
ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ
— ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਅਸਿਸਟੈਂਟ ਕਮਿਸ਼ਨਰ ਫੂਡ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 22 ਮਈ – ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ











