
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕੁਲ ਹਿੰਦ ਕਿਸਾਨ ਮਹਾਂ ਸਭਾ ਦੇ ਡੈਲੀਗੇਟ ਸੰਮੇਲਨ ਦੌਰਾਨ ਲਾਇਆ ਸਿਹਤ ਸੇਵਾਵਾਂ ਦਾ ਲੰਗਰ
–ਦੋ ਕਿਸਾਨ ਜਥੇਬੰਦੀਆਂ ਦੇ ਰਲੇਵੇਂ ਦੀਆਂ ਸੰਗਰਾਮੀ ਮੁਬਾਰਕਾਂ – ਧੰਨਾ ਮੱਲ ਗੋਇਲ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਜਲੰਧਰ 20 ਸਤੰਬਰ —ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਦਲਬੀਰ ਸਿੰਘ ਧੰਜੂ ਦੀ ਅਗਵਾਈ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦੋ ਕਿਸਾਨ ਜਥੇਬੰਦੀਆਂ ਦੇ ਰਲੇਵੇਂ ਅਤੇ ਕੁਲਹਿੰਦ ਕਿਸਾਨ ਮਹਾਂ ਸਭਾ ਦੇ ਡੈਲੀਗੇਟ ਸੰਮੇਲਨ











