ਖੇਤੀਬਾੜੀ

Times of Punjab24

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ, ਪੇਂਡੂ ਖੇਤਰਾਂ ਚ ਨਾਲਿਆਂ ਦੀ ਸਫਾਈ ਦੀ ਕੀਤੀ ਗਈ ਸਮੀਖਿਆ

–ਲੋੜ ਪੈਣ ‘ਤੇ 0164-2862100, 7508018100, 9878421400 ਕੀਤਾ ਜਾ ਸਕਦਾ ਹੈ ਸੰਪਰਕ –ਸ਼ਹਿਰੀ ਖੇਤਰਾਂ ਵਿਚ ਰੇਲਵੇ ਅੰਡਰ ਬ੍ਰਿਜ, ਸੀਵਰ ਦੀ ਸਫਾਈ ਸਬੰਧੀ ਦਿੱਤੇ ਗਏ ਨਿਰਦੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :–ਹੜ੍ਹਾਂ ਸਬੰਧੀ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ ਨੇ ਅੱਜ

Times of Punjab24

ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

–ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 05 ਜੂਨ – ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।

Times of Punjab24

“ਵਿਸ਼ਵ ਵਾਤਾਵਰਨ ਦਿਵਸ” ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ ਵੱਲੋਂ ਲਗਾਏ ਗਏ ਪੌਦੇ

–ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ –ਪ੍ਰਦੂਸ਼ਣ ਖਾਤਮੇ ਲਈ ਹਰ ਨਾਗਰਿਕ ਬਣੇ ਭਾਗੀਦਾਰ: ਡਿਪਟੀ ਕਮਿਸ਼ਨਰ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :– “ਵਿਸ਼ਵ ਵਾਤਾਵਰਨ ਦਿਵਸ” ਦੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਕੇ ਸਮੂਹ ਜ਼ਿਲ੍ਹਾ

Times of Punjab24

ਐਸਕੇਐਮ ਗੈਰ ਸਿਆਸੀ ਭਾਰਤ ਵੱਲੋਂ 4 ਜੂਨ ਨੂੰ ਦੇਸ਼ ਭਰ ਚ ਸਾੜੇ ਜਾਣਗੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ

–ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਸੌਂਪੇ ਜਾਣਗੇ ਮੰਗ ਪੱਤਰ –ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਲਗਾਈ ਜਾਵੇ ਆਯਾਤ ਡਿਊਟੀ –ਐਮਐਸਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ²+ 50% ਫਾਰਮੂਲੇ ਅਨੁਸਾਰ ਫਸਲਾਂ

Times of Punjab24

7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਜੂਨ–  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ

Times of Punjab24

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੂਨ ਦੀ ਘਾਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ

–ਕੈਂਪ ਦੌਰਾਨ ਸੋਲਰ ਕੂਕਰ ਤਕਨਾਲੋਜੀ ਦੀ ਵਰਤੋਂ ਨੇ ਖਿੱਚਿਆ ਧਿਆਨ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :–ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਨਿਕਰਾ ਪ੍ਰੋਜੈਕਟ ਹੇਠ ਅਪਣਾਏ ਗਏ ਪਿੰਡ ਮਹਿਮਾ ਸਰਕਾਰੀ (ਬਲਾਕ ਗੋਨਿਆਣਾ) ਵਿਖੇ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਲਈ ਖੂਨ ਦੀ ਘਾਟ (ਅਨੀਮੀਆ) ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਪੌਸ਼ਟਿਕ ਖੁਰਾਕ

Times of Punjab24

ਕਿਸਾਨਾਂ ਨੂੰ ਫਾਰਮਰ ਰਜਿਸਟਰੀ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ

–ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :– ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/

Times of Punjab24

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ

–ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ– ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ

Times of Punjab24

ਸਿਹਤ ਮੰਤਰੀ ਵੱਲੋਂ ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ’ਤੇ ਚਰਚਾ

–ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 30 ਮਈ:– ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਵਿਖੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਾਰਕ ਦੇ ਵਿਕਾਸ, ਵਾਤਾਵਰਣ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਲੋਕ ਭਲਾਈ

Times of Punjab24

ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ

–ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਗਲਾਡਾ ਸਖ਼ਤ, 12 ਇਮਾਰਤਾਂ ਵਿਰੁੱਧ ਵੀ ਕਾਰਵਾਈ ਕੀਤੀ –ਗਲਾਡਾ ਨੇ ਲੋਕਾਂ ਨੂੰ ਕੀਤਾ ਸਾਵਧਾਨ, ਬਿਨਾਂ ਮਨਜ਼ੂਰੀ ਵਾਲੀਆਂ ਕਲੋਨੀਆਂ ਵਿੱਚ ਨਾ ਕਰੋ ਨਿਵੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 25 ਮਈ:– ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ