ਖੇਤੀਬਾੜੀ

Times of Punjab24

ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

—ਝੋਨੇ ਦੇ ਬੌਣੇ ਰੋਗ ਦੀ ਰੋਕਥਾਮ ਅਤੇ ਮਿੱਟੀ ਦੀ ਸਿਹਤ ਸੁਧਾਰਨ ਲਈ ਵਿਗਿਆਨਕ ਤਕਨੀਕਾਂ ਅਪਣਾਉਣ ਦਾ ਸੱਦਾ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 22 ਜੂਨ :–ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਅਤੇ ਖੇਤੀਬਾੜੀ ਵਿਭਾਗ, ਬਠਿੰਡਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼

Times of Punjab24

ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: CM ਮਾਨ ਵੱਲੋਂ ਸ਼ਾਹਕੋਟ ‘ਚ 61.82 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ

–38 ਕਿਲੋਮੀਟਰ ਲੰਬਾ ਪ੍ਰਾਜੈਕਟ: ਇਸ ਮਹੱਤਵਪੂਰਨ ਲਿੰਕ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ, ਜੋ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। –15 ਪਿੰਡਾਂ ਨੂੰ ਫਾਇਦਾ: ਇਸ ਪ੍ਰਾਜੈਕਟ ਨਾਲ ਇਲਾਕੇ ਦੇ ਲਗਭਗ 15 ਪਿੰਡਾਂ ਦੇ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ ਮਿਲੇਗੀ। –ਟ੍ਰੈਫਿਕ ਜਾਮ

Times of Punjab24

ਭਾਰਤ ਸਰਕਾਰ ਦੇ ਡਾਕ ਵਿਭਾਗ ਵੱਲੋਂ DAY-NRLM ਅਧੀਨ ਸਵੈ-ਰੋਜ਼ਗਾਰ ਯੋਜਨਾ ਦੀ ਸ਼ੁਰੂਆਤ ਡਾਇਰੈਕਟ ਏਜੰਟਾਂ ਦੀ ਭਰਤੀ ਸ਼ੁਰੂ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 19 ਜੂਨ:– ਭਾਰਤ ਸਰਕਾਰ ਦੇ ਡਾਕ ਵਿਭਾਗ ਵੱਲੋਂ ਦੀਨਦਿਆਲ ਅੰਤੋਦਯਾ ਯੋਜਨਾ – ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (DAY-NRLM) ਅਧੀਨ ਇੱਕ ਵਿਸ਼ੇਸ਼ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੀਮਾ ਸੁਰੱਖਿਆ ਦਾ ਵਿਸਥਾਰ ਕਰਨਾ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਇਸ ਯੋਜਨਾ ਤਹਿਤ ਵਿਸ਼ੇਸ਼ ਬੀਮਾ ਸੁਰੱਖਿਆ

Times of Punjab24

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਵਫਦ ਨੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆਂ ਨਾਲ ਮੀਟਿੰਗ ਕਰਕੇ ਮੰਗਾਂ ਉੱਤੇ ਕੀਤੀ ਵਿਸਥਾਰ ਪੂਰਵਕ ਚਰਚਾ

–ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ –ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਸਾਫ ਨਹਿਰੀ ਪਾਣੀ ਦੇਣ ਦੀ ਮੰਗ ਕਰਨ ਦੇ ਨਾਲ ਨਾਲ ਪੰਜਾਬ ਦੇ ਪਾਣੀ ਸੰਕਟ ਨਾਲ ਜੁੜੀਆਂ ਮੰਗਾਂ ਉਠਾਈਆਂ –ਖਾਦਾਂ ਦੀ ਥੁੜ ਦੂਰ ਕਰਨ, ਕਾਲਾਬਜ਼ਾਰੀ ਨੂੰ ਨੱਥ ਪਾਉਣ, ਤੇਲ ਗੈਸ ਦੇ

Times of Punjab24

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,18 ਜੂਨ–  ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ,  ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ

Times of Punjab24

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਦੇ ਸਵੈ ਸਹਾਇਤਾ ਸਮੂਹਾਂ ਦੀ ਸ਼ਲਾਘਾ

— ਲੱਖਪਤੀ ਦੀਦੀਆਂ ਬਣੀਆਂ ਮਹਿਲਾਵਾਂ ਹੋਰਨਾਂ ਔਰਤਾਂ ਲਈ ਮਿਸਾਲ: ਵਿਜਯਾ ਰਹਾਟਕਰ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 18 ਜੂਨ:– ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਹਾਟਕਰ ਨੇ ਪਟਿਆਲਾ ਦੇ ਸਵੈ ਸਹਾਇਤਾ ਸਮੂਹਾਂ (ਐਸ.ਐਚ.ਜੀ.) ਦੀਆਂ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਉੱਦਮਾਂ ਅਤੇ ਪ੍ਰਾਪਤੀਆਂ ਦੀ ਭਰਵੀਂ ਸ਼ਲਾਘਾ ਕੀਤੀ। ਆਪਣੇ ਪਟਿਆਲਾ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਸਵੈ

Times of Punjab24

ਪੀ.ਐੱਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 14 ਜੂਨ :–ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ

Times of Punjab24

ਨਾਭਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਇਜਲਾਸ ਸਫਲਤਾਪੂਰਵਕ ਸੰਪੂਰਨ

–ਇਜਲਾਸ ਦੌਰਾਨ ਨਾਭਾ ਬਲਾਕ ਦੀ ਵੀਂ ਇਲਾਕਾ ਕਮੇਟੀ ਚੁਣੀ ਗਈ ਟੀ. ਕੇ. ਸ਼ਰਮਾ ਨਾਭਾ, 9 ਜੂਨ– ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਮਹੱਤਵਪੂਰਨ ਇਜਲਾਸ ਅੱਜ ਡੇਰਾ ਸ੍ਰੀ ਗੁਰੂ ਰਵਿਦਾਸ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਨਾਭਾ ਵਿਖੇ ਸਫਲਤਾਪੂਰਵਕ ਸੰਪੂਰਨ ਹੋਇਆ। ਇਜਲਾਸ ਵਿੱਚ ਪਿਛਲੇ ਸਮੇਂ ਦੌਰਾਨ ਕੀਤੇ ਗਏ ਵੱਖ-ਵੱਖ ਕਾਰਜਾਂ ਦੀ ਵਿਸਥਾਰ ਨਾਲ ਰਿਪੋਰਟ ਪੇਸ਼

Times of Punjab24

ਐਮ.ਵੀ.ਐਸ. ਵੱਲੋਂ ਵਿਸ਼ਵ ਵਾਤਾਵਰਣ ਦਿਵਸ 2026 ਮਨਾਇਆ ਗਿਆ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ,9 ਜੂਨ – ਵਿਸ਼ਵ ਵਾਤਾਵਰਣ ਦਿਵਸ 2026 ਦੇ ਮੌਕੇ ‘ਤੇ, ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ ਮਾਨਵ ਵਿਕਾਸ ਸੰਸਥਾਨ (MVS) ਵੱਲੋਂ ਪਿੰਡ ਖੋਜੇਮਾਜਰਾ ਅਤੇ ਸਿੱਧਵਾ ਦੇ ਸਰਕਾਰੀ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਰੁੱਖ ਲਗਾਉਣ ਅਤੇ ਪੌਦੇ ਵੰਡਣ ਦੇ ਪ੍ਰੋਗਰਾਮ ਕਰਵਾਏ ਗਏ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਣ ਸੁਰੱਖਿਆ, ਪਾਣੀ

Times of Punjab24

ਚਾਂਬਾ ਪਿੰਡ ਦੇ ਏਜੰਟ ਜੋੜੇ ਵੱਲੋਂ 55 ਲੱਖ ਅਤੇ 32 ਲੱਖ ਰੁਪੇ ਦੀ ਮਾਰੀ ਠੱਗੀ ਦੇ ਪੀੜਤ ਪਰਿਵਾਰਾਂ ਦੇ ਹੱਕ ਵਿੱਚ ਆਈ ਬੀਕੇਯੂ ਤੋਤੇਵਾਲ

ਟਾਈਮਜ਼ ਆਫ਼ ਪੰਜਾਬ ਬਿਊਰੋ  ਮੱਖੂ /ਫਿਰੋਜ਼ਪੁਰ, 7 ਜੂਨ  – ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਬਲਾਕ ਅਧੀਨ ਪੈਂਦੇ ਪਿੰਡ ਚਾਂਬਾ ਵਿਖੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੀ ਟੀਮ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਦੀ ਅਗਵਾਈ ਹੇਠ ਪਹੁੰਚੀ। ਟੀਮ ਵਿੱਚ ਦਲਜੀਤ ਸਿੰਘ ਸਰਪੰਚ ਦਾਨੇਵਾਲਾ, ਸਤਿਨਾਮ ਸਿੰਘ ਦਾਨੇਵਾਲ, ਬੋਹੜ ਸਿੰਘ ਦਾਨੇਵਾਲਾ, ਰਣਜੀਤ ਸਿੰਘ ਚੱਕ ਤਾਰੇਵਾਲਾ, ਗੁਰਜੀਤ ਸਿੰਘ ਕੜਾਹੇਵਾਲਾ, ਮਨਜੀਤ