ਰੋਸ ਪ੍ਰਦਰਸ਼ਨ

Times of Punjab24

ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਹੱਲ ਨਾਲ ਜੁੜੀਆਂ ਮੰਗਾਂ ਦੀ ਚਰਚਾ ਕਰਦੀ ਸੂਬਾਈ ਚੇਤਨਾ ਕਨਵੈਂਨਸ਼ਨ

–ਕਿਸਾਨਾਂ ਨੂੰ ਮੁਲਕ ਅੰਦਰ ‘ਤੇ ਏਕਾ ਕਾਇਮ ਰੱਖਣ ਤੇ ਪਾਟਕਪਾਊ ਵੋਟ ਸਿਆਸਤਦਾਨਾ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ –ਸਮੁੱਚੇ ਪਾਣੀ ਸੰਕਟ ਦੇ ਹੱਲ ਲਈ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਰੱਦ ਕਰਨ ਦੀ ਲੋੜ ‘ਤੇ ਜ਼ੋਰ ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ 10 ਮਈ — ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਨਿਪਟਾਰੇ ਨਾਲ

Times of Punjab24

ਸਫਾਈ ਸੇਵਕਾਂ ਦੀ ਹੜਤਾਲ ਦੇ ਸਮਰਥਨ ‘ਚ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ, ਜਨਗਨਣਾ ਪ੍ਰਫਾਰਮੇ ਚੋ ਜਾਤੀਸੂਚਕ ਸ਼ਬਦ ਹਟਾਉਂਣ ਦੀ ਮੰਗ

ਜਸਵੰਤ ਰਾਏ ਜਗਰਾਓਂ,8 ਮਈ– ਬੀਤੀ 6 ਮਈ ਤੋਂ ਪੰਜਾਬ ਭਰ ਦੇ ਸਫਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਕ ‘ਚ ਅਣਮਿੱਥੇ ਸਮੇਂ ਦੀ ਹੜਤਾਲ ਦਾ ਸ਼ਹਿਰ ਦੇ ਵੱਖ ਵੱਖ ਵਰਗ ਪੁਰਜ਼ੋਰ ਸਮਰਥਨ ਕਰ ਰਹੇ ਹਨ। ਅੱਜ ਨਗਰ ਸੁਧਾਰ ਸਭਾ ਦਾ ਵਫ਼ਦ ਸਮਾਜ ਦੇ ਸਭ ਤੋਂ ਵਧ ਪੀੜਤ ਵਰਗ ਸਫਾਈ ਕਾਮਿਆਂ ਦੇ ਹੱਕ ‘ਚ ਐਸ

Times of Punjab24

ਫ਼ਰਦ ਕੇਂਦਰ ਨਾਭਾ ਦੇ ਡਾਟਾ ਆਪਰੇਟਰਾਂ ਵੱਲੋ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ

—674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੰਕਰੀ ‘ਤੇ ਸਿੱਧਾ ਖਤਰਾ ਨਾਭਾ 07 ਮਈ ,ਟੀ.ਕੇ. ਸ਼ਰਮਾ– ਫਰਦ ਕੇਂਦਰ ਨਾਭਾ ਦੇ ਡਾਟਾ ਆਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਸੁਪਰਵਾਈਜ਼ਰ ਹਰਸਿਮਰਨ ਜੀਤ ਸਿੰਘ, ਪਰਮਿੰਦਰ ਕੁਮਾਰ, ਮੈਡਮ ਅੰਜੂ ਰਾਣਾ, ਅਸ਼ਵਨੀ