ਧਰਮ/ਜੋਤਿਸ਼

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਲੜਕੀਆਂ ਦੇ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ

—ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਮਲੇਰਕੋਟਲਾ,12 ਅਗਸਤ  :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ।

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ; 12 ਅਗਸਤ– ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ

Times of Punjab24

ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ,ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ

–ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਫੈਲੀਸਿਟੀ ਟਰੂਪ ਨਾਲ ਕੀਤੀ ਪੇਸ਼ਕਾਰੀ –ਹਮਾਰੇ ਰਾਮ’ ਥੀਏਟਰ ਸ਼ੋਅ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ : ਮਨੀਸ਼ ਸਿਸੋਦੀਆ –ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਅਗਸਤ :– ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ

Times of Punjab24

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖਿਆ

–10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਬਣ ਰਿਹਾ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗਿਆਨ ਦਾ ਪ੍ਰਕਾਸ਼ ਫੈਲਾਏਗਾ- ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਕਰਤਾਰਪੁਰ (ਜਲੰਧਰ); 9 ਅਗਸਤ– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ।

Times of Punjab24

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

–15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ –ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਸੰਭਾਲ ਲਈ ਸਾਰੇ ਵਿਭਾਗਾਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 04 ਅਗਸਤ  – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ

Times of Punjab24

ਡੇਰਾ ਪ੍ਰੇਮੀਆਂ ਨੇ ਇੱਕ ਮਹੀਨੇ ਤੋਂ ਵਿਛੜੀ ਔਰਤ ਨੂੰ ਪਰਿਵਾਰ ਨਾਲ ਮਿਲਾਇਆ

— ਪਰਿਵਾਰਿਕ ਮੈਂਬਰਾਂ ਨੇ ਜਿੱਥੇ ਡੇਰਾ ਸੱਚਾ ਸੌਦਾ ਦੀ ਸ਼ਲਾਘਾ ਕੀਤੀ ਉਥੇ ਡੇਰਾ ਪ੍ਰੇਮੀਆਂ ਦਾ ਧੰਨਵਾਦ ਵੀ ਕੀਤਾ। ਜਸਵੰਤ ਰਾਏ ਮਾਣੂੰਕੇ, 20 ਜੁਲਾਈ-  ਇੱਕ ਮਹੀਨੇ ਤੋਂ ਪਰਿਵਾਰ ਨਾਲੋਂ ਵਿਛੜੀ ਗੀਤਾ ਦੇਵੀ ਨਾਂਅ ਦੀ ਔਰਤ ਨੂੰ ਹਠੂਰ ਦੀ ਸਾਧ ਸੰਗਤ ਵੱਲੋਂ ਪਰਿਵਾਰ ਨਾਲ ਮਿਲਾਕੇ ਮਾਨਵਤਾ ਭਲਾਈ ਦਾ ਮਹਾਨ ਕਾਰਜ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ

Times of Punjab24

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

— ਬਲਤੇਜ ਪੰਨੂ ਨੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 14 ਜੁਲਾਈ:– ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ

Times of Punjab24

ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ ਪੈਣ ‘ਤੇ ਲਗਾਓ ਵਾਤਾਵਰਣ ਮੁਆਵਜ਼ਾ: ਐਮ.ਪੀ ਸੰਤ ਸੀਚੇਵਾਲ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਜੁਲਾਈ:— ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਅਜੇ ਵੀ ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਰਾਜ

Times of Punjab24

ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਲੈਬਾਰਟਰੀ ਦਾ ਸ਼ੁਭ ਆਰੰਭ ਗੁਰਦੁਆਰਾ ਮਲੋ ਸ਼ਹੀਦ ਹਿੰਮਤਪੁਰਾ ਵਿਖੇ ਹੋਇਆ।

–ਜਿਥੇ ਲੋਕਾਂ ਨੂੰ ਖੂਨ ਦੀ ਜਾਂਚ ਦੇ ਟੈਸਟਾਂ ਵਿੱਚ ਮਿਲੇਗੀ 75% ਦੀ ਛੂਟ ਪੇਂਡੂ ਖੇਤਰ ਲਈ ਬਹੁਤ ਵੱਡਾ ਉਪਰਾਲਾ – ਬਾਬਾ ਜੀਤ ਸਿੰਘ ਮਿੰਟੂ ਖੁਰਮੀ/ਸੁਖਮੰਦਰ ਹਿੰਮਤਪੁਰੀ  ਮੋਗਾ/ਨਿਹਾਲ ਸਿੰਘ ਵਾਲਾ,25 ਜੂਨ :–  ਦਸਵੀ ਦੇ ਪਵਿੱਤਰ ਦਿਹਾੜੇ ਤੇ ਗੁਰੂਦੁਆਰਾ ਮਲੋ ਸ਼ਹੀਦ ਹਿੰਮਤਪੁਰਾ ਭਾਗੀਕੇ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਲੈਬਾਰਟਰੀ ਦਾ ਸ਼ੁਭ ਆਰੰਭ ਧਾਰਮਿਕ ਮਰਿਆਦਾ ਅਨੁਸਾਰ ਅਰਦਾਸ ਉਪਰੰਤ

Times of Punjab24

ਲਾਈਫ ਕੇਅਰ ਫਾਊਂਡੇਸ਼ਨ ਵੱਲੋਂ ਆਧੁਨਿਕ ਲੈਬਾਰਟਰੀ ਦਾ ਉਦਘਾਟਨ ਕੱਲ੍ਹ 24 ਜੂਨ ਨੂੰ ,ਗੁਰਦੁਆਰਾ ਮਲੋ ਸ਼ਹੀਦ, ਹਿੰਮਤਪੁਰਾ ਭਾਗੀਕੇ ਵਿਖੇ

–75% ਛੋਟ ਦੇ ਨਾਲ ਸਿਹਤ ਸੇਵਾਵਾਂ ਮਿਲਣ ਨਾਲ ਪੇਂਡੂ ਅਤੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ- ਬਾਬਾ ਜੀਤ ਸਿੰਘ  ਟਾਈਮਜ਼ ਆਫ਼ ਪੰਜਾਬ ਬਿਊਰੋ/ਮਿੰਟੂ ਖੁਰਮੀ ਹਿੰਮਤਪੁਰਾ ਮੋਗਾ ,23 ਜੂਨ — ਲਾਈਫ ਕੇਅਰ ਫਾਊਂਡੇਸ਼ਨ, ਸਤੀਸ਼ ਕੁਮਾਰ (ਐਨ.ਜੀ.ਓ.) ਅਤੇ ਅਵਤਾਰ ਬੈਨੀਪਾਲ ਦੇ ਸਾਂਝੇ ਉਪਰਾਲੇ ਨਾਲ ਅੱਜ 24 ਜੂਨ ਨੂੰ ਦਸਮੀਂ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਮਲੋ ਸ਼ਹੀਦ,