ਰਾਸ਼ਟਰੀ

Times of Punjab24

ਅਜਾਦ ਕਿਸਾਨ ਮੋਰਚਾ ਪੰਜਾਬ ਫੋਰਮ ਵੱਲੋਂ ਭਾਰਤ–ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿੱਚ ਲੁਧਿਆਣਾ ਵਿਖੇ ਅਹਿਮ ਮੀਟਿੰਗ

–ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ – ਏ.ਕੇ.ਐਮ. ਪੰਜਾਬ –ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਗੁਰਬਾਣੀ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ,ਤੁਰੰਤ ਗ੍ਰਿਫ਼ਤਾਰੀ ਨਾ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ

Times of Punjab24

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੂਰੂ

–ਪ੍ਰਵੇਸ਼ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ-ਡਿਪਟੀ ਕਮਿਸ਼ਨਰ –ਮੋਗਾ ਦੇ ਵੱਧ ਤੋਂ ਵੱਧ ਯੋਗ ਬੱਚੇ ਲੈਣ ਇਸ ਮੌਕੇ ਦਾ ਲਾਹਾ-ਡੀ.ਸੀ. ਸਾਗਰ ਸੇਤੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ, 09 ਜੁਲਾਈ– ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ

Times of Punjab24

ਮੇਰਾ ਯੁਵਾ ਭਾਰਤ ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 09 ਜੁਲਾਈ:–ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਬੈਠਕ ਸਾਲ 2026-27 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ

Times of Punjab24

ਆਰਮੀ ਮੈਨ ਬਣ ਘਰ ਪਰਤੇ ਸਮੀਰ ਸ਼ਰਮਾ ਦਾ ਇਲਾਕਾ ਵਾਸੀਆਂ ਵੱਲੋਂ ਨਿੱਘਾ ਸੁਆਗਤ

–ਵਿਦੇਸ਼ਾਂ ਦੇ ਰੁਝਾਨ ਤੋਂ ਹਟ ਕੇ ਭਾਰਤੀ ਫੌਜ ਅਤੇ ਦੇਸ਼ ਸੇਵਾ ਨੂੰ ਤਰਜੀਹ ਦਿੱਤੀ ਸਮੀਰ ਸ਼ਰਮਾਂ ਨੇ ਤਰੁਣ ਕੁਮਾਰ ਸ਼ਰਮਾ ਨਾਭਾ, 09 ਜੁਲਾਈ–ਆਪਣੇ ਚੋਗਿਰਦੇ ਵਿੱਚ ਵਿਦੇਸ਼ ਰਵਾਨਾ ਹੁੰਦੇ ਨੌਜਵਾਨਾਂ ਦੇ ਦ੍ਰਿਸ਼ ਅਜੋਕੀ ਮਨੁੱਖੀ ਜ਼ਿੰਦਗੀ ਦਾ ਹਿੱਸਾ ਬਣਦੇ ਜਾ ਰਹੇ ਹਨ ਪ੍ਰੰਤੂ ਅਜਿਹਾ ਪਹਿਲੀ ਵਾਰ ਹੋਇਆ ਕਿ ਇੱਕ ਨੌਜਵਾਨ ਨੇ ਵਿਦੇਸ਼ਾਂ ਦੀ ਰੰਗੀਨ ਅਤੇ ਭੜਕਾਊ ਜ਼ਿੰਦਗੀ

Times of Punjab24

ਐੱਸ.ਆਈ.ਆਰ. ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ ‘ਤੇ ਬੀ.ਐਲ.ਓ ਅਸ਼ੋਕ ਕੁਮਾਰ ਦਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਨਮਾਨ

–ਸਹੀ ਵੋਟਰ ਸੂਚੀ ਲਈ ਬੀ.ਐਲ.ਓਜ਼ ਦੀ ਭੂਮਿਕਾ ਅਹਿਮ : : ਜ਼ਿਲ੍ਹਾ ਚੋਣ ਅਫ਼ਸਰ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ.) ਦੌਰਾਨ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਅਸ਼ੋਕ ਕੁਮਾਰ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨੂੰ ਸਨਮਾਨਿਤ ਕੀਤਾ

Times of Punjab24

ਭਗਵੰਤ ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਨਾਗਰਿਕ ਸੇਵਾਵਾਂ ਲਈ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼

— ਪੰਜਾਬ ਕੈਬਨਿਟ ਵੱਲੋਂ SIR ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼ — ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ –ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 2 ਜੁਲਾਈ :– ਵੋਟਰ

Times of Punjab24

ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ ਪੈਣ ‘ਤੇ ਲਗਾਓ ਵਾਤਾਵਰਣ ਮੁਆਵਜ਼ਾ: ਐਮ.ਪੀ ਸੰਤ ਸੀਚੇਵਾਲ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਜੁਲਾਈ:— ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਅਜੇ ਵੀ ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਰਾਜ

Times of Punjab24

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

–ਤਕਨੀਕ ਨਾਲ ਲੈਸ ਕੰਟਰੋਲ ਸੈਂਟਰ ਤੁਰੰਤ ਸ਼ਿਕਾਇਤਾਂ ਦਾ ਕਰੇਗਾ ਨਿਪਟਾਰਾ; ਸਥਾਨਕ ਸਰਕਾਰਾਂ ਮੰਤਰੀ ਵੱਲੋਂ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਸਖ਼ਤ ਚੇਤਾਵਨੀ –ਮਾਨਸੂਨ ਲਈ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ ਸਮਰਪਿਤ ਹੈਲਪਲਾਈਨ: ਬੈਂਸ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਜੁਲਾਈ:- ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ

Times of Punjab24

ਜਿਲ੍ਹਾ ਪ੍ਰਸ਼ਾਸ਼ਨ ਦੀ ‘ਚੇਤਨਾ’ ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ

–ਵਿਦਿਆਰਥੀਆਂ ਨੂੰ ਮਿਲੇਗਾ ਪ੍ਰਸ਼ਾਸਨ ਨੂੰ ਨੇੜਿਓਂ ਸਮਝਣ ਦਾ ਮੌਕਾ – ਹਿਮਾਂਸ਼ੂ ਅਗਰਵਾਲ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 2 ਜੁਲਾਈ:– ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਜਪ੍ਰਣਾਲੀ, ਪੰਜਾਬ ਸਰਕਾਰ ਦੀ ਲੋਕ ਨੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗਤੀਵਿਧੀਆਂ ਬਾਰੇ ਨੇੜਿਓਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ ‘ਚੇਤਨਾ’ ਤਹਿਤ ਅੱਜ

Times of Punjab24

ਧੂਰੀ ਦੇ ਸੁਭਮ ਸ਼ਰਮਾ ਬਣੇ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ।

ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ/ਧੂਰੀ 22 ਜੂਨ – ਪੰਜਾਬ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼ੁਭਮ ਸ਼ਰਮਾ ‘ਸ਼ੁਭੀ’ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੇਹੱਦ ਰੋਮਾਂਚਕ ਅਤੇ ਸਖ਼ਤ ਮੁਕਾਬਲੇ ਵਿੱਚ ਸ਼ੁਭਮ ਸ਼ਰਮਾ ਨੇ 3,800 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਪਾਰਟੀ