ਪੰਜਾਬ

Times of Punjab24

ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 22 ਅਗਸਤ :– ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ

Times of Punjab24

ਰੁੱਖ ਲਗਾਓ ਮੁਹਿੰਮ ਅਧੀਨ ਵਕੀਲਾਂ, ਲਿਟੀਗੈਂਟਸ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਬੂਟੇ ਵੰਡੇ

ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ,22 ਅਗਸਤ — ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਡੀ.ਐਲ.ਐਸ.ਏ., ਬਰਨਾਲਾ

Times of Punjab24

ਵਰਧਮਾਨ ਸਟੀਲਜ਼ ਦੀ ਸਾਂਝੀ ਪਹਿਲ ,ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ, 50 ਸਿਹਤ ਸੇਵਕਾਂ ਨੂੰ ਮਿਲੇਗੀ ਵਿਸ਼ੇਸ਼ ਸਿਖਲਾਈ

 —‘ਸਿਹਤ ਸੇਵਿਕਾ’ ਨਾਲ ਸਿਹਤ ਸਹਾਇਤਾ ਦੇ ਨਾਲ ਰੁਜ਼ਗਾਰ ਦੇ ਮੌਕੇ ਵੀ ਵਧਣਗੇ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ  ਲੁਧਿਆਣਾ, 21 ਅਗਸਤ:–ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਬਹਾਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪ੍ਰੋਗਰਾਮ ‘ਸਵਸਥ ਸਮਾਜ’ ਤਹਿਤ ਅੱਜ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ

Times of Punjab24

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

 –ਇੱਕੋ ਛੱਤ ਹੇਠ ਮੁਫ਼ਤ ਮਾਹਿਰ ਡਾਕਟਰੀ ਸਲਾਹ ਤੇ ਜਾਂਚ ਦੀ ਸਹੂਲਤ- ਸਿਹਤ ਮੰਤਰੀ –ਮਾਹਿਰ ਸਿਹਤ ਸੇਵਾਵਾਂ ਲੋਕਾਂ ਦੇ ਨੇੜੇ ਪਹੁੰਚਾਉਣਾ ਸਰਕਾਰ ਦੀ ਤਰਜੀਹ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 21 ਅਗਸਤ:–ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ

Times of Punjab24

ਸਿਹਤ ਮੰਤਰੀ ਨੇ ਲੋਕਾਂ ਦੀ ਸੂਚਨਾ ‘ਤੇ ਖੁਦ ਪਿੰਡ ਕਸਿਆਣਾ ਪੁੱਜਕੇ ਦਬੋਚਿਆ ਨਸ਼ਾ ਤਸਕਰ

–-ਨਸ਼ਾ ਤਸਕਰਾਂ ਦੀ ਖ਼ੈਰ ਨਹੀਂ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਜਾਰੀ -ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 21 ਅਗਸਤ:–ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ

Times of Punjab24

ਸਰੀਰਦਾਨੀ ਪ੍ਰੇਮੀ ਭਗਵਾਨ ਇੰਸਾਂ ਦੀ ਅੰਤਿਮ ਅਰਦਾਸ ਹੋਈ

ਸ਼ਮਸ਼ੇਰ ਸਿੰਘ ਰਾਏਕੋਟ,21 ਅਗਸਤ — ਬਲਾਕ ਰਾਏਕੋਟ ਅੰਦਰ ਪੈਂਦੇ ਪਿੰਡ ਜੌਹਲਾਂ ਦੇ ਪ੍ਰੇਮੀ ਭਗਵਾਨ ਇੰਸਾਂ ਜੋ ਕਿ ਪਿਛਲੇ ਦਿਨੀਂ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਦੀ ਅੰਤਿਮ ਅਰਦਾਸ ਸੰਬੰਧੀ ਅੱਜ ਪਿੰਡ ਜੌਹਲਾਂ ਵਿਖੇ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਬੱਬੂ ਇੰਸਾਂ ਨੇ ਪਵਿੱਤਰ ਬੇਨਤੀ ਦਾ ਸ਼ਬਦ ਲਗਵਾ ਕੇ

Times of Punjab24

ਦੁੱਖ ਦਾ‌ ਪ੍ਰਗਟਾਵਾ ! ਡਾ ਜਰਨੈਲ ਸਿੰਘ ਦੀ ਇਕਲੌਤੀ ਬੇਟੀ ਦੀ ਬੇ ਵਕਤੀ ਮੌਤ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ

— ਬੇਟੀ ਅਨਮੋਲ ਕੌਰ ਦੀ ਕੈਨੇਡਾ ’ਚ ਬੇਵਕਤੀ ਮੌਤ,ਕਾਰਨ ਡੋਡ ਪਿੰਡ ‘ਚ ਸੋਗ ਦੀ ਲਹਿਰ,,, —ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ – ਮੈਡੀਕਲ ਪ੍ਰੈਕਟੀਸ਼ਨਰਜ਼ ਸੂਬਾ ਕਮੇਟੀ ਪੰਜਾਬ  ਟਾਈਮਜ਼ ਆਫ਼ ਪੰਜਾਬ ਬਿਊਰੋ/ਸੁਖਮੰਦਰ ਹਿੰਮਤਪੁਰੀ  ਡੋਡ/ਬਾਜਾਖਾਨਾ,21 ਅਗਸਤ —ਡਾ. ਜਰਨੈਲ ਸਿੰਘ ਡੋਡ ਸੂਬਾਈ ਆਗੂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ 24 ਸਾਲਾ ਇਕਲੌਤੀ ਬੇਟੀ ਅਨਮੋਲ ਕੌਰ ਦੀ ਕੈਨੇਡਾ

Times of Punjab24

ਜਗਰਾਉਂ ਸਿਵਲ ਹਸਪਤਾਲ ਦੀ ਪਾਰਕਿੰਗ ’ਚ ‘ਮਨਮਾਨੀ’ ਨਿਰਧਾਰਿਤ ਰੇਟਾਂ ਤੋਂ ਦੁੱਗਣੀ ਵਸੂਲੀ ਦੇ ਦੋਸ਼

–ਰੇਟ ਲਿਸਟ ਦੇ ਫਲੈਕਸ ਲੱਗੇ ਹੋਣ ਦੇ ਬਾਵਜੂਦ ਵੱਧ ਵਸੂਲੀ ਜਾਰੀ   –ਐਸਐਮਓ ਦੀਆਂ ਹਦਾਇਤਾਂ ਦਾ ਵੀ ਅਸਰ ਜ਼ੀਰੋ ਜਗਰਾਉਂ, 20 ਅਗਸਤ (ਬੌਬੀ ਸਹਿਜ਼ਲ) ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਕਿੰਗ ਫੀਸ ਦੇ ਨਾਮ ’ਤੇ ਕਥਿਤ ਤੌਰ ’ਤੇ ਨਿਰਧਾਰਿਤ ਰੇਟਾਂ ਤੋਂ ਵੱਧ ਰਕਮ ਵਸੂਲਣ ਦਾ ਮਾਮਲਾ

Times of Punjab24

ਫਰੀਦਕੋਟ ਦੇ ਸੰਧਵਾਂ ’ਚ ਵਿਆਹ ਸਮਾਗਮ ਦੌਰਾਨ ਹੰਗਾਮਾ,

— ਗਿੱਦੜਬਾਹਾ ਪੁਲਿਸ ਨੇ ਲੜਕੀ ਦੇ ਧਰਮ ਪਿਤਾ ਨੂੰ ਚੋਰੀ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਅਜੈ ਮਨਚੰਦਾ ,ਕੋਟਕਪੂਰਾ 20 ਅਗਸਤ –  ਅੱਜ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇੱਕ ਵਿਆਹ ਸਮਾਗਮ ਵਿੱਚ ਰੰਗ ਵਿੱਚ ਭੰਗ ਪੈ ਗਿਆ ਜਦੋਂ ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਜਬਰੀ

Times of Punjab24

ਭਾਰਤ ਵਿਕਾਸ ਪ੍ਰੀਸ਼ਦ ਨੇ ਸਿਲਾਈ ਕੇਂਦਰ ਵਿਖੇ ਮੁਫ਼ਤ ਲੈਬ ਟੈਸਟਿੰਗ ਕੈਂਪ ਦਾ ਆਯੋਜਨ ਕੀਤਾ

ਅਜੈ ਮਨਚੰਦਾ  ਕੋਟਕਪੂਰਾ 20 ਅਗਸਤ —  ਭਾਰਤ ਵਿਕਾਸ ਪ੍ਰੀਸ਼ਦ, ਕੋਟਕਪੂਰਾ ਨੇ ਜਲਲੇਆਣਾ ਰੋਡ ‘ਤੇ ਵਾਰਡ ਨੰਬਰ 10 ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਥਿਤ ਸਿਲਾਈ ਕੇਂਦਰ ਵਿਖੇ ਮੁਫ਼ਤ ਲੈਬ ਟੈਸਟਿੰਗ ਕੈਂਪ ਦਾ ਆਯੋਜਨ ਕੀਤਾ। ਸਿਲਾਈ ਕੇਂਦਰ ਦੀ ਇੰਚਾਰਜ ਅਧਿਆਪਕਾ ਮਮਤਾ ਸ਼ਰਮਾ ਦੀ ਅਗਵਾਈ ਹੇਠ, 35 ਵਿਦਿਆਰਥਣਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਸਮਾਗਮ ਵਿੱਚ ਸੰਗਠਨ ਦੇ