ਸਟੋਰੀ / ਟਿੱਪਣੀਆਂ

Times of Punjab24

ਨਾਭਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਵਿੱਚ ਕਾਂਟੇਦਾਰ ਟੱਕਰ !

–ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਅਤੇ ਕੈਸ਼ੀਅਰ ਦੇ ਅਹੁਦਿਆਂ ‘ਤੇ ਹੋਵੇਗਾ ਸਖ਼ਤ ਮੁਕਾਬਲਾ। ਟੀ.ਕੇ. ਸ਼ਰਮਾ ਨਾਭਾ, 09 ਸਤੰਬਰ– ਨਾਭਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਵਿੱਚ ਇਸ ਵਾਰ ਸਖ਼ਤ ਕਾਂਟੇਦਾਰ ਟੱਕਰ ਦੇਖਣ ਨੂੰ ਮਿਲੇਗੀ। ਬਾਰ ਦੀਆਂ ਚੋਣਾਂ ਲਈ ਕੁੱਲ 314 ਵਕੀਲ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਚੋਣਾਂ ਰਿਟਰਨਿੰਗ ਅਧਿਕਾਰੀ ਆਰ ਐਸ ਜੱਸੜ ਅਤੇ ਏ ਆਰ

Times of Punjab24

ਲੋਕਾਂ ਦਾ ਪੈਸਾ ਲੋਕਾਂ ‘ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ-ਭਗਵੰਤ ਸਿੰਘ ਮਾਨ

–ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ –ਇੰਨੇ ਸਾਲਾਂ ਤੱਕ ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਆਪਣੀਆਂ ਤਿਜੌਰੀਆਂ ਭਰੀਆਂ, ਉਦੋਂ ਦਰਦ ਨਹੀਂ ਹੋਇਆ-ਭਗਵੰਤ ਸਿੰਘ ਮਾਨ –ਕੋਈ ਮੋਦੀ ਦੇ ਅਤੇ ਕੋਈ ਰਾਹੁਲ ਗਾਂਧੀ ਦੇ ਕੋਟੇ ਤੋਂ ਹੈ, ਇਕੱਲਾ ਮੈਂ ਲੋਕਾਂ ਦੇ ਕੋਟੇ ਤੋਂ ਹਾਂ-ਭਗਵੰਤ ਸਿੰਘ ਮਾਨ –ਪੰਜਾਬ ਦੇ

Times of Punjab24

ਗੁਰਪ੍ਰੀਤ ਸੇਖੋਂ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਪਰਿਵਾਰ ਵਿੱਚ ਸ਼ਾਮਲ ਹੋਏ

ਟਾਈਮਜ਼ ਆਫ਼ ਪੰਜਾਬ ਬਿਊਰੋ ਜ਼ੀਰਾ (ਫਿਰੋਜ਼ਪੁਰ) 6 ਸਤੰਬਰ–ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ

Times of Punjab24

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਟਾਈਮਜ਼ ਆਫ਼ ਪੰਜਾਬ ਬਿਊਰੋ  ਆਦਮਪੁਰ/ਜਲੰਧਰ,06 ਸਤੰਬਰ :-– ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ, ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਗੁਰਬਾਣੀ ਕੀਰਤਨ ਤੇ ਧਾਰਮਿਕ ਭਜਨਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੂੰ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤਾਂ ਨੇ

Times of Punjab24

ਸਰੀਰਦਾਨ, ਮਹਾਂਦਾਨ ! ਜਾਂਦੇ ਜਾਂਦੇ ਮਾਨਵਤਾ ਦੇ ਲੇਖੇ ਲਾ ਗਏ ਜ਼ਿੰਦਗੀ ਮਾਤਾ ਅਮਰਜੀਤ ਕੌਰ ਇੰਸਾਂ

— ਪਿੰਡ ਸੈਦੋਕੇ ਦੇ ਦੂਜੇ ਸਰੀਰਦਾਨੀ ਬਣੇ ਮਾਤਾ ਅਮਰਜੀਤ ਕੌਰ ਇੰਸਾਂ — ਜਲਾਉਣ ਅਤੇ ਦਫ਼ਨਾਉਣ ਤੋਂ ਚੰਗਾ ਹੈ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ – ਰਕੇਸ਼ ਕੁਮਾਰ,ਡਾ ਜਸਪਾਲ ਵਿਰਕ ਟਾਈਮਜ਼ ਆਫ਼ ਪੰਜਾਬਬਿਊਰੋ/ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,06 ਸਤੰਬਰ – ਬਲਾਕ ਦੇ ਪਿੰਡ ਸੈਦੋਕੇ ਵਿਖੇ ਅੱਜ ਮਾਤਾ ਅਮਰਜੀਤ ਕੌਰ( 63) ਪਤਨੀ ਜਗਸੀਰ ਸਿੰਘ ਧਾਲੀਵਾਲ (ਪ੍ਰੇਮੀ ਸੇਵਕ) ਵੱਲੋਂ ਮਾਤਾ

Times of Punjab24

ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 6 ਸਤੰਬਰ  – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ, ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ. ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ ਕੰਬਾਇਨਡ ਐਨੂਅਲ ਟਰੇਨਿੰਗ ਕੈਂਪ ਦਾ ਅੱਜ ਅੰਮ੍ਰਿਤਸਰ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਕੈਂਪ ਵਿਖੇ ਪਹੁੰਚਣ ’ਤੇ ਕੈਂਪ ਕਮਾਂਡੈਂਟ ਕਰਨਲ ਜੀ.ਐਸ. ਸਿੰਘ

Times of Punjab24

ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 06 ਸਤੰਬਰ –-ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (Special Intensive Revision—SIR) 2026 ਤਹਿਤ ਚੱਲ ਰਹੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਮੀਟਿੰਗ ਹਾਲ, ਕਮਰਾ ਨੰਬਰ 168 ਵਿਖੇ ਮਾਣਯੋਗ ਸਕੱਤਰ, ਸਟੇਟ ਹਿਊਮਨ ਰਾਈਟਸ ਕਮਿਸ਼ਨ-ਕਮ-ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, IAS ਦੀ ਪ੍ਰਧਾਨਗੀ

Times of Punjab24

ਆਮ ਆਦਮੀ ਦੀ ਜ਼ਿੰਦਗੀ ਆਸਾਨ ਬਣਾਉਣਾ ਮਾਨ ਸਰਕਾਰ ਦਾ ਟੀਚਾ -ਪਦਮਜੀਤ ਸਿੰਘ ਮਹਿਤਾ

–ਮੇਅਰ ਨੇ ਖਤਮ ਕੀਤਾ 8 ਸਾਲ ਪੁਰਾਣਾ ਜੰਜਾਲ, ਹੁਣ ਸਫ਼ਰ ਹੋਵੇਗਾ ਆਸਾਨ –116 ਕਰੋੜ ਦਾ ਅੰਡਰਬ੍ਰਿਜ਼ ਲੋਕਾਂ ਨੂੰ ਸਮਰਪਿਤ, ਅਨਾਜ ਮੰਡੀ ਰੋਡ ਦਾ ਵੀ ਹੋਇਆ ਨਿਰਮਾਣ –90 ਫੁੱਟ ਚੌੜੀ ਸੜਕ ਬਣਨ ਨਾਲ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ  ਟਾਈਮਜ਼ ਆਫ਼ ਪੰਜਾਬ  ਬਿਊਰੋ  ਬਠਿੰਡਾ, 3 ਸਤੰਬਰ :- ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੋਂ ਪਰੇਸ਼ਾਨੀ ਦਾ

Times of Punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣੀ, ਨਸ਼ਾ ਮੁਕਤੀ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ 250 ਗੁਣਾ ਵਧੀ-ਡਾ. ਬਲਬੀਰ ਸਿੰਘ

–ਸਿਹਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ –ਕਿਹਾ, ਸਪਲਾਈ ਚੇਨ ਤੋੜਨ ਲਈ ਗਲਾਵੇਂ ਤੋਂ ਫੜੇ ਜਾਣਗੇ ਨਸ਼ਾ ਤਸਕਰ, ਮੰਗ ਘਟਾਉਣ ਲਈ ਨਸ਼ਾ ਮੁਕਤੀ ਮੁਹਿੰਮ ਤੇਜ਼ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 1 ਸਤੰਬਰ:–ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ

Times of Punjab24

ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਹੋਵੇਗਾ ਸ਼ੁਰੂ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 1 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ