
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਟਾਈਮਜ਼ ਆਫ਼ ਪੰਜਾਬ ਬਿਊਰੋ ਆਦਮਪੁਰ/ਜਲੰਧਰ,06 ਸਤੰਬਰ :-– ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ, ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਗੁਰਬਾਣੀ ਕੀਰਤਨ ਤੇ ਧਾਰਮਿਕ ਭਜਨਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੂੰ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤਾਂ ਨੇ











