ਲੁਧਿਆਣਾ ਵਿਖੇ ਅਹਿਮ ਮੀਟਿੰਗ

–ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ – ਏ.ਕੇ.ਐਮ. ਪੰਜਾਬ –ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਗੁਰਬਾਣੀ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ,ਤੁਰੰਤ ਗ੍ਰਿਫ਼ਤਾਰੀ ਨਾ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ

Times of Punjab24

ਐਸ.ਡੀ.ਐਮ ਨਾਭਾ ਵੱਲੋਂ ਡਰੇਨ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ

–ਮਾਨਸੂਨ ਦੇ ਪੀਕ ‘ਤੇ ਪੁੱਜਣ ਤੋਂ ਪਹਿਲਾਂ ਸਫਾਈ ਕਾਰਜ ਪੂਰਾ ਕਰਨ ਦੀ ਹਦਾਇਤ ਜਾਰੀ ਕੀਤੀ ਟੀ ਕੇ ਸ਼ਰਮਾ  ਨਾਭਾ, 10 ਜੁਲਾਈ –ਮਾਨਸੂਨ ਕਾਰਨ ਹੜਾਂ ਦੀ ਸਥਿਤੀ ਦੇ ਅਗਾਉ ਪ੍ਰਬੰਧਾਂ ਵਜੋਂ ਜਲ ਸਰੋਤ ਵਿਭਾਗ ਵੱਲੋਂ ਵਿਭਾਗੀ ਮਸ਼ੀਨਰੀ ਨਾਭਾ ਡਰੇਨ, ਸਰਹੰਦ ਚੋਂਅ ਅਤੇ ਭੋੜੇ ਸਾਈਫਨ ਦੀ ਡੀਸਿਲਟਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ। ਐਸ.ਡੀ.ਐਮ ਨਾਭਾ ਅਰਵਿੰਦਰ ਪਾਲ

Times of Punjab24

ਨਰਮੇ ‘ਤੇ ਗੁਲਾਬੀ ਸੁੰਡੀ ਦੇ ਬਚਾਹ ਲਈ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਸਪਰੇ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੁਲਾਈ :-ਬਠਿੰਡਾ ਜ਼ਿਲ੍ਹੇ ਦੇ ਕੁੱਝ ਨਰਮੇ ਦੇ ਖੇਤਾਂ ਵਿੱਚ ਗੁਲਾਬੀ ਸੁੰਡੀ (ਪਿੰਕ ਬੋਲਵਰਮ) ਦਾ ਹਮਲਾ ਦੇਖਣ ਵਿੱਚ ਆਇਆ ਹੈ। ਇਸ ਦੇ ਬਚਾਅ ਲਈ ਨਰਮੇ ਦੇ ਖੇਤਾਂ ਦਾ ਨਿਯਮਿਤ ਨਿਰੀਖਣ ਕਰਨ ਅਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਮੌਜੂਦਗੀ ‘ਤੇ ਵਿਸ਼ੇਸ਼ ਨਜ਼ਰ ਰੱਖਣੀ ਜ਼ਰੂਰੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ,

Times of Punjab24

ਸੂਬਾ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਬਰਿੰਦਰ ਕੁਮਾਰ ਗੋਇਲ

–ਜਲ ਸਰੋਤ ਮੰਤਰੀ ਨੇ ਹਰੀਕੇ ਬੰਨ੍ਹ ਦਾ ਲਿਆ ਜਾਇਜ਼ਾ ਅਤੇ ਸੁਣੀਆਂ ਮੁਸ਼ਕਿਲਾਂ –ਕਿਹਾ, ਪੰਜਾਬ ਸਰਕਾਰ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ ਟਾਈਮਜ਼ ਆਫ਼ ਪੰਜਾਬ ਬਿਊਰੋ ਹਰੀਕੇ ਪੱਤਣ/ਤਰਨ ਤਾਰਨ, 9 ਜੁਲਾਈ :–ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ, ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸਬੰਧਤ ਵਿਭਾਗਾਂ

Times of Punjab24

ਮੇਰਾ ਯੁਵਾ ਭਾਰਤ ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 09 ਜੁਲਾਈ:–ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਬੈਠਕ ਸਾਲ 2026-27 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ

Times of Punjab24

ਖੁੱਲ੍ਹੇ ਪਏ ਬੋਰਵੈੱਲ ਅਤੇ ਟਿਊਬਵੈਲਾਂ ਨੂੰ ਤੁਰੰਤ ਭਰਨ ਜਾਂ ਪਲੱਗ ਕਰਨ ਦੇ ਨਿਰਦੇਸ਼

—ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 7 ਜੁਲਾਈ :–ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ, ਜ਼ਮੀਨ ਮਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਖੇਤਾਂ ਜਾਂ ਹੋਰ ਥਾਵਾਂ ‘ਤੇ ਖੁੱਲ੍ਹੇ ਪਏ ਬੋਰਵੈੱਲ, ਟਿਊਬਵੈੱਲ ਜਾਂ ਅਣਵਰਤੇ ਬੋਰਹੋਲ

Times of Punjab24

ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ ਪੈਣ ‘ਤੇ ਲਗਾਓ ਵਾਤਾਵਰਣ ਮੁਆਵਜ਼ਾ: ਐਮ.ਪੀ ਸੰਤ ਸੀਚੇਵਾਲ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਜੁਲਾਈ:— ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਅਜੇ ਵੀ ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਰਾਜ

Times of Punjab24

ਪਸੂ ਪਾਲਣ ਕਾਮਿਆ ਨੇ ਮੰਗਾਂ ਸਬੰਧੀ ਚੇਅਰਮੈਨ ਨਾਲ ਕੀਤੀ ਮੀਟਿੰਗ

–ਕੱਚੇ ਕਾਮਿਆਂ ਨੂੰ ਪੱਕਾ ਕਰਨ ਬਜਾਏ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਮੁਨਕਰ ਹੋਇਆ ਪਸ਼ੂ ਪਾਲਣ ਵਿਭਾਗ : ਚਮਕੌਰ ਸਿੰਘ ਟੀ. ਕੇ. ਸ਼ਰਮਾ ਨਾਭਾ, 24 ਜੂਨ —ਪਸ਼ੂ ਪਾਲਣ ਮੁਲਾਜ਼ਮ ਯੂਨੀਅਨ ਪੰਜਾਬ ਦਾ ਵਫਦ ਅੱਜ ਨਾਭਾ ਵਿਖੇ ਜੱਸੀ ਸੋਹੀਆਂ ਵਾਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਨਾਲ ਅਹਿਮ ਮੀਟਿੰਗ ਕੀਤੀ।ਮੀਟਿੰਗ ਵਿੱਚ ਯੂਨੀਅਨ ਪ੍ਰਧਾਨ ਚਮਕੌਰ ਸਿੰਘ ਧਾਰੋਕੀ, ਸਮਸ਼ੇਰ

Times of Punjab24

ਸਿਆਸੀ ਆਗੂਆਂ ਨੇ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ

Times of Punjab24

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

–ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਅਨੁਪ੍ਰਿਤਾ ਜੌਹਲ –ਪੰਜਾਬ ਟ੍ਰੇਡ ਕਮਿਸ਼ਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਲਗਾਤਾਰ ਕਰ‌ ਰਿਹਾ ਹੈ ਹੱਲ : ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 22 ਜੂਨ:– ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ