ਸਟੋਰੀ / ਟਿੱਪਣੀਆਂ

Times of Punjab24

ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ 6 ਅਤੇ 7 ਜੂਨ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸਿਖਲਾਈ ਕੈਂਪ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 31 ਮਈ :– ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਸਿਖਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਅਹਿਮ ਅਤੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ

Times of Punjab24

ਭਾਜਪਾ ਜਗਰਾਉਂ ਜ਼ਿਲ੍ਹਾ ਅਹਿਮ ਮੀਟਿੰਗ ਡਾਕਟਰ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ

–“ਇੱਕ ਰੁੱਖ ਮਾਂ ਦੇ ਨਾਂਮ” ਮੁਹਿੰਮ ਤਹਿਤ ਹਰੇਕ ਵਰਕਰ ਬੂਟਾ ਲਗਾ ਕੇ ਉਸਦਾ ਪਾਲਣ ਪੋਸ਼ਣ ਵੀ ਕਰੇਗਾ ਜਗਰਾਉਂ, 31 ਮਈ (ਬੌਬੀ ਸਹਿਜ਼ਲ) ਭਾਰਤੀ ਜਨਤਾ ਪਾਰਟੀ ਜਗਰਾਉਂ ਜ਼ਿਲਾ ਦੀ ਅਹਿਮ ਮੀਟਿੰਗ ਡਾਕਟਰ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਪਾਰਟੀ ਦੇ ਦਫਤਰ ਵਿਖੇ ਹੋਈ। ਇਸ ਮੀਟਿੰਗ ਦੌਰਾਨ ਭਾਜਪਾ ਪੰਜਾਬ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਅਹੁਦੇਦਾਰਾਂ

Times of Punjab24

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ

–ਕਿਹਾ-ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ ਟਾਈਮਜ਼ ਆਫ਼ ਪੰਜਾਬ ਬਿਊਰੋ ਬਟਾਲਾ, 31 ਮਈ — ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ

Times of Punjab24

ਮਾਮਲਾ ! ਬੀਤੇ ਦਿਨੀਂ ਸਬਜ਼ੀ ਮੰਡੀ ਵਿੱਚ ਹੋਈ ਦਿਨ ਦਿਹਾੜੇ ਗੁੰਡਾ ਗਰਦੀ ਦਾ

–ਮੰਡੀ ਨਿਹਾਲ ਸਿੰਘ ਵਾਲਾ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਧਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਵਿਰੁੱਧ ਲੜ੍ਹਾਈ ਲੜ੍ਹਾਗੇ : ਰਾਜਵਿੰਦਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ਜਗਵੀਰ ਅਜ਼ਾਦ ਮੋਗਾ/ਨਿਹਾਲ ਸਿੰਘ ਵਾਲਾ,30 ਮਈ – ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਮਾਨਯੋਗ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਕਨੂੰਨ

Human Rights Commission
Times of Punjab24

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੇ ਜ਼ਿਲ੍ਹਾ ਦਫ਼ਤਰ ਖੋਲ੍ਹਣ ਲਈ ਡੀ.ਸੀ ਦਫ਼ਤਰਾਂ ਵਿੱਚ ਜਗ੍ਹਾ ਲਈ ਜਾਵੇਗੀ – ਪਦਮਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ

–ਨਸ਼ਾ ਤਸਕਰਾਂ ਅਤੇ ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ਖ਼ਿਲਾਫ਼ ਵੀ ਸਰਗਰਮ ਹੋਵੇਗੀ ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ : ਜਤਿੰਦਰ ਸਿੰਘ ਸ਼ੰਟੀ* –ਪੰਜਾਬ ਬਣੇਗਾ ਦੇਸ਼ ਦਾ ਪਹਿਲਾ ਰਾਜ, ਜਿੱਥੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਪਹੁੰਚ ਜ਼ਿਲ੍ਹਿਆਂ ਤੱਕ ਹੋਵੇਗੀ* –ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ* ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 30 ਮਈ–

Times of Punjab24

ਸਿਹਤ ਮੰਤਰੀ ਵੱਲੋਂ ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ’ਤੇ ਚਰਚਾ

–ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 30 ਮਈ:– ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਵਿਖੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਾਰਕ ਦੇ ਵਿਕਾਸ, ਵਾਤਾਵਰਣ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਲੋਕ ਭਲਾਈ

Times of Punjab24

ਸਿੱਖਿਆ ਦਾ ਮਹਾਂ ਜਸ਼ਨ- ਮੇਗਾ ਪੀਟੀਐਮ ਦਾ ਹੋਇਆ ਆਯੋਜਨ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 30 ਮਈ  – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਅਪਰ ਪ੍ਰਾਇਮਰੀ 418 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਅੱਜ ਮਿਤੀ 30 ਮਈ ਨੂੰ ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਕ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ

Times of Punjab24

ਡੀ.ਸੀ, ਸੰਯੁਕਤ ਸੀ.ਈ.ਓ, ਏ.ਡੀ.ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਈ.ਵੀ.ਐਮ ਵੇਅਰਹਾਊਸ ਦਾ ਮਹੀਨਾਵਾਰ ਨਿਰੀਖਣ ਕੀਤਾ

–ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਚੋਣ ਨਿਯਮਾਂ ਦੀ ਸਖ਼ਤ ਪਾਲਣਾ ‘ਤੇ ਦਿੱਤਾ ਜ਼ੋਰ –ਈ.ਵੀ.ਐਮ ਵੇਅਰਹਾਊਸ ਨਿਰੀਖਣ ਦੌਰਾਨ ਪਾਰਦਰਸ਼ਤਾ ਨੂੰ ਦਿੱਤੀ ਤਰਜੀਹ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 29 ਮਈ:– ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ ਸਥਿਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ)

Times of Punjab24

ਮਿਉਂਸਪਲ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ- ਲੋਕਾਂ ਨੇ, ਕਾਂਗਰਸ-ਅਕਾਲੀ ਦਲ ਅਤੇ ਭਾਜਪਾ ਦਾ ਕੀਤਾ ‘ਸਫ਼ਾਇਆ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਧੂਰੀ ਦੀਆਂ 21 ਵਿੱਚੋਂ 19 ਸੀਟਾਂ ‘ਤੇ ‘ਆਪ’ ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਲੋਕਾਂ ਨੇ ‘ਕੰਮ ਦੀ ਰਾਜਨੀਤੀ’ ‘ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 29 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ

Times of Punjab24

ਸਵਾਲਾਂ ਦੇ ਘੇਰੇ ‘ਚ ਨਾਭਾ ਦੇ ਵਾਰਡ 18 ਦਾ ਚੋਣ ਨਤੀਜਾ ! ਐਲਾਨੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ ਕਰਾਰ

ਟੀ. ਕੇ. ਸ਼ਰਮਾ ਨਾਭਾ, 29 ਮਈ– ਨਾਭਾ ਦੇ ਵਾਰਡ ਨੰਬਰ 18 ਦਾ ਚੋਣ ਨਤੀਜਾ ਉਸ ਸਮੇਂ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੀਨੀਅਰ ਕਾਂਗਰਸੀ ਜਸਦੀਪ ਨਿੱਕੂ ਦੀ ਅਗਵਾਈ ਹੇਠ ਕਾਂਗਰਸੀਆ ਨੇ ਸਥਾਨਕ ਪ੍ਰਸ਼ਾਸਨ ਤੇ ਧੱਕੇਸ਼ਾਹੀ ਦੇ ਦੋਸ਼ ਲਗਾ ਦਿੱਤੇ। ਦਿਲਚਸਪ ਹੈ ਕਿ ਵਾਰਡ ਨੰਬਰ 18 ਦੇ ਪਹਿਲਾਂ