
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ
– ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ – ਜੇਲ੍ਹ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਕੀਤੇ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 25 ਮਈ – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ











