ਪੰਜਾਬ

Times of Punjab24

ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 14 ਸਤੰਬਰ– ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ

Times of Punjab24

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼,ਵੱਡੀ ਮਾਤਰਾ ’ਚ ਹਥਿਆਰ ਬਰਾਮਦ

ਟਾਈਮਜ਼ ਆਫ਼ ਪੰਜਾਬ ਬਿਊਰੋ ਗੁਰਦਾਸਪੁਰ, 13 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਏ ਜਾ ਰਹੇ ਅਭਿਆਨ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਛੇ ਪਿਸਤੌਲ ਬਰਾਮਦ ਕੀਤੇ ਹਨ

Times of Punjab24

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਹੋਵੇਗਾ ਹਮਾਰੇ ਰਾਮ ਨਾਟਕ ਦਾ ਮੰਚਨ

–-16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ –ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਤੇ ਹੋਰ ਪ੍ਰਸਿੱਧ ਅਦਾਕਾਰ ਵੱਖ-ਵੱਖ ਭੂਮਿਕਾਵਾਂ `ਚ ਦਿਖਾਈ ਦੇਣਗੇ –ਮੁਫ਼ਤ ਪਾਸ ਰਾਹੀਂ ਹੋਵੇਗੀ ਲੋਕਾਂ ਦੀ ਐਂਟਰੀ, ਪਾਸ ਬੁੱਕ ਮਾਈ ਸ਼ੋਅ ਐਪ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ — ਪ੍ਰਨਵ ਧਵਨ

Times of Punjab24

ਪੰਜਾਬੀ ਗਾਇਕ ਗੂਲਾਬ ਸਿੱਧੂ ਦੇ ਘਰ ਤੇ ਹਮਲਾ ,ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਹੋਈ ਕੈਦ

–ਮੋਟਰਸਾਈਕਲ ’ਤੇ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ –ਹਮਲਾਵਰ ਘਰ ਵੱਲ ਲਗਭਗ 7 ਤੋਂ 8 ਰਾਊਂਡ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ –ਅਣਪਛਾਤਿਆਂ ਖਿਲਾਫ ਜਲਦ ਕਾਰਵਾਈ ਕੀਤੀ ਜਾਵੇਗੀ – ਬਰਨਾਲਾ ਪੁਲਿਸ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 13 ਸਤੰਬਰ:– ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ਨੂੰ ਨਿਸ਼ਾਨਾ ਬਣਾਉਂਦਿਆਂ

Times of Punjab24

ਮਾਮਲਾ ! ਮ੍ਰਿਤਕ ਮਹਿਲਾ ਦੀਆਂ ਅਸਥੀਆਂ ‘ਚੋ ਕਥਿਤ ਨਿਕਲੀਆਂ ਪੱਤੀਆਂ ਦਾ

–ਸਾਜਿਸ਼ ਅਧੀਨ ਲਗਾਏ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਆਈਐੱਮਏ –ਅਸਥੀਆਂ ਵਿੱਚੋ ਨਿਕਲੀਆਂ ਪੱਤੀਆਂ ਦਾ ਡਾਕਟਰੀ ਪੇਸ਼ੇ ਨਾਲ ਨਹੀਂ ਕੋਈ ਸੰਬੰਧ : ਆਈ ਐਮ ਏ ਟੀ ਕੇ ਸ਼ਰਮਾ  ਨਾਭਾ, 12 ਸਤੰਬਰ —ਹਲਕਾ ਨਾਭਾ ਵਿਖੇ ਇੱਕ ਮ੍ਰਿਤਕ ਮਹਿਲਾ ਦੀਆਂ ਅਸਥੀਆਂ ਵਿੱਚੋ ਨਿਕਲੀਆਂ ਪੱਤੀਆਂ ਦਾ ਮਾਮਲਾ ਗਰਮਾ ਰਿਹਾ ਹੈ। ਮਾਮਲੇ ਸੰਬੰਧੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਸ਼ਾਖਾ ਨਾਭਾ

Times of Punjab24

ਚਰਨਜੀਤ ਸਿੰਘ ਚੰਨੀ ਗੁਲਜ਼ਾਰ ਸਿੰਘ ਦੇ ਘਰ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਚੰਨੀ ਨੇ ਇਨਸਾਫ਼ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਟਾਈਮਜ਼ ਆਫ਼ ਪੰਜਾਬ ਬਿਊਰੋ ਦਿੜ੍ਹਬਾ,10 ਸਤੰਬਰ —ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੜ੍ਹਬਾ ਦੇ ਧੂਰ ਵਣਜਾਰੇ ਪਿੰਡ ਪਹੁੰਚੇ। ਉਨ੍ਹਾਂ ਗੁਲਜ਼ਾਰ ਸਿੰਘ ਦੇ ਘਰ ਜਾ ਕੇ

Times of Punjab24

ਨਸ਼ਿਆਂ ਖ਼ਿਲਾਫ਼ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ, ਸੱਥ ’ਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਮੰਗਿਆ ਸਹਿਯੋਗ

–ਕਿਹਾ – ਨਸ਼ਿਆਂ ਖ਼ਿਲਾਫ਼ ਪੁਲਿਸ ਦੇ ਨਾਲ ਲੋਕਾਂ ਦੀ ਭੂਮਿਕਾ ਵੀ ਬਰਾਬਰ ਜ਼ਰੂਰੀ, ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ 10 ਸਤੰਬਰ:– ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ

Times of Punjab24

ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਤਕਨੀਕੀ ਸਿਖਲਾਈ

–ਕਿਸਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ, ਪੰਜਾਬ ਨੂੰ ਖਾਣ ਵਾਲੇ ਤੇਲਾਂ ਵਿੱਚ ਆਤਮ-ਨਿਰਭਰ ਬਣਾਉਣ ਦਾ ਲਿਆ ਸੰਕਲਪ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ :- ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੋਸਾਂਝ ਦੀ ਰਹਿਨੁਮਾਈ ਹੇਠ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਨਾਗ ਕਲਾਂ ਵਿਖੇ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼–ਆਇਲਸੀਡਜ਼ (NMEO-OS) ਤਹਿਤ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ

Times of Punjab24

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ  – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

Times of Punjab24

ਬਠਿੰਡਾ ਦਾ ਜਸਲੀਨ ਸਿੰਘ ਵਿਰਕ ਨੇ ਕਨੈਡਾ ਚੋਂ ਗੱਡੇ ਝੰਡੇ ,ਪੁਲਿਸ ਆਫਸਰ ਬਣ ਮਾਪਿਆਂ ਦਾ ਕੀਤਾ ਨਾ ਰੌਸ਼ਨ

ਟਾਈਮਜ਼ ਆਫ਼ ਪੰਜਾਬ ਬਿਊਰੋ/ਗੁਰਨੈਬ ਸਾਜਨ ਬਠਿੰਡਾ/ਬੱਲੂਆਣਾ  10 ਸਤੰਬਰ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿਰਕ ਕਲਾਂ ਵਿਚ ਇਕ ਸਧਾਰਨ ਕਿਸਾਨ ਗੁਰਮੀਤ ਸਿੰਘ ਵਿਰਕ ਪੁੱਤਰ ਬਲਵਿੰਦਰ ਸਿੰਘ ਵਿਰਕ ਦੇ ਘਰ ਮਾਤਾ ਮਨਪ੍ਰੀਤ ਕੌਰ ਵਿਰਕ ਦੀ ਕੁੱਖੋਂ ਜਨਮਿਆਂ ਜਸਲੀਨ ਸਿੰਘ ਜਸ਼ਨ ਵਿਰਕ ਸਾਲ 2018 ਵਿਚ, ਆਪਣਾ ਪਿੰਡ, ਆਪਣਾ ਪਰਿਵਾਰ ਅਤੇ ਆਪਣੀ ਜਾਣੀ-ਪਛਾਣੀ ਦੁਨੀਆਂ