ਰੋਸ ਪ੍ਰਦਰਸ਼ਨ

Times of Punjab24

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ ,27 ਜੁਲਾਈ —  ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ ।ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ

Times of Punjab24

ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ

  ਟਾਈਮਜ਼ ਆਫ਼ ਪੰਜਾਬ ਬਿਊਰੋ  ਬੱਧਣੀ ਕਲਾਂ,26 ਜੁਲਾਈ –— ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੱਧਣੀ ਕਲਾਂ ਵਿਖੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੇ ਪ੍ਰੋਗਰਾਮ ‘ਚ ਜ਼ਿਲ੍ਹੇ ਚੋਂ ਵੱਡੀ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ।

Times of Punjab24

ਅਸ਼ਲੀਲ ਛੇੜਛਾੜ ਖਿਲਾਫ ਇਨਸਾਫ ਲਈ ਭਟਕ ਰਹੀ ਔਰਤ ਵੱਲੋ ਮੁੱਖ ਮੰਤਰੀ ਪੰਜਾਬ ਨੂੰ ਅਪੀਲ

–ਪਹਿਲਾਂ ਆਪ ਵਿਧਾਇਕ ਨੇ, ਫਿਰ ਚੇਅਰਮੈਂਨ ਨੇ ਸਮੇਂ ਅਨੁਸਾਰ ਨਹੀਂ ਦਿੱਤਾ ਸਾਥ : ਪੀੜਤ ਔਰਤ ਨਾਭਾ, 26 ਜੁਲਾਈ (ਟੀ.ਕੇ. ਸ਼ਰਮਾ)-ਹਲਕਾ ਨਾਭਾ ਦੇ ਇੱਕ ਆਪ ਆਗੂ ਵੱਲੋ ਕੀਤੀ ਕਥਿਤ ਅਸ਼ਲੀਲ ਛੇੜਛਾੜ ਮਾਮਲੇ ਵਿੱਚ ਤਿੰਨ ਸਾਲਾਂ ਤੋਂ ਇਨਸਾਫ ਲਈ ਭਟਕ ਰਹੀ ਇੱਕ ਔਰਤ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਹੀ

Times of Punjab24

22 ਜੁਲਾਈ ਨੂੰ ਚੌਕੀਮਾਨ ਟੌਲ ਪਲਾਜ਼ਾ ਹੋਵੇਗਾ ਜਾਮ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਬਰੀ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਪਾਸ

ਜਸਵੰਤ ਰਾਏ ਜਗਰਾਓਂ, 20 ਜੁਲਾਈ–  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਓਂ ਦੀ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਬਲਾਕ ਸਕੱਤਰ ਰਛਪਾਲ ਸਿੰਘ ਨਵਾਂ ਡੱਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੀਟਿੰਗ

Times of Punjab24

ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ ਪਿੰਡ ਮੱਲ੍ਹਾ ਵਾਸੀ

ਜਸਵੰਤ ਰਾਏ ਜਗਰਾਓਂ,18 ਜੁਲਾਈ-ਪਿਛਲੇ ਕਈ ਸਾਲਾਂ ਤੋ ਪਿੰਡ ਮੱਲ੍ਹਾ ਦੇ ਵੱਡੇ ਖੂਹ ਨਜਦੀਕ ਗ੍ਰਾਮ ਪੰਚਾਇਤ ਮੱਲ੍ਹਾ ਦੀ ਜਗ੍ਹਾ ਤੇ ਕੂੜਾ-ਕਰਕਟ ਸੁੱਟ ਕੇ ਰੂੜੀਆ ਲੱਗੀਆ ਹੋਈਆ ਹਨ।ਇਨ੍ਹਾ ਰੂੜੀਆ ਨੂੰ ਚੁਕਾਉਣ ਲਈ ਅੱਜ ਪਿੰਡ ਮੱਲ੍ਹਾ ਦੇ ਵਾਰਡ ਨੰਬਰ ਅੱਠ ਦੇ ਪੰਚ ਗੁਰਚਰਨ ਸਿੰਘ ਚੰਨਾ ਅਤੇ ਵਾਰਡ ਨੰਬਰ ਨੌ ਦੀ ਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਦੋਵੇ ਵਾਰਡ

Times of Punjab24

ਕੋਟਕਪੂਰਾ ਦੇ ਵਾਰਡ ਨੰਬਰ 19 ਵਿੱਚ ਸੀਵਰੇਜ ਓਵਰਫਲੋ ਨਾਲ ਲੋਕ ਪਰੇਸ਼ਾਨ, ਪ੍ਰਸ਼ਾਸਨ ਕੋਲੋਂ ਤੁਰੰਤ ਕਾਰਵਾਈ ਦੀ ਮੰਗ

ਅਜੈ ਮਨਚੰਦ ਕੋਟਕਪੂਰਾ 14 ਜੁਲਾਈ — ਕੋਟਕਪੂਰਾ ਦੇ ਵਾਰਡ ਨੰਬਰ 19 ਦੀ ਸ਼੍ਰੀ ਰਾਮ ਕਾਲੋਨੀ ਦੀ ਮੇਨ ਗਲੀ ਵਿੱਚ ਪਿਛਲੇ ਕਈ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਵਿੱਚ ਗੰਦਾਪਾਣੀ ਇਕੱਠਾ ਹੋਣ ਨਾਲ ਨਾ ਸਿਰਫ ਆਵਾਜਾਈ ਵਿੱਚ ਰੁਕਾਵਟ ਪੈ ਰਹੀ ਹੈ, ਸਗੋਂ ਬਦਬੂ

Times of Punjab24

ਅਜਾਦ ਕਿਸਾਨ ਮੋਰਚਾ ਪੰਜਾਬ ਫੋਰਮ ਵੱਲੋਂ ਭਾਰਤ–ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿੱਚ ਲੁਧਿਆਣਾ ਵਿਖੇ ਅਹਿਮ ਮੀਟਿੰਗ

–ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ – ਏ.ਕੇ.ਐਮ. ਪੰਜਾਬ –ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਗੁਰਬਾਣੀ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ,ਤੁਰੰਤ ਗ੍ਰਿਫ਼ਤਾਰੀ ਨਾ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ

Times of Punjab24

ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵੱਲੋਂ ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਸੌਂਪਿਆ।

ਟਾਈਮਜ਼ ਆਫ਼ ਪੰਜਾਬ ਬਿਊਰੋ/ਜਗਵੀਰ ਆਜ਼ਾਦ  ਮੋਗਾ/ਨਿਹਾਲ ਸਿੰਘ ਵਾਲਾ,9 ਜੁਲਾਈ– ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੀਆ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆ ਮੰਗਾਂ ਸਬੰਧੀ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸਰਦਾਰ ਮਨਜੀਤ ਸਿੰਘ ਬਿਲਾਸਪੁਰ ਨੂੰ ਜਾਣੂ ਕਰਵਾਇਆ ਅਤੇ ਮੰਗ ਪੱਤਰ ਸੌਂਪਿਆ ਗਿਆ।ਫਰੰਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲਾਇਬ੍ਰੇਰੀਆਂ ਨਾਲ ਸੰਬੰਧਿਤ ਕੋਈ ਵੀ

Times of Punjab24

ਮੁੜ ਸ਼ੁਰੂ ਹੋਈ ਕੱਚੇ ਸਫਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ

–ਸਫਾਈ ਸੇਵਕਾਂ ਵੱਲੋਂ ਨਾਭਾ ਕੌਂਸਲ ਅੱਗੇ ਧਰਨਾ ਦੇ ਕੇ ਜੋਰਦਾਰ ਨਾਅਰੇਬਾਜੀ ਟੀ. ਕੇ. ਸ਼ਰਮਾ ਨਾਭਾ, 8 ਜੁਲਾਈ–ਨਾਭਾ ਕੌਂਸਲ ਦਫਤਰ ਅੱਗੇ ਕੱਚੇ ਸਫਾਈ ਸੇਵਕਾਂ ਵੱਲੋਂ ਵਿਸ਼ਾਲ ਧਰਨਾ ਦੇ ਕੇ ਜੋਰਦਾਰ ਨਾਅਰੇਬਾਜੀ ਕਰਦਿਆਂ ਮੁੜ ਤੋਂ ਕੰਮ ਛੋੜ ਹੜਤਾਲ ਉੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸਫਾਈ ਕਰਮਚਾਰੀਆਂ ਦੀ ਇਹ ਹੜਤਾਲ ਸੂਬਾ ਪੱਧਰੀ ਸੱਦੇ ਉੱਤੇ

Times of Punjab24

ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਬੁਰਜ ਹਮੀਰਾ ਬਣੇ ਡੀਟੀਐੱਫ ਨਿਹਾਲ ਸਿੰਘ ਵਾਲਾ ਦੇ ਬਲਾਕ ਕਮੇਟੀ ਮੈਂਬਰ

—11 ਜੁਲਾਈ ਦੀ ਮੋਗਾ ਅਤੇ 17 ਜੁਲਾਈ ਦੀ ਮੁਹਾਲੀ ਰੈਲੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਟਾਈਮਜ਼ ਆਫ਼ ਪੰਜਾਬ ਬਿਊਰੋ  ਮੋਗਾ/ਨਿਹਾਲ ਸਿੰਘ ਵਾਲਾ,7 ਜੁਲਾਈ –ਬਲਾਕ ਕਮੇਟੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨਿਹਾਲ ਸਿੰਘ ਵਾਲਾ ਦੀ ਬਲਾਕ ਕਮੇਟੀ ਦੀ ਅਹਿਮ ਮੀਟਿੰਗ ਅਮਨਦੀਪ ਮਾਛੀਕੇ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ| ਜਿਸ ਵਿੱਚ ਭਰਵੀਂ ਗਿਣਤੀ ਵਿੱਚ ਅਧਿਆਪਕ ਹਾਜ਼ਰ ਹੋਏ ।ਮੀਟਿੰਗ ਦੌਰਾਨ