ਰਾਸ਼ਟਰੀ

Times of Punjab24

ਨੀਟ ਪੇਪਰ ਲੀਕ ਮਾਮਲਾ ! 22 ਲੱਖ 79 ਹਜ਼ਾਰ ਬੱਚਿਆਂ ਦੀ ਮਿਹਨਤ ਤੇ ਫੇਰਿਆ ਸੀ ਪਾਣੀ ? ਹੁਣ ਹੋਵੇਗੀ ਦੁਬਾਰਾ ਪ੍ਰੀਖੀਆ

–NEET ਨਵੀਂ ਮਿਤੀ ਦਾ ਐਲਾਨ 21 ਜੂਨ ਨੂੰ ਹੋਵੇਗਾ ਪੇਪਰ –ਕਿਸੇ ਕਾਰਨ ਪੇਪਰ ਤੋਂ ਵਾਂਝੇ ਰਹਿ ਗਏ ਬੱਚੇ ਦੁਬਾਰਾ ਕਰ ਸਕਦੇ ਨੇ ਰਜਿਸਟ੍ਰੇਸ਼ਨ ਟਾਈਮਜ਼ ਆਫ਼ ਪੰਜਾਬ ਬਿਊਰੋ ਨਵੀਂ ਦਿੱਲੀ,15 ਮਈ — ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ NEET-UG ਰੀ-ਪ੍ਰੀਖਿਆ ਦੀ ਨਵੀਂ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਹੁਣ ਇਹ ਪ੍ਰੀਖਿਆ ਐਤਵਾਰ,

Times of Punjab24

ਜ਼ਿਲ੍ਹਾ ਭਾਸ਼ਾ ਅਫਸਰ, ਗੁਰਦਾਸਪੁਰ ਦਫਤਰ ਵੱਲੋਂ ਪੇਂਡੂ ਲਾਇਬ੍ਰੇਰੀਆਂ, ਸਕੂਲਾਂ/ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਲਾਈਬ੍ਰੇਰੀਆਂ ਲਈ ਪੁਸਤਕ ਮੈਚਿੰਗ ਗ੍ਰਾਂਟ ਅਧੀਨ ਪੁਸਤਕਾਂ ਦਿੱਤੀਆਂ ਜਾ ਰਹੀਆਂ ਹਨ

–ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਿਤ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ, ਗੁਰਦਾਸਪੁਰ ਬੀ.ਬਲਾਕ ਕਮਰਾ ਨੰਬਰ 501ਅਤੇ 502 ਤੋਂ ਪੁਸਤਕਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਟਾਈਮਜ਼ ਆਫ਼ ਪੰਜਾਬ ਬਿਊਰੋ ਬਟਾਲਾ, 14 ਮਈ —  ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਅਧੀਨ ਭਾਸ਼ਾ ਵਿਭਾਗ, ਪੰਜਾਬ ਮਾਣਯੋਗ ਡਾਇਰੈਕਟਰ ਭਾਸ਼ਾਵਾਂ ਦੇ ਆਦੇਸ਼ਾਂ ਅਨੁਸਾਰ ਵਿਭਾਗ ਨੂੰ ਪੁਸਤਕ ਮੈਚਿੰਗ ਗ੍ਰਾਂਟ ਪ੍ਰਾਪਤ ਹੋਣ ਸਬੰਧੀ

Times of Punjab24

ਨਰੇਗਾ ਕਾਮਿਆਂ ਵੱਲੋ ਕੱਚੇ ਸਫਾਈ ਸੇਵਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ

–-ਜਿਸ ਪੱਧਰ ਤੇ ਕੱਚੇ ਸਫਾਈ ਸੇਵਕਾਂ ਨੂੰ ਲੋੜ ਹੋਵੇਗੀ, ਹਰ ਸੰਭਵ ਮਦਦ ਕਰਾਂਗੇ : ਗਦਾਈਆ ਟੀ. ਕੇ. ਸ਼ਰਮਾ ਨਾਭਾ, 14 ਮਈ– ਪੰਜਾਬ ਭਰ ਵਿੱਚ ਮਿਉਂਸਪਲ ਕਮੇਟੀਆਂ ਦੇ ਕੱਚੇ ਕਾਮਿਆਂ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਰਜਿ) ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਕਿਹਾ ਕਿ ਇਹਨਾਂ ਦੇ ਸੰਘਰਸ਼

Times of Punjab24

​ਸੁਲਗਦਾ ਮਣੀਪੁਰ: ਨਸਲੀ ਹਿੰਸਾ, ਸਰਹੱਦੀ ਚੁਣੌਤੀਆਂ ਅਤੇ ਸਥਾਈ ਸ਼ਾਂਤੀ ਦੀ ਤਲਾਸ਼

ਭਾਰਤ ਦਾ ਉੱਤਰ-ਪੂਰਬੀ ਖੇਤਰ ਭੌਗੋਲਿਕ ਅਤੇ ਰਾਜਨੀਤਿਕ ਤੌਰ ‘ਤੇ ਦੇਸ਼ ਦਾ ਸਭ ਤੋਂ ਸੰਵੇਦਨਸ਼ੀਲ ਹਿੱਸਾ ਮੰਨਿਆ ਜਾਂਦਾ ਹੈ। ਪੰਜ ਦੇਸ਼ਾਂ—ਚੀਨ, ਮਿਆਂਮਾਰ, ਬੰਗਲਾਦੇਸ਼, ਭੂਟਾਨ ਅਤੇ ਨੇਪਾਲ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਨਾਲ ਘਿਰਿਆ ਇਹ ਖੇਤਰ ਕੇਵਲ ਰਣਨੀਤਿਕ ਹੀ ਨਹੀਂ, ਸਗੋਂ ਆਪਣੀ ਨਸਲੀ ਵਿਭਿੰਨਤਾ ਅਤੇ ਸੱਭਿਆਚਾਰਕ ਜਟਿਲਤਾ ਕਾਰਨ ਸੁਰੱਖਿਆ ਦੇ ਨਜ਼ਰੀਏ ਤੋਂ ਬਹੁਤ ਨਾਜ਼ੁਕ ਵੀ ਹੈ। ਲੰਬੇ ਸਮੇਂ ਤੋਂ

Times of Punjab24

ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਹੱਲ ਨਾਲ ਜੁੜੀਆਂ ਮੰਗਾਂ ਦੀ ਚਰਚਾ ਕਰਦੀ ਸੂਬਾਈ ਚੇਤਨਾ ਕਨਵੈਂਨਸ਼ਨ

–ਕਿਸਾਨਾਂ ਨੂੰ ਮੁਲਕ ਅੰਦਰ ‘ਤੇ ਏਕਾ ਕਾਇਮ ਰੱਖਣ ਤੇ ਪਾਟਕਪਾਊ ਵੋਟ ਸਿਆਸਤਦਾਨਾ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ –ਸਮੁੱਚੇ ਪਾਣੀ ਸੰਕਟ ਦੇ ਹੱਲ ਲਈ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਰੱਦ ਕਰਨ ਦੀ ਲੋੜ ‘ਤੇ ਜ਼ੋਰ ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ 10 ਮਈ — ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਨਿਪਟਾਰੇ ਨਾਲ

Times of Punjab24

ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਜਾਣ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 8 ਮਈ — ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਰਵਿਸ ਕਲੱਬ, ਅੰਮ੍ਰਿਤਸਰ ਵਿਖੇ ਪਹੁੰਚ ਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਵਧਾਈ ਦਿੱਤੀ ਅਤੇ ਉਹਨਾਂ

Red Cros
Times of Punjab24

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

-ਰੈਡ ਕਰਾਸ ਪਟਿਆਲਾ ਨੇ ਵਿਸ਼ਵ ਰੈਡ ਕਰਾਸ ਦਿਵਸ ਧੂਮਧਾਮ ਨਾਲ ਮਨਾਇਆ -ਲੋੜਵੰਦਾਂ ਨੂੰ ਰੈਡ ਕਰਾਸ ਵੱਲੋਂ 30 ਸਿਲਾਈ ਮਸ਼ੀਨਾਂ ਵੀ ਵੰਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਵਿਸ਼ਵ ਰੈਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Times of Punjab24

ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਹਾੜਾ ਮਨਾਇਆ

–ਮੀਡੀਆ ਦੀ ਆਜ਼ਾਦੀ ਲਈ ਸਾਰਿਆਂ ਨੂੰ ਇਕਜੁਟ ਹੋਣ ਦੀ ਲੋੜ : ਹਮੀਰ ਸਿੰਘ –ਡਾ.ਹਮਦਰਦ ਨੇ ਪੱਤਰਕਾਰਾਂ ਨੂੰ ਅੰਤਰਝਾਤ ਮਾਰਨ ਦੀ ਕੀਤੀ ਅਪੀਲ –ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਨ ਦੀ ਜਰੂਰਤ: ਬਲਵਿੰਦਰ ਜੰਮੂ ਭੁੱਚੋ ਮੰਡੀ (ਬਠਿੰਡਾ), 3 ਮਈ (ਪਰਵਿੰਦਰ ਸਿੰਘ ਜੌੜਾ)- ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ (ਪੀਸੀਜੇਯੂ) ਵੱਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ

Times of Punjab24

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

–ਜਦੋਂ ਧੀਆਂ ਅੱਗੇ ਵਧਦੀਆਂ ਹਨ, ਤਾਂ ਸਾਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ :- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਪਾਇਲ, ਲੁਧਿਆਣਾ, 03 ਮਈ:–  ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਵਿੱਚ ਧੀਆਂ ਦੀ ਉੱਚੀ ਥਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ

Times of Punjab24

ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ‘ਤੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਸੁਰੱਖਿਆ ‘ਤੇ ਚਿੰਤਾ

ਆਰ ਜੀ ਰਾਏਕੋਟੀ ਰਾਏਕੋਟ, 2  ਮਈ– ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਦੇ ਮੌਕੇ ‘ਤੇ ਮੀਡੀਆ ਕੌਂਸਲ ਆਫ਼ ਜਰਨਲਿਸਟਸ ਦੇ ਕੌਮੀ ਪ੍ਰਧਾਨ ਸੰਜੇ ਰਾਠੀ ਨੇ ਕਿਹਾ ਕਿ “ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦੀ ਆਤਮਾ ਹੈ ਅਤੇ ਇਸ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਅਧੂਰੀ ਹੈ।” ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰੈੱਸ ਦੀ