ਪੰਜਾਬ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੂਨ ਦੀ ਘਾਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ
–ਕੈਂਪ ਦੌਰਾਨ ਸੋਲਰ ਕੂਕਰ ਤਕਨਾਲੋਜੀ ਦੀ ਵਰਤੋਂ ਨੇ ਖਿੱਚਿਆ ਧਿਆਨ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :–ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਨਿਕਰਾ ਪ੍ਰੋਜੈਕਟ ਹੇਠ ਅਪਣਾਏ ਗਏ ਪਿੰਡ ਮਹਿਮਾ ਸਰਕਾਰੀ (ਬਲਾਕ ਗੋਨਿਆਣਾ) ਵਿਖੇ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਲਈ ਖੂਨ ਦੀ ਘਾਟ (ਅਨੀਮੀਆ) ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਪੌਸ਼ਟਿਕ ਖੁਰਾਕ

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪਬਲਿਕ ਸਕੂਲ ਨਾਭਾ ਦੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ
–ਰਾਜਪਾਲ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਦੀ ਗ੍ਰਾਂਟ ਦਾ ਐਲਾਨ ਕੀਤਾ –ਆਈਐਸਸੀ ਅਤੇ ਆਈਸੀਐਸਈ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਟੀ. ਕੇ. ਸ਼ਰਮਾ ਨਾਭਾ, 01 ਜੂਨ— ਪੰਜਾਬ ਦੇ ਰਾਜਪਾਲ ਨੇ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਅਤੇ ਪਿਕਬਾਲ ਕੋਰਟ ਲਈ 10 ਲੱਖ

SC ਕਮਿਸ਼ਨ ਦਫ਼ਤਰ ਵਿੱਚ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ 4 ਜੂਨ ਨੂੰ ਹਾਜ਼ਰ ਹੋ,
–ਮਾਮਲਾ ਕਸਬਾ ਧੂਰੀ ਵਿੱਚ ਜਾਤੀ ਸੂਚਕ ਭਾਸ਼ਾ ਬੋਲਣ ਦਾ ਚੰਡੀਗੜ੍ਹ, 1 ਜੂਨ (ਬੌਬੀ ਸਹਿਜ਼ਲ) — ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਕਿਸਾਨਾਂ ਨੂੰ ਫਾਰਮਰ ਰਜਿਸਟਰੀ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ
–ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :– ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/

ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ ‘ਤੇ ਪੁਲਿਸ ਵਲੋਂ ਪੰਜ ਨਾਮਜਦ, ਪਿੰਡ ਵਾਸੀਆਂ ‘ਚ ਭਾਰੀ ਰੋਹ
ਟਾਈਮਜ਼ ਆਫ਼ ਪੰਜਾਬ ਬਿਊਰੋ ਨਿਹਾਲ ਸਿੰਘ ਵਾਲਾ, 31 ਮਈ – ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਪੱਤੋ ਹੀਰਾ ਸਿੰਘ ਦੇ ਇੱਕ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ ‘ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ

ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
–ਬਰਾਬਰ ਅੰਕ ਬਰਾਬਰ ਰੈਂਕ, ਵਿਦਿਆਰਥਣ ਦੇ ਸਵਾਲ ਮਗਰੋਂ ਮੁੱਖ ਮੰਤਰੀ ਮਾਨ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,31 ਮਈ – ਚੰਡੀਗੜ੍ਹ ਵਿੱਚ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ

ਫਗਵਾੜਾ ਵਿਖੇ 02 ਜੂਨ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ:- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
–ਸ਼ਾਮ 5:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕਰਵਾਇਆ ਜਾਵੇਗਾ ਕੀਰਤਨ ਦਰਬਾਰ ਟਾਈਮਜ਼ ਆਫ਼ ਪੰਜਾਬ ਬਿਊਰੋ ਫਗਵਾੜਾ 31 ਮਈ:– ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 30 ਮਈ ਨੂੰ ਕਰਵਾਇਆ ਜਾਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਹੁਣ ਇਹ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ
–ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ– ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ

ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ 6 ਅਤੇ 7 ਜੂਨ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸਿਖਲਾਈ ਕੈਂਪ
ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 31 ਮਈ :– ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਸਿਖਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਅਹਿਮ ਅਤੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ



