ਸਟੋਰੀ / ਟਿੱਪਣੀਆਂ

Times of Punjab24

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 10 ਜੂਨ:– ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ

Times of Punjab24

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ “ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

–ਹਰ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣਾ ਸਰਕਾਰ ਦੀ ਪਹਿਲ : ਜਸਵੀਰ ਸਿੰਘ ਸੇਖੋਂ –ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ – ਸੇਖੋਂ ਟਾਈਮਜ਼ ਆਫ਼ ਪੰਜਾਬ ਬਿਊਰੋ ਨਾਭਾ, 10 ਜੂਨ:– ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ ਪੰਜਾਬ ਸਟੇਟ

Times of Punjab24

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ

–ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਸ੍ਰੀ ਬਾਲ ਜੋਗੀ ਪ੍ਰਗਟ ਨਾਥ –ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਅਤੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੋਨੀਆ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਜੂਨ – ਮੁੱਖ ਮੰਤਰੀ ਸ. ਭਗਵੰਤ ਸਿੰਘ

Times of Punjab24

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਵੰਡੀਆਂ

–ਹਰੇਕ ਲਾਭਪਾਤਰੀ ਤੱਕ ਪੁੱਜੇਗਾ ਸਰਕਾਰੀ ਸਕੀਮਾਂ ਦਾ ਲਾਭ: ਤਰੁਨਪ੍ਰੀਤ ਸਿੰਘ ਸੌਂਦ –ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀਆਂ ਗਰੰਟੀਆਂ ਤੋਂ ਵੱਧ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ: ਕੈਬਨਿਟ ਮੰਤਰੀ ਸੌਂਦ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, (ਲੁਧਿਆਣਾ) 10 ਜੂਨ:- ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ

Times of Punjab24

ਕਲਮ‌ ਛੋੜ ਹੜਤਾਲ ਖਤਮ ! ਪੰਜਾਬ ਦੇ ਲੋਕਾਂ ਲਈ ਰਾਹਤ ਕੱਲ ਤੋਂ ਖੁੱਲਣਗੇ ਸੇਵਾ ਕੇਂਦਰ

–ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਅਹਿਮ ਅਤੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਹੜਤਾਲ ਕੀਤੀ ਖ਼ਤਮ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,10 ਜੂਨ – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਅਹਿਮ ਅਤੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਨੇ ਆਪਣੀ ਹੜਤਾਲ ਤੁਰੰਤ

Times of Punjab24

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਲੋੜਵੰਦਾਂ ਦੇ ਬਨਾਵਟੀ ਅੰਗਾਂ ਲਈ 10 ਲੱਖ ਰੁਪਏ ਦੀ ਸਹਾਇਤਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ 20 ਵ੍ਹੀਲ ਚੇਅਰਾਂ ਦਾ ਦਿੱਤਾ ਯੋਗਦਾਨ

–ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮਾਜ ਭਲਾਈ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਯੋਗਦਾਨ ਦੀ ਕੀਤੀ ਸ਼ਲਾਘਾ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 10 ਜੂਨ:– ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਪਹਿਲਕਦਮੀ ਦੇ ਹਿੱਸੇ ਵਜੋਂ, ਪ੍ਰੋਜੈਕਟ “ਸਵਾਸਥ ਸਮਾਜ” ਦੇ ਤਹਿਤ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ) ਨੇ ਅੱਜ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਬਨਾਵਟੀ ਅੰਗ ਪ੍ਰਦਾਨ ਕਰਨ

Times of Punjab24

ਅਕਾਲੀ ਦਲ ਅਤੇ ਭਾਜਪਾ ਦੀਆਂ ਸਿਆਸੀ ਜੱਫੀਆਂ ਦੀਆਂ ਅਫਵਾਹਾਂ ਦਾ ਬਜ਼ਾਰ ਗਰਮ

ਮਿੰਟੂ ਖੁਰਮੀ ਹਿੰਮਤਪੁਰਾ ਚੰਡੀਗੜ੍ਹ,10 ਜੂਨ– ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਆਂ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਸੰਭਾਵਿਤ ਗਠਜੋੜ ਲਈ ਸੀਟਾਂ ਦੀ

Times of Punjab24

ਨਾਭਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਇਜਲਾਸ ਸਫਲਤਾਪੂਰਵਕ ਸੰਪੂਰਨ

–ਇਜਲਾਸ ਦੌਰਾਨ ਨਾਭਾ ਬਲਾਕ ਦੀ ਵੀਂ ਇਲਾਕਾ ਕਮੇਟੀ ਚੁਣੀ ਗਈ ਟੀ. ਕੇ. ਸ਼ਰਮਾ ਨਾਭਾ, 9 ਜੂਨ– ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਮਹੱਤਵਪੂਰਨ ਇਜਲਾਸ ਅੱਜ ਡੇਰਾ ਸ੍ਰੀ ਗੁਰੂ ਰਵਿਦਾਸ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਨਾਭਾ ਵਿਖੇ ਸਫਲਤਾਪੂਰਵਕ ਸੰਪੂਰਨ ਹੋਇਆ। ਇਜਲਾਸ ਵਿੱਚ ਪਿਛਲੇ ਸਮੇਂ ਦੌਰਾਨ ਕੀਤੇ ਗਏ ਵੱਖ-ਵੱਖ ਕਾਰਜਾਂ ਦੀ ਵਿਸਥਾਰ ਨਾਲ ਰਿਪੋਰਟ ਪੇਸ਼

Times of Punjab24

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

–ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਚਾਰ ਖਿਡਾਰੀਆਂ ਨਾਲ ਕੀਤੀ ਮੁਲਾਕਾਤ –ਖਿਡਾਰੀ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੂਨ :–ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਮਹਾਰਾਜਾ ਰਣਜੀਤ

Times of Punjab24

ਕਾਂਗਰਸ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ।

ਜਗਵੀਰ ਆਜ਼ਾਦ/ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ 9ਜੂਨ– ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੀ ਇੱਕ ਮੀਟਿੰਗ ਕਾਕਾ ਸਵੀਟਸ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵ: ਜਸਵੰਤ ਸਿੰਘ ਪੱਪੀ ਰਾਊਕੇ