ਰਾਸ਼ਟਰੀ

Times of Punjab24

ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀ.ਏ.ਯੂ. ਵਿਖੇ ਕਿਸਾਨ ਮੇਲਾ ਵਿਗਿਆਨਕ ਖੇਤੀ, ਨਵੀਆਂ ਤਕਨੀਕਾਂ ਅਤੇ ਵਾਤਾਵਰਨ ਪੱਖੀ ਕਵਾਇਦਾਂ ਪ੍ਰਤੀ ਜਾਗਰੂਕਤਾ ਪੈਦਾ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਬੀਜ ਖੋਜ ਲਈ ਪੀ.ਏ.ਯੂ. ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚ

Times of Punjab24

ਫ਼ਰੀਦਕੋਟ ਪੁਲਿਸ ਵੱਲੋ ਜੇਲ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 02 ਮੁਲਜ਼ਮ ਕਾਬੂ, 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ

— ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਸੰਭਾਵਿਤ ਨੈੱਟਵਰਕ ਦੀ ਜਾਂਚ ਜਾਰੀ –ਜੇਲ੍ਹ ਵਿੱਚ ਬੰਦ ਮੁੱਖ ਸਰਗਨਾ ਦੇ ਸੰਭਾਵਿਤ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਦੇ ਮਾਮਲੇ ਵਿੱਚ ਕਾਰਵਾਈ। ਸ੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ. ਫ਼ਰੀਦਕੋਟ — ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਡੂੰਘਾਈ ਨਾਲ ਜਾਂਚ

Times of Punjab24

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ

–-ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ –ਬੱਚਿਆਂ ਨੂੰ ਸਾਫ਼ ਪਾਣੀ ਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਸੇਖੋਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਸਮਾਣਾ, 16 ਸਤੰਬਰ:– ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ

Times of Punjab24

ਜੇਲ੍ਹ ਵਾਰਡਰ ਪ੍ਰਭਜੋਤ ਸਿੰਘ ਨੇ ‘ਨੈਸ਼ਨਲ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ’ ਵਿੱਚ ਜਿੱਤਿਆ ਸੋਨ ਤਗ਼ਮਾ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਪਟਿਆਲਾ, 16 ਸਤੰਬਰ:– ਪੰਜਾਬ ਜੇਲ੍ਹ ਵਿਭਾਗ ਦੇ ਨਾਂ ਇੱਕ ਹੋਰ ਵੱਡੀ ਰਾਸ਼ਟਰੀ ਪ੍ਰਾਪਤੀ ਜੁੜ ਗਈ ਹੈ। ਵਿਭਾਗ ਵਿੱਚ ਬਤੌਰ ਵਾਰਡਰ ਤਾਇਨਾਤ ਪ੍ਰਭਜੋਤ ਸਿੰਘ ਨੇ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਖੇ 8 ਸਤੰਬਰ 2026 ਤੋਂ ਕਰਵਾਈ ‘ਨੈਸ਼ਨਲ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗ਼ਮਾ ਜਿੱਤ ਕੇ ਸੂਬੇ ਅਤੇ

Times of Punjab24

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ  – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

Times of Punjab24

ਬਠਿੰਡਾ ਦਾ ਜਸਲੀਨ ਸਿੰਘ ਵਿਰਕ ਨੇ ਕਨੈਡਾ ਚੋਂ ਗੱਡੇ ਝੰਡੇ ,ਪੁਲਿਸ ਆਫਸਰ ਬਣ ਮਾਪਿਆਂ ਦਾ ਕੀਤਾ ਨਾ ਰੌਸ਼ਨ

ਟਾਈਮਜ਼ ਆਫ਼ ਪੰਜਾਬ ਬਿਊਰੋ/ਗੁਰਨੈਬ ਸਾਜਨ ਬਠਿੰਡਾ/ਬੱਲੂਆਣਾ  10 ਸਤੰਬਰ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿਰਕ ਕਲਾਂ ਵਿਚ ਇਕ ਸਧਾਰਨ ਕਿਸਾਨ ਗੁਰਮੀਤ ਸਿੰਘ ਵਿਰਕ ਪੁੱਤਰ ਬਲਵਿੰਦਰ ਸਿੰਘ ਵਿਰਕ ਦੇ ਘਰ ਮਾਤਾ ਮਨਪ੍ਰੀਤ ਕੌਰ ਵਿਰਕ ਦੀ ਕੁੱਖੋਂ ਜਨਮਿਆਂ ਜਸਲੀਨ ਸਿੰਘ ਜਸ਼ਨ ਵਿਰਕ ਸਾਲ 2018 ਵਿਚ, ਆਪਣਾ ਪਿੰਡ, ਆਪਣਾ ਪਰਿਵਾਰ ਅਤੇ ਆਪਣੀ ਜਾਣੀ-ਪਛਾਣੀ ਦੁਨੀਆਂ

Times of Punjab24

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

–ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ ਨਹੀਂ : ਚੇਅਰਪਰਸਨ ਰਾਜ ਲਾਲੀ ਗਿੱਲ –ਮਹਿਲਾਵਾਂ ਨੇ ਵੱਡੀ ਗਿਣਤੀ ‘ਚ ਮੈਰਾਥਨ ਵਿੱਚ ਲਿਆ ਹਿੱਸਾ Timas of Punjab ਮੌੜ ਮੰਡੀ (ਬਠਿੰਡਾ), 9 ਸਤੰਬਰ :–ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਮੌੜ ਵਿਖੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ

Times of Punjab24

ਐੱਸਡੀਐੱਮ ਬਾਦਲ ਦੀਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

–18 ਸਾਲ ਦੀ ਉਮਰ ਵਾਲੇ ਨਵੇਂ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ਼ ਕਰਵਾਉਣ ਬੌਬੀ ਸਹਿਜ਼ਲ ਜਗਰਾਉਂ, 9 ਸਤੰਬਰ — ਸਥਾਨਕ ਐਸਡੀਐਮ ਬਾਦਲ ਦੀਨ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹੁਣ ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ (Claims & Objections) ਦੀ ਸੂਚੀ ਮੁਹੱਈਆ

Times of Punjab24

ਖ਼ਸਤਾ ਹਾਲਤ ਵਿੱਚ ਪੁੱਜਿਆ ਨਾਭਾ ਦਾ ਇਕਲੌਤਾ ਰੇਲਵੇ ਕਰਾਸਿੰਗ ਪੁੱਲ

–ਦੇਖਭਾਲ ਨਾ ਹੋਣ ਕਾਰਨ ਬਾਹਰ ਨਿਕਲੇ ਪੁੱਲ ਦੇ ਲੋਹੇ ਦੇ ਏਂਗਲ ਹਾਦਸਿਆਂ ਨੂੰ ਦੇਣ ਲੱਗੇ ਸੱਦਾ ਟੀ. ਕੇ. ਸ਼ਰਮਾ ਨਾਭਾ, 09 ਸਤੰਬਰ– ਹਲਕਾ ਨਾਭਾ ਦਾ ਇਕਲੌਤਾ ਰੇਲਵੇ ਕਰਾਸਿੰਗ ਪੁੱਲ ਖਸਤਾ ਹਾਲਤ ਵਿੱਚ ਪੁੱਜਣ ਕਾਰਨ ਚਰਚਾਵਾਂ ਵਿੱਚ ਆ ਗਿਆ ਹੈ। ਦੱਸਣਯੋਗ ਹੈ ਕਿ ਹਲਕਾ ਨਾਭਾ ਦਾ ਇਹ ਇਕਲੌਤਾ ਰੇਲਵੇ ਕਰਾਸਿੰਗ ਪੁੱਲ ਨਾਭਾ ਵਿਚੋ ਲੰਘਦੇ ਰੇਲਵੇ ਦੇ

Times of Punjab24

ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਜਿਲ੍ਹਾ ਪੱਧਰੀ ਟੀਚਿੰਗ ਲਰਨਿੰਗ ਮੇਟਰੀਆਲ ਪ੍ਰਦਰਸ਼ਨੀ ਲਗਾਈ ਗਈ

–ਪਟਿਆਲਾ ਜਿਲ੍ਹੇ ਦੇ 16 ਬਲਾਕਾਂ ਦੀਆਂ ਟੀਮਾਂ ਨੇ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਟੀ. ਕੇ. ਸ਼ਰਮਾ ਨਾਭਾ, 09 ਸਤੰਬਰ– ਜਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵੱਲੋਂ ਜ਼ਿਲਾ ਪੱਧਰੀ ਟੀਚਿੰਗ ਲਰਨਿੰਗ ਮਟੀਰੀਅਲ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਪਟਿਆਲਾ ਜਿਲੇ ਦੇ 16 ਬਲਾਕਾਂ ਵਿੱਚੋਂ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਪਹਿਲਾ ਸਥਾਨ ਪ੍ਰਾਪਤ