ਪੰਜਾਬ

Times of Punjab24

15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ਵਿੱਚ ਸ਼ੁਰੂ ਹੋਵੇਗਾ ਸੀਵਰੇਜ ਪ੍ਰੋਜੈਕਟ, ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਰਫ਼ਤਾਰ: ਮੇਅਰ ਪਦਮਜੀਤ ਸਿੰਘ ਮਹਿਤਾ

–ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ –ਕਿਹਾ, 60 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਇਲਾਕੇ ਦੀ ਹੁਣ ਬਦਲੇਗੀ ਨੁਹਾਰ –ਸੀਵਰੇਜ ਮਗਰੋਂ ਇੰਟਰਲਾਕਿੰਗ ਟਾਈਲਾਂ ਨਾਲ ਸੰਵਾਰੀਆਂ ਜਾਣਗੀਆਂ ਗਲੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 14 ਜੁਲਾਈ :–ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀਮਤੀ ਰਾਮਪਿਆਰੀ ਦੇ ਵਾਰਡ ਨੰਬਰ 15 ਵਿਖੇ ਸਥਿਤ ਧੋਬੀਆਣਾ ਬਸਤੀ

Times of Punjab24

ਅਜਾਦ ਕਿਸਾਨ ਮੋਰਚਾ ਪੰਜਾਬ ਫੋਰਮ ਵੱਲੋਂ ਭਾਰਤ–ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿੱਚ ਲੁਧਿਆਣਾ ਵਿਖੇ ਅਹਿਮ ਮੀਟਿੰਗ

–ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ – ਏ.ਕੇ.ਐਮ. ਪੰਜਾਬ –ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਗੁਰਬਾਣੀ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ,ਤੁਰੰਤ ਗ੍ਰਿਫ਼ਤਾਰੀ ਨਾ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ

Times of Punjab24

ਐਸ.ਡੀ.ਐਮ ਨਾਭਾ ਵੱਲੋਂ ਡਰੇਨ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ

–ਮਾਨਸੂਨ ਦੇ ਪੀਕ ‘ਤੇ ਪੁੱਜਣ ਤੋਂ ਪਹਿਲਾਂ ਸਫਾਈ ਕਾਰਜ ਪੂਰਾ ਕਰਨ ਦੀ ਹਦਾਇਤ ਜਾਰੀ ਕੀਤੀ ਟੀ ਕੇ ਸ਼ਰਮਾ  ਨਾਭਾ, 10 ਜੁਲਾਈ –ਮਾਨਸੂਨ ਕਾਰਨ ਹੜਾਂ ਦੀ ਸਥਿਤੀ ਦੇ ਅਗਾਉ ਪ੍ਰਬੰਧਾਂ ਵਜੋਂ ਜਲ ਸਰੋਤ ਵਿਭਾਗ ਵੱਲੋਂ ਵਿਭਾਗੀ ਮਸ਼ੀਨਰੀ ਨਾਭਾ ਡਰੇਨ, ਸਰਹੰਦ ਚੋਂਅ ਅਤੇ ਭੋੜੇ ਸਾਈਫਨ ਦੀ ਡੀਸਿਲਟਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ। ਐਸ.ਡੀ.ਐਮ ਨਾਭਾ ਅਰਵਿੰਦਰ ਪਾਲ

Times of Punjab24

ਪੁਲੀਸ ਅਤੇ ਬੰਬੀਹਾ ਗੈਂਗ ਦੇ ਸ਼ੂਟਰ ਵਿਚਕਾਰ ਗੋਲੀਬਾਰੀ,ਗੋਲੀ ਲੱਗਣ ਕਾਰਨ ਸ਼ੂਟਰ ਜ਼ਖ਼ਮੀ

ਟਾਈਮਜ਼ ਆਫ਼ ਪੰਜਾਬ ਬਿਊਰੋ  ਜਲੰਧਰ,09 ਜੁਲਾਈ ––ਜਲੰਧਰ ਦੇ ਵਰਦਾਨ ਹਸਪਤਾਲ ਵਿੱਚ ਖੁੱਲ੍ਹੇਆਮ ਗੋਲੀਬਾਰੀ ਕਰਕੇ ਲੋਕਾਂ ਨੂੰ ਡਰਾਉਣ ਵਾਲੇ ਮੁੱਖ ਮੁਲਜ਼ਮ ਜੋਧਾ ਨੂੰ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ

Times of Punjab24

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੂਰੂ

–ਪ੍ਰਵੇਸ਼ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ-ਡਿਪਟੀ ਕਮਿਸ਼ਨਰ –ਮੋਗਾ ਦੇ ਵੱਧ ਤੋਂ ਵੱਧ ਯੋਗ ਬੱਚੇ ਲੈਣ ਇਸ ਮੌਕੇ ਦਾ ਲਾਹਾ-ਡੀ.ਸੀ. ਸਾਗਰ ਸੇਤੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ, 09 ਜੁਲਾਈ– ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ

Times of Punjab24

ਨਰਮੇ ‘ਤੇ ਗੁਲਾਬੀ ਸੁੰਡੀ ਦੇ ਬਚਾਹ ਲਈ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਸਪਰੇ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੁਲਾਈ :-ਬਠਿੰਡਾ ਜ਼ਿਲ੍ਹੇ ਦੇ ਕੁੱਝ ਨਰਮੇ ਦੇ ਖੇਤਾਂ ਵਿੱਚ ਗੁਲਾਬੀ ਸੁੰਡੀ (ਪਿੰਕ ਬੋਲਵਰਮ) ਦਾ ਹਮਲਾ ਦੇਖਣ ਵਿੱਚ ਆਇਆ ਹੈ। ਇਸ ਦੇ ਬਚਾਅ ਲਈ ਨਰਮੇ ਦੇ ਖੇਤਾਂ ਦਾ ਨਿਯਮਿਤ ਨਿਰੀਖਣ ਕਰਨ ਅਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਮੌਜੂਦਗੀ ‘ਤੇ ਵਿਸ਼ੇਸ਼ ਨਜ਼ਰ ਰੱਖਣੀ ਜ਼ਰੂਰੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ,

Times of Punjab24

ਸੂਬਾ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਬਰਿੰਦਰ ਕੁਮਾਰ ਗੋਇਲ

–ਜਲ ਸਰੋਤ ਮੰਤਰੀ ਨੇ ਹਰੀਕੇ ਬੰਨ੍ਹ ਦਾ ਲਿਆ ਜਾਇਜ਼ਾ ਅਤੇ ਸੁਣੀਆਂ ਮੁਸ਼ਕਿਲਾਂ –ਕਿਹਾ, ਪੰਜਾਬ ਸਰਕਾਰ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ ਟਾਈਮਜ਼ ਆਫ਼ ਪੰਜਾਬ ਬਿਊਰੋ ਹਰੀਕੇ ਪੱਤਣ/ਤਰਨ ਤਾਰਨ, 9 ਜੁਲਾਈ :–ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ, ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸਬੰਧਤ ਵਿਭਾਗਾਂ

Times of Punjab24

ਮੇਰਾ ਯੁਵਾ ਭਾਰਤ ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 09 ਜੁਲਾਈ:–ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਬੈਠਕ ਸਾਲ 2026-27 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ

Times of Punjab24

“ਬੱਚਿਆਂ ਦੀ ਸੁਰੱਖਿਆ ਸਭ ਦੀ ਜ਼ਿੰਮੇਵਾਰੀ” – ਡਾ. ਸ਼ਿਵਾਨੀ ਨਾਗਪਾਲ

ਟਾਈਮਜ਼ ਆਫ਼ ਪੰਜਾਬ ਬਿਊਰੋ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 09 ਜੁਲਾਈ–ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟਾਸਕ ਫੋਰਸ ਟੀਮ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਬੱਸਾਂ ਅਤੇ ਵੈਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੁੱਲ 17 ਸਕੂਲ ਬੱਸਾਂ/ਵੈਨਾਂ

Times of Punjab24

ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵੱਲੋਂ ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਸੌਂਪਿਆ।

ਟਾਈਮਜ਼ ਆਫ਼ ਪੰਜਾਬ ਬਿਊਰੋ/ਜਗਵੀਰ ਆਜ਼ਾਦ  ਮੋਗਾ/ਨਿਹਾਲ ਸਿੰਘ ਵਾਲਾ,9 ਜੁਲਾਈ– ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੀਆ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆ ਮੰਗਾਂ ਸਬੰਧੀ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸਰਦਾਰ ਮਨਜੀਤ ਸਿੰਘ ਬਿਲਾਸਪੁਰ ਨੂੰ ਜਾਣੂ ਕਰਵਾਇਆ ਅਤੇ ਮੰਗ ਪੱਤਰ ਸੌਂਪਿਆ ਗਿਆ।ਫਰੰਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲਾਇਬ੍ਰੇਰੀਆਂ ਨਾਲ ਸੰਬੰਧਿਤ ਕੋਈ ਵੀ