ਰੋਸ ਪ੍ਰਦਰਸ਼ਨ

Times of Punjab24

ਦੋ ਦਹਾਕਿਆਂ ਬਾਅਦ ਦਿੱਲੀਓਂ ਜਗਰਾਓਂ ਪੁੱਜੀ ਜਾਂਚ ਟੀਮ, ਪੁਲਿਸ ਅੱਤਿਆਚਾਰਾਂ ਖਿਲਾਫ ਚਾਰ ਸਾਲਾਂ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਧਰਨੇ ’ਤੇ ਬੈਠੇ ਪੀੜ੍ਹਤਾਂ ਅਤੇ ਜੱਥੇਬੰਦੀਆਂ ਨੇ ਕੀਤੀ ਇਨਸਾਫ਼ ਦੀ ਮੰਗ

ਜਸਵੰਤ ਰਾਏ ਜਗਰਾਓਂ, 12 ਅਗਸਤ–  ਪੁਲਿਸ ਅੱਤਿਆਚਾਰਾਂ ਖਿਲਾਫ ਚਾਰ ਸਾਲਾਂ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਇਨਸਾਫ ਦੀ ਉਡੀਕ ’ਚ ਧਰਨੇ ’ਤੇ ਬੈਠੇ ਪੀੜ੍ਹਤਾਂ ਦੀ ਸੁਣਵਾਈ ਲਈ ਦੋ ਦਹਾਕਿਆਂ ਤੋਂ ਬਾਅਦ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਿੱਲੀ ਵੱਲੋਂ ਭੇਜੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਜਗਰਾਓਂ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਮੈਂਬਰੀ ਟੀਮ ਦੀ ਅਗਵਾਈ ਕਮਿਸ਼ਨ ਦਾ

Times of Punjab24

ਕਾਰਪੋਰੇਟਾਂ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਅਹਿਦ

ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ 10 ਅਗਸਤ — ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟੇਡਰ ਯੂਨੀਅਨ ਦੇ ਸੱਦੇ ਤੇ ਵੱਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖਿਲਾਫ ਅੰਗਰੇਜੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿੱਚ

Times of Punjab24

ਮੋਹਾਲੀ ਦੇ ਕੁਭੜਾ ਸਕੂਲ ਦੇ ਅਧਿਆਪਕ ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ ਮੌਕੇ ਤੇ ਹੋਈ ਮੌਤ

ਟਾਈਮਜ਼ ਆਫ਼ ਪੰਜਾਬ ਬਿਊਰੋ ਮੋਹਾਲੀ, 9 ਅਗਸਤ –ਮੋਹਾਲੀ ਦੇ ਕੁੰਭੜਾ ਇਲਾਕੇ ਵਿੱਚ ਦਿਨ-ਦਿਹਾੜੇ ਇਕ ਸਰਕਾਰੀ ਹਾਈ ਸਕੂਲ ਦੇ ਹੈਡਮਾਸਟਰ ਗੁਰਸੇਵਕ ਸਿੰਘ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ’ਤੇ ਕੁੱਝ ਦਿਨ ਪਹਿਲਾਂ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕੀਤਾ ਸੀ। ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ

Times of Punjab24

ਡੇਰਾ ਪ੍ਰੇਮੀਆਂ ਨੇ ਗੁਰੂ ਪੁੰਨਿਆ ਤੇ ਪਸ਼ੂਆਂ ਲਈ ਚਾਰਾ, ਬੱਚਿਆਂ ਲਈ ਸਟੇਸ਼ਨਰੀ ਵੰਡੀ।

ਕੋਟਕਪੂਰਾ 30 ਜੁਲਾਈ ( ਅਜੈ ਮਨਚੰਦਾ ) ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ‘ਤੇ ਚੱਲਦਿਆਂ ਗੁਰੂ ਪੁੰਨਿਆਂ ਦੀ ਖੁਸ਼ੀ ‘ਚ ਬਲਾਕ ਕੋਟਕਪੂਰਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਬੇਜੁਬਾਨ ਪਸ਼ੂਆਂ ਲਈ ਹਰੇ ਚਾਰੇ , ਪੰਛੀਆਂ ਲਈ ਚੋਗਾ, ਲੋੜਵੰਦ ਬੱਚਿਆਂ ਲਈ ਸਟੇਸ਼ਨਰੀ , ਲੋੜਵੰਦ ਬੱਚਿਆਂ ਲਈ ਫਰੂਟ ਦਾ ਪ੍ਰਬੰਧ ਕੀਤਾ। ਇਸ

Times of Punjab24

ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ

ਅਜੈ ਮਨਚੰਦਾ  ਕੋਟਕਪੂਰਾ 30 ਜੁਲਾਈ — ਸਫਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਅਤੇ ਬਰਨਾਲਾ ‘ਚ ਸਫਾਈ ਸੇਵਕਾਂ ਤੇ ਔਰਤਾਂ ਉਪਰ ਪੁਲਸ ਤਸ਼ੱਦਦ ਦੇ ਖਿਲਾਫ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਸਮੂਹ ਬਜਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਦੌਰਾਨ

Times of Punjab24

ਹੜਤਾਲ ! ਸਫ਼ਾਈ ਸੇਵਕ ਯੂਨੀਅਨ ਵੱਲੋਂ ਬੰਦ ਦੌਰਾਨ ਨਿਹਾਲ ਸਿੰਘ ਵਾਲਾ ਚ’ ਭਰਵਾਂ ਹੁੰਗਾਰਾ।

— ਸਫ਼ਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ। ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜ਼ਾਦ ਨਿਹਾਲ ਸਿੰਘ ਵਾਲਾ,30 ਜੁਲਾਈ — ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲੀਸ ਵੱਲੋ ਅੰਨੇਵਾਹ ਲਾਠੀਚਾਰਜ ਕੀਤਾ ਗਿਆ। ਇਸ ਵਿੱਚ ਕਈ ਸਫਾਈ ਸੇਵਕ ਜਖਮੀ ਵੀ ਹੋਏ ਪੁਲੀਸ ਵੱਲੋ ਕੀਤੇ ਇਸ ਲਾਠੀਚਾਰਜ ਦਾ ਸੇਕ ਪੂਰੇ

Times of Punjab24

ਸਫ਼ਾਈ ਸੇਵਕ ਯੂਨੀਅਨ ਵਲੋਂ ਦਿੱਤੇ ਰੋਸ ਧਰਨੇ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਨੇ ਸੰਬੋਧਨ ਕੀਤਾ ।

— ਸਫ਼ਾਈ ਕਰਮਚਾਰੀਆਂ ਦੀ ਕੀਤੀ ਕੁੱਟਮਾਰ ਸਰਕਾਰ ਅਤੇ ਪੁਲਿਸ ਦੀ ਵੱਡੀ ਨਾਲਾਇਕੀ –ਰਾਜਵਿੰਦਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜਾਦ ਨਿਹਾਲ ਸਿੰਘ ਵਾਲਾ, 30 ਜੁਲਾਈ – ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਬਰਨਾਲਾ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਲਾਠੀਚਾਰਜ ਨੂੰ ਲੈਕੇ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਸਫ਼ਾਈ

Times of Punjab24

ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼

–ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਸੁਖਮੰਦਰ ਹਿੰਮਤਪੁਰੀ ਟਾਈਮਜ਼ ਆਫ਼ ਪੰਜਾਬ ਬਿਊਰੋ  ਮੋਗਾ/ਬੱਧਨੀ ਕਲਾਂ 28 ਜੁਲਾਈ –ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਮਤੇ

Times of Punjab24

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ

Times of Punjab24

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਫਾਈ ਸੇਵਕਾਂ ਦੇ ਹੱਕ ’ਚ 30 ਜੁਲਾਈ ਦੇ ਪੰਜਾਬ ਬੰਦ ਦੀ ਹਿਮਾਇਤ ਦਾ ਐਲਾਨ

ਜਸਵੰਤ ਰਾਏ ਜਗਰਾਓਂ, 27 ਜੁਲਾਈ–  ਬੀਤੀ ਅੱਠ ਜੁਲਾਈ ਤੋਂ ਪੰਜਾਬ ਦੇ ਸਫਾਈ ਕਾਮਿਆਂ ਦੀ ਆਪਣੀਆਂ ਮੰਗਾਂ ਦੇ ਹੱਕ ’ਚ ਚੱਲ ਰਹੀ ਅਣਮਿੱਥੇ ਸਮੇਂ ਦੀ ਮੁਕੰਮਲ ਹੜਤਾਲ ਸਬੰਧੀ ਧਾਰੇ ਢੀਠ ਅਤੇ ਜਾਬਰ ਰਵਈਏ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਭ ਤੋਂ ਵੱਧ ਦੱਬੇ ਕੁੱਚਲੇ ਵਰਗ ਦੀਆਂ ਹੱਕੀ ਮੰਗਾਂ