
ਨਾਭਾ ਦੇ ਪਿੰਡ ਚੱਠੇ ਦੀ ਪੰਚਾਇਤ ਨੇ ਆਪਸੀ ਭਾਈਚਾਰਕ ਸਾਂਝ ਦਾ ਪਾਇਆ ਮਤਾ
–ਚੋਣਵੇਂ ਸਿਆਸੀ ਆਗੂ ਪਿੰਡ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ : ਪਿੰਡ ਦੀ ਪੰਚਾਇਤ ਟੀ. ਕੇ. ਸ਼ਰਮਾ ਨਾਭਾ, 08 ਜੂਨ– ਨਾਭਾ ਦੇ ਪਿੰਡ ਚੱਠੇ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਮਹਿਲਾ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਚਾਇਤ ਮੈਂਬਰ ਜਗਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਜੀਤ ਕੌਰ ਅਤੇ ਸੁਖਵਿੰਦਰ ਕੌਰ ਨਾਲ











