ਰਾਸ਼ਟਰੀ

Times of Punjab24

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ  – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

Times of Punjab24

ਬਠਿੰਡਾ ਦਾ ਜਸਲੀਨ ਸਿੰਘ ਵਿਰਕ ਨੇ ਕਨੈਡਾ ਚੋਂ ਗੱਡੇ ਝੰਡੇ ,ਪੁਲਿਸ ਆਫਸਰ ਬਣ ਮਾਪਿਆਂ ਦਾ ਕੀਤਾ ਨਾ ਰੌਸ਼ਨ

ਟਾਈਮਜ਼ ਆਫ਼ ਪੰਜਾਬ ਬਿਊਰੋ/ਗੁਰਨੈਬ ਸਾਜਨ ਬਠਿੰਡਾ/ਬੱਲੂਆਣਾ  10 ਸਤੰਬਰ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿਰਕ ਕਲਾਂ ਵਿਚ ਇਕ ਸਧਾਰਨ ਕਿਸਾਨ ਗੁਰਮੀਤ ਸਿੰਘ ਵਿਰਕ ਪੁੱਤਰ ਬਲਵਿੰਦਰ ਸਿੰਘ ਵਿਰਕ ਦੇ ਘਰ ਮਾਤਾ ਮਨਪ੍ਰੀਤ ਕੌਰ ਵਿਰਕ ਦੀ ਕੁੱਖੋਂ ਜਨਮਿਆਂ ਜਸਲੀਨ ਸਿੰਘ ਜਸ਼ਨ ਵਿਰਕ ਸਾਲ 2018 ਵਿਚ, ਆਪਣਾ ਪਿੰਡ, ਆਪਣਾ ਪਰਿਵਾਰ ਅਤੇ ਆਪਣੀ ਜਾਣੀ-ਪਛਾਣੀ ਦੁਨੀਆਂ

Times of Punjab24

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

–ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ ਨਹੀਂ : ਚੇਅਰਪਰਸਨ ਰਾਜ ਲਾਲੀ ਗਿੱਲ –ਮਹਿਲਾਵਾਂ ਨੇ ਵੱਡੀ ਗਿਣਤੀ ‘ਚ ਮੈਰਾਥਨ ਵਿੱਚ ਲਿਆ ਹਿੱਸਾ Timas of Punjab ਮੌੜ ਮੰਡੀ (ਬਠਿੰਡਾ), 9 ਸਤੰਬਰ :–ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਮੌੜ ਵਿਖੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ

Times of Punjab24

ਐੱਸਡੀਐੱਮ ਬਾਦਲ ਦੀਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

–18 ਸਾਲ ਦੀ ਉਮਰ ਵਾਲੇ ਨਵੇਂ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ਼ ਕਰਵਾਉਣ ਬੌਬੀ ਸਹਿਜ਼ਲ ਜਗਰਾਉਂ, 9 ਸਤੰਬਰ — ਸਥਾਨਕ ਐਸਡੀਐਮ ਬਾਦਲ ਦੀਨ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹੁਣ ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ (Claims & Objections) ਦੀ ਸੂਚੀ ਮੁਹੱਈਆ

Times of Punjab24

ਖ਼ਸਤਾ ਹਾਲਤ ਵਿੱਚ ਪੁੱਜਿਆ ਨਾਭਾ ਦਾ ਇਕਲੌਤਾ ਰੇਲਵੇ ਕਰਾਸਿੰਗ ਪੁੱਲ

–ਦੇਖਭਾਲ ਨਾ ਹੋਣ ਕਾਰਨ ਬਾਹਰ ਨਿਕਲੇ ਪੁੱਲ ਦੇ ਲੋਹੇ ਦੇ ਏਂਗਲ ਹਾਦਸਿਆਂ ਨੂੰ ਦੇਣ ਲੱਗੇ ਸੱਦਾ ਟੀ. ਕੇ. ਸ਼ਰਮਾ ਨਾਭਾ, 09 ਸਤੰਬਰ– ਹਲਕਾ ਨਾਭਾ ਦਾ ਇਕਲੌਤਾ ਰੇਲਵੇ ਕਰਾਸਿੰਗ ਪੁੱਲ ਖਸਤਾ ਹਾਲਤ ਵਿੱਚ ਪੁੱਜਣ ਕਾਰਨ ਚਰਚਾਵਾਂ ਵਿੱਚ ਆ ਗਿਆ ਹੈ। ਦੱਸਣਯੋਗ ਹੈ ਕਿ ਹਲਕਾ ਨਾਭਾ ਦਾ ਇਹ ਇਕਲੌਤਾ ਰੇਲਵੇ ਕਰਾਸਿੰਗ ਪੁੱਲ ਨਾਭਾ ਵਿਚੋ ਲੰਘਦੇ ਰੇਲਵੇ ਦੇ

Times of Punjab24

ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਜਿਲ੍ਹਾ ਪੱਧਰੀ ਟੀਚਿੰਗ ਲਰਨਿੰਗ ਮੇਟਰੀਆਲ ਪ੍ਰਦਰਸ਼ਨੀ ਲਗਾਈ ਗਈ

–ਪਟਿਆਲਾ ਜਿਲ੍ਹੇ ਦੇ 16 ਬਲਾਕਾਂ ਦੀਆਂ ਟੀਮਾਂ ਨੇ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਟੀ. ਕੇ. ਸ਼ਰਮਾ ਨਾਭਾ, 09 ਸਤੰਬਰ– ਜਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵੱਲੋਂ ਜ਼ਿਲਾ ਪੱਧਰੀ ਟੀਚਿੰਗ ਲਰਨਿੰਗ ਮਟੀਰੀਅਲ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਪਟਿਆਲਾ ਜਿਲੇ ਦੇ 16 ਬਲਾਕਾਂ ਵਿੱਚੋਂ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਪਹਿਲਾ ਸਥਾਨ ਪ੍ਰਾਪਤ

Times of Punjab24

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਟਾਈਮਜ਼ ਆਫ਼ ਪੰਜਾਬ ਬਿਊਰੋ  ਆਦਮਪੁਰ/ਜਲੰਧਰ,06 ਸਤੰਬਰ :-– ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ, ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਗੁਰਬਾਣੀ ਕੀਰਤਨ ਤੇ ਧਾਰਮਿਕ ਭਜਨਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੂੰ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤਾਂ ਨੇ

Times of Punjab24

ਸਰੀਰਦਾਨ, ਮਹਾਂਦਾਨ ! ਜਾਂਦੇ ਜਾਂਦੇ ਮਾਨਵਤਾ ਦੇ ਲੇਖੇ ਲਾ ਗਏ ਜ਼ਿੰਦਗੀ ਮਾਤਾ ਅਮਰਜੀਤ ਕੌਰ ਇੰਸਾਂ

— ਪਿੰਡ ਸੈਦੋਕੇ ਦੇ ਦੂਜੇ ਸਰੀਰਦਾਨੀ ਬਣੇ ਮਾਤਾ ਅਮਰਜੀਤ ਕੌਰ ਇੰਸਾਂ — ਜਲਾਉਣ ਅਤੇ ਦਫ਼ਨਾਉਣ ਤੋਂ ਚੰਗਾ ਹੈ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ – ਰਕੇਸ਼ ਕੁਮਾਰ,ਡਾ ਜਸਪਾਲ ਵਿਰਕ ਟਾਈਮਜ਼ ਆਫ਼ ਪੰਜਾਬਬਿਊਰੋ/ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,06 ਸਤੰਬਰ – ਬਲਾਕ ਦੇ ਪਿੰਡ ਸੈਦੋਕੇ ਵਿਖੇ ਅੱਜ ਮਾਤਾ ਅਮਰਜੀਤ ਕੌਰ( 63) ਪਤਨੀ ਜਗਸੀਰ ਸਿੰਘ ਧਾਲੀਵਾਲ (ਪ੍ਰੇਮੀ ਸੇਵਕ) ਵੱਲੋਂ ਮਾਤਾ

Times of Punjab24

ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 6 ਸਤੰਬਰ  – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ, ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ. ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ ਕੰਬਾਇਨਡ ਐਨੂਅਲ ਟਰੇਨਿੰਗ ਕੈਂਪ ਦਾ ਅੱਜ ਅੰਮ੍ਰਿਤਸਰ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਕੈਂਪ ਵਿਖੇ ਪਹੁੰਚਣ ’ਤੇ ਕੈਂਪ ਕਮਾਂਡੈਂਟ ਕਰਨਲ ਜੀ.ਐਸ. ਸਿੰਘ

Times of Punjab24

ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 06 ਸਤੰਬਰ –-ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (Special Intensive Revision—SIR) 2026 ਤਹਿਤ ਚੱਲ ਰਹੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਮੀਟਿੰਗ ਹਾਲ, ਕਮਰਾ ਨੰਬਰ 168 ਵਿਖੇ ਮਾਣਯੋਗ ਸਕੱਤਰ, ਸਟੇਟ ਹਿਊਮਨ ਰਾਈਟਸ ਕਮਿਸ਼ਨ-ਕਮ-ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, IAS ਦੀ ਪ੍ਰਧਾਨਗੀ