
ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ ਗਈ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਬਠਿੰਡਾ, 26 ਸਤੰਬਰ :– ਮੇਰਾ ਯੁਵਾ ਭਾਰਤ (ਮਾਈ ਭਾਰਤ), ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼ਰਮਾ ਡਿਫੈਂਸ ਅਕੈਡਮੀ, ਤਲਵੰਡੀ ਸਾਬੋ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੀ ਜਯੰਤੀ ਮਨਾਈ ਗਈ। ਇਸ ਮੌਕੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਚਿੱਤਰ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ











