ਸਟੋਰੀ / ਟਿੱਪਣੀਆਂ

Times of Punjab24

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ, ਡਿਪਟੀ ਕਮਿਸ਼ਨਰ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 3 ਜੂਨ– ਭਾਰਤ ਸਰਕਾਰ, ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ, ਨਵੀਂ ਦਿੱਲੀ ਵੱਲੋ ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਨਮਾਨਿਤ ਕੀਤਾ ਜਾਣਾ ਹੈ। ਇਸ ਸਨਮਾਨ ਲਈ 6 ਤੋਂ 18 ਸਾਲ ਦੇ ਬੱਚੇ ਅਪਲਾਈ ਕਰ ਸਕਦੇ ਹਨ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ

Times of Punjab24

ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ

ਟਾਈਮਜ਼ ਆਫ਼ ਪੰਜਾਬ ਬਿਊਰੋ ਨਵਾਂਸ਼ਹਿਰ, 3 ਜੂਨ – ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਦੌਰਾਨ ਵਿਭਾਗ-ਵਾਰ ਪੈਂਡਿੰਗ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ

Times of Punjab24

ਖੁਦਕਸ਼ੀ ਮਾਮਲਾ ! ਸਿੱਖਿਆ ਮੰਤਰੀ ਦੇ ਆਦੇਸ਼ ਨਾਲ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ

–ਵੀਹ ਹਜ਼ਾਰ ਰੁਪਏ ਬਦਲੇ ਕੁੜੀ ਤੇ ਬਣਾਇਆ ਦਬਾਅ ਟਾਈਮਜ਼ ਆਫ਼ ਪੰਜਾਬ ਬਿਊਰੋ ਅਮ੍ਰਿਤਸਰ 2 ਜੂਨ-  17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ। ਇਸ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਸਕੂਲ ਪ੍ਰਬੰਧਕਾਂ

Times of Punjab24

ਬਠਿੰਡਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ,02 ਜੂਨ – ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਮਿਲਣ ਉਪਰੰਤ ਬਠਿੰਡਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਵੱਖ-ਵੱਖ ਏਜੰਸੀਆਂ ਅਤੇ ਟੀਮਾਂ ਦੀ ਮਦਦ ਨਾਲ ਕੋਰਟ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ

Times of Punjab24

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

–ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ –ਵਸਨੀਕਾਂ ਨੂੰ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 2 ਜੂਨ :– ਜਨਗਣਨਾ 2027 ਦੇ ਪਹਿਲੇ ਪੜਾਅ ਦੇ ਤਹਿਤ, ਜਿਸ ਵਿੱਚ ਘਰ ਸੂਚੀਕਰਨ ਕਾਰਜ ਅਤੇ ਘਰ ਦੀ ਗਣਨਾ ਸ਼ਾਮਲ ਹੈ, ਦਾ ਜ਼ਿਲ੍ਹੇ ਭਰ ਵਿੱਚ ਫੀਲਡ ਵਰਕ 13

Times of Punjab24

7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਜੂਨ–  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ

Times of Punjab24

ਟਾਈਮਜ਼ ਆਫ਼ ਪੰਜਾਬ ਬਿਊਰੋ ਫ਼ਿਰੋਜ਼ਪੁਰ/ਮੱਖੂ ,01 ਜੂਨ — ਮੱਖੂ ਦੇ ਮੁੱਖ ਬਾਜ਼ਾਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਵਾਰਦਾਤ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਦੀ ਹੈ , ਜਿੱਥੇ ਦਿਨ-ਦਿਹਾੜੇ ਇੱਕ

Times of Punjab24

ਕਿਸਾਨਾਂ ਨੂੰ ਫਾਰਮਰ ਰਜਿਸਟਰੀ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ

–ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :– ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/

Times of Punjab24

ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

–ਬਰਾਬਰ ਅੰਕ ਬਰਾਬਰ ਰੈਂਕ, ਵਿਦਿਆਰਥਣ ਦੇ ਸਵਾਲ ਮਗਰੋਂ ਮੁੱਖ ਮੰਤਰੀ ਮਾਨ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,31 ਮਈ –  ਚੰਡੀਗੜ੍ਹ ਵਿੱਚ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਵਿੱਚ  8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ

Times of Punjab24

ਫਗਵਾੜਾ ਵਿਖੇ 02 ਜੂਨ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ:- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

–ਸ਼ਾਮ 5:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕਰਵਾਇਆ ਜਾਵੇਗਾ ਕੀਰਤਨ ਦਰਬਾਰ ਟਾਈਮਜ਼ ਆਫ਼ ਪੰਜਾਬ ਬਿਊਰੋ ਫਗਵਾੜਾ 31 ਮਈ:–  ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 30 ਮਈ ਨੂੰ ਕਰਵਾਇਆ ਜਾਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਹੁਣ ਇਹ