ਰਾਸ਼ਟਰੀ

Times of Punjab24

 —3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9 ਜ਼ਿੰਦਾ ਕਾਰਤੂਸ ਹੋਏ ਬਰਾਮਦ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 4 ਅਗਸਤ:– ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ‘ਆਈ.ਐਸ.ਆਈ.’ (ISI) ਦੀ ਮਦਦ ਨਾਲ ਚੱਲ ਰਹੇ ਇੱਕ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਚਾਰ

Times of Punjab24

10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਹੋਈl

–-ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਰਮਿੰਗ ਦਿਵਸ – ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ  ਟਾਈਮਜ਼ ਆਫ਼ ਪੰਜਾਬ ਬਿਊਰੋ ਮੋਹਾਲੀ, 4 ਅਗਸਤ:–  ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ

Times of Punjab24

ਸਾਧਾਰਨ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਦੂਜੀ ਵਾਰ ਚਮਕਾਇਆ ਦੇਸ਼ ਦਾ ਨਾਮ

— ਗਲਾਸਗੋ-2026 ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਕੀਤਾ ਹਾਸਲ ਟੀ ਕੇ ਸ਼ਰਮਾ  ਨਾਭਾ, 30 ਜੁਲਾਈ –ਨਾਭਾ ਦੇ ਪਿੰਡ ਮੈਹਸ ਦੀ 29 ਸਾਲਾ ਹੋਣਹਾਰ ਧੀ ਹਰਜਿੰਦਰ ਕੌਰ ਨੇ ਖੇਡਾਂ ਵਿੱਚ ਬੇਮਿਸਾਲ ਜੁਝਾਰੂ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਦੇਸ਼ ਦਾ ਨਾਮ ਚਮਕਾ ਦਿੱਤਾ। ਹਰਜਿੰਦਰ ਕੌਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਵੇਟਲਿਫਟਿੰਗ

Times of Punjab24

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ

— 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ –ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਸ਼ੁਰੂਆਤੀ 500 ਕਰੋੜ ਰੁਪਏ ਦੇ ਸਮਝੌਤੇ ਦੇ ਬਾਵਜੂਦ ਵਰਧਮਾਨ-ਆਈਚੀ ਨੇ ਨਿਵੇਸ਼ ਵਧਾ ਕੇ 1,116 ਕਰੋੜ ਰੁਪਏ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਲਾਂਟ ਵਿੱਚ

Times of Punjab24

ਰਾਸ਼ਟਰੀ ਐਡਵਾਂਸਡ ਗਾਇਨੇਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਵਿੱਚ ਮਾਹਿਰਾਂ ਨੇ ਕਿਹਾ , ਭਾਰਤ ਵਿੱਚ ਕੈਂਸਰ ਦੇ ਇਲਾਜ ਲਈ ਬ੍ਰੈਕੀਥੈਰੇਪੀ ਬਹੁਤ ਮਹੱਤਵਪੂਰਨ

–ਉੱਚ ਸਟੀਕਤਾ ਅਤੇ ਇਲਾਜ ਦੇ ਤਰੀਕੇ ਕਾਰਨ ਇਸਤਰੀ ਰੋਗਾਂ ਨਾਲ ਸੰਬੰਧਿਤ ਕੈਂਸਰਾਂ ਵਿੱਚ ਵਧੇਰੇ ਪ੍ਰਭਾਵਸ਼ਾਲੀ ਹੈ ਬ੍ਰੈਕੀਥੈਰੇਪੀ –ਏਮਜ਼ ਬਠਿੰਡਾ ਵਿੱਚ ਕੈਂਸਰ ਮਰੀਜ਼ਾਂ ਨੂੰ ਉਪਲਬਧ ਹੈ ਬ੍ਰੈਕੀਥੈਰੇਪੀ ਇਲਾਜ –ਏਮਜ਼ ਬਠਿੰਡਾ ਵਿੱਚ ਕਰਵਾਈ ਗਈ ਰਾਸ਼ਟਰੀ ਐਡਵਾਂਸਡ ਗਾਇਨੇਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ –ਕੈਂਸਰ ਦੇ ਨਿਸ਼ਾਨਾਬੱਧ ਇਲਾਜ ਬਾਰੇ ਮਾਹਿਰਾਂ ਵੱਲੋਂ ਕੀਤਾ ਗਿਆ ਵਿਚਾਰ-ਵਟਾਂਦਰਾ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 20 ਜੁਲਾਈ :–

Times of Punjab24

ਜਗਰਾਓਂ ਵਿਖ਼ੇ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਨੂੰ ਰਾਸ਼ਟਰੀ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ ਸੰਸਥਾ ਨੇ ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ

ਜਸਵੰਤ ਰਾਏ ਜਗਰਾਓਂ, 20 ਜੁਲਾਈ– ਲਾਲਾ ਲਾਜਪਤ ਰਾਏ ਚੈਰੀਟੇਬਲ ਵੈਲਫੇਅਰ ਸੁਸਾਇਟੀ (ਰਜਿ.), ਜਗਰਾਓਂ ਦਾ ਇੱਕ ਵਫ਼ਦ ਸੰਸਥਾ ਦੇ ਸਰਪ੍ਰਸਤ ਸ਼੍ਰੀ ਅੰਕਿਤ ਬਾਂਸਲ (ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨਾਲ ਰਾਜ ਭਵਨ ਵਿਖੇ ਮਿਲਿਆ। ਵਫ਼ਦ ਨੇ ਰਾਜਪਾਲ ਸਾਹਿਬ ਨੂੰ ਜਗਰਾਓਂ ਵਿਖ਼ੇ ਲਾਲਾ ਲਾਜਪਤ ਰਾਏ ਜੀ ਦੇ

Times of Punjab24

ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 20 ਜੁਲਾਈ :– ਵਿਸ਼ਵ ਪੱਧਰ ‘ਤੇ ਸਾਈਕਲ ਰਾਹੀਂ 191 ਦੇਸ਼ਾਂ ਦੀ ਯਾਤਰਾ ਕਰਕੇ ਐਚ.ਆਈ.ਵੀ ਜਾਗਰੂਕਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਪ੍ਰਚਾਰ ਲਈ ਵਿਲੱਖਣ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਵੱਲੋਂ 10 ਹਜ਼ਾਰ ਰੁਪਏ ਦਾ ਚੈਕ ਦੇ ਕੇ

Times of Punjab24

ਡਿਪਟੀ ਕਮਿਸ਼ਨਰ ਨੇ ਲੁਧਿਆਣਾ ਜ਼ਿਲ੍ਹੇ ‘ਚ 100 ਫ਼ੀਸਦ ਡਿਜੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਦਾ ਕੀਤਾ ਸਨਮਾਨ

–ਸਪੈਸ਼ਲ ਇੰਟੈਸਿਵ ਰਿਵੀਜਨ-2026 ਦੇ ਅਗਲੇਰੇ ਟੀਚਿਆਂ ਨੂੰ ਵੀ ਬੀ.ਐੱਲ.ਓਜ਼ ਪੂਰੀ ਲਗਨ ਨਾਲ ਪੂਰਾ ਕਰਨ: ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 14 ਜੁਲਾਈ:– ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਮਿਤੀ 24.07.2026 ਤੱਕ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਡੋਰ ਟੂ

Times of Punjab24

ਏਮਜ਼ ਬਠਿੰਡਾ ਵੱਲੋਂ 18-19 ਜੁਲਾਈ ਨੂੰ ਰਾਸ਼ਟਰੀ ਐਡਵਾਂਸਡ ਗਾਇਨਾਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਦਾ ਆਯੋਜਨ

–ਔਰਤਾਂ ਦੇ ਕੈਂਸਰ ਸਬੰਧੀ ਇਲਾਜ ਬਾਰੇ ਹੋਵੇਗੀ ਚਰਚਾ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 14 ਜੁਲਾਈ :–  ਪ੍ਰੋ. (ਡਾ.) ਰਤਨ ਗੁਪਤਾ, ਕਾਰਜਕਾਰੀ ਨਿਰਦੇਸ਼ਕ, ਏਮਜ਼ ਬਠਿੰਡਾ ਦੀ ਸਰਪ੍ਰਸਤੀ ਹੇਠ, ਰੇਡੀਏਸ਼ਨ ਔਂਕੋਲੋਜੀ ਵਿਭਾਗ, ਏਮਜ਼ ਬਠਿੰਡਾ ਵੱਲੋਂ ਇੰਡੀਅਨ ਬ੍ਰੈਕੀਥੈਰੇਪੀ ਸੋਸਾਇਟੀ ਦੇ ਸਹਿਯੋਗ ਨਾਲ 18 ਅਤੇ 19 ਜੁਲਾਈ ਨੂੰ ਰਾਸ਼ਟਰੀ ਐਡਵਾਂਸਡ ਗਾਇਨਾਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।