ਖੇਤੀਬਾੜੀ

Flood Alart
Times of Punjab24

ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ ਦੇਰੀ ਦਾ ਗੰਭੀਰ ਨੋਟਿਸ ਲਿਆ -ਹੜ੍ਹਾਂ ਤੋਂ ਬਚਾਅ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ

C M Bhagwant Mann
Times of Punjab24

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਿਰਫ ਚਾਰ ਸਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 65000 ਸਰਕਾਰੀ ਨੌਕਰੀਆਂ ਦਿੱਤੀਆਂ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਅਤੇ ਮਹਿਲਾਵਾਂ ਲਈ 1000-1500 ਦੀ ਸਨਮਾਨ ਰਾਸ਼ੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 7 ਮਈ– ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ।

Times of Punjab24

ਫ਼ਰਦ ਕੇਂਦਰ ਨਾਭਾ ਦੇ ਡਾਟਾ ਆਪਰੇਟਰਾਂ ਵੱਲੋ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ

—674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੰਕਰੀ ‘ਤੇ ਸਿੱਧਾ ਖਤਰਾ ਨਾਭਾ 07 ਮਈ ,ਟੀ.ਕੇ. ਸ਼ਰਮਾ– ਫਰਦ ਕੇਂਦਰ ਨਾਭਾ ਦੇ ਡਾਟਾ ਆਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਸੁਪਰਵਾਈਜ਼ਰ ਹਰਸਿਮਰਨ ਜੀਤ ਸਿੰਘ, ਪਰਮਿੰਦਰ ਕੁਮਾਰ, ਮੈਡਮ ਅੰਜੂ ਰਾਣਾ, ਅਸ਼ਵਨੀ

Times of Punjab24

ਭਾਸ਼ਾ ਵਿਭਾਗ ਪੰਜਾਬ ਨੇ ਕਰਾਇਆ ਕੁਲਵੰਤ ਸਿੰਘ ਵਿਰਕ ਯਾਦਗਾਰੀ ਕਹਾਣੀ ਸਮਾਗਮ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲ਼ਾ 6 ਮਈ:–ਪੰਜਾਬ ਸਰਕਾਰ ਦੀ ਸਰਪ੍ਰਸਤੀ ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਹਾਣੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੋ ਪ੍ਰਸਿੱਧ ਸਮਕਾਲੀ ਕਹਾਣੀਕਾਰਾਂ ਅਜਮੇਰ ਸਿੱਧੂ ਅਤੇ ਸਾਂਵਲ ਧਾਮੀ ਦੀਆਂ ਕਹਾਣੀਆਂ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ

ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ – ਖੰਨਾ ਸਰਕਾਰੀ ਹਸਪਤਾਲ ਬਣਿਆ ਸਟੈਮੀ ਦੇ ਇਲਾਜ ਵਿੱਚ ਪੰਜਾਬ ਦਾ ਨੰਬਰ-1 ਸਬ ਡਵੀਜ਼ਨ ਕੇਂਦਰ

–ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ 3 ਸਾਲਾਂ ਵਿੱਚ 100 ਮਰੀਜ਼ਾਂ ਦੀਆਂ ਜਾਨਾਂ ਬਚਾਈਆਂ – ਮਿਸ਼ਨ ਅੰਮ੍ਰਿਤ ਤਹਿਤ ਮੁਫ਼ਤ ਇਲਾਜ ਨੇ ਬਣਾਇਆ ਵਿਸ਼ਵਾਸ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ 04 ਮਈ:–ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸਿਹਤ ਨੀਤੀਆਂ ਅਤੇ “ਸਿਹਤ ਕ੍ਰਾਂਤੀ” ਦੇ ਸੁਪਨੇ ਨੂੰ ਜ਼ਮੀਨ ‘ਤੇ ਸਾਕਾਰ ਕਰਦੇ ਹੋਏ ਖੰਨਾ ਦਾ ਸਰਕਾਰੀ ਹਸਪਤਾਲ ਇੱਕ ਵੱਡੀ

Times of Punjab24

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 3 ਮਈ:–ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ

Times of Punjab24

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ 52 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਫੋਕਲ ਪੁਆਇੰਟ ਖੇਤਰਾਂ ਲਈ ਵੱਡਾ ਤੋਹਫ਼ਾ

–ਉਦਯੋਗ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਸਰਕਾਰ ਦੇ ਵੱਡੇ ਕਦਮ, ਸੜਕਾਂ, ਪਾਰਕਾਂ, ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਵੱਡਾ ਬਜਟ ਜਾਰੀ –ਉਦਯੋਗਪਤੀਆਂ ਨੇ ਵਿਕਾਸ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਕੀਤਾ ਧੰਨਵਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਮਈ:- ਰਾਜ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਫੋਕਲ