ਸਟੋਰੀ / ਟਿੱਪਣੀਆਂ

Times of Punjab24

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

–ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ –ਕਿਹਾ, ਸਰਕਾਰ ਵਲੋਂ ਵਪਾਰੀਆਂ ਦੇ ਮਸਲਿਆਂ ਦੇ ਹੱਲ ਲਈ 40 ਕਰੋੜ ਦੇ ਫੰਡ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਸਤੰਬਰ–  ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ

Times of Punjab24

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੰਗਰੂਰ ਵਿਖੇ ਮੋਰਚਾ ਤੀਜੇ ਦਿਨ ਵੀ ਜਾਰੀ

ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ ,1 ਸਤਬੰਰ —ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸੰਗਰੂਰ ਵਿਖੇ ਮੋਰਚਾ ਤੀਜੇ ਦਿਨ ਵੀ ਜਾਰੀ ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ,ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ,ਲੈਂਡ ਪੂਲਿੰਗ ਨੀਤੀ,ਕਰਜ਼ਾ ਮੁਕਤੀ, ਕਾਰਪੋਰੇਟ

Times of Punjab24

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ‘ਮਿਸ਼ਨ ਜੀਵਨੀ’ ਤਹਿਤ ਖੂਨਦਾਨ ਕੈਂਪ ਕੀਤਾ ਆਯੋਜਿਤ

ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ, 1 ਸਤੰਬਰ:– ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ (ਜੀ.ਜੀ.ਆਈ.) ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਮਿਸ਼ਨ ਜੀਵਨੀ’ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਵੈ-ਇੱਛਾ ਨਾਲ ਖੂਨਦਾਨ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਲੋੜਵੰਦ ਮਰੀਜ਼ਾਂ

Times of Punjab24

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹਾ ਵਲੰਟੀਅਰਿੰਗ ਪ੍ਰੋਗਰਾਮ ਦੇ ਪਾਇਲਟ ਪੜਾਅ ਦੀ ਸ਼ੁਰੂਆਤ

–ਵਿਦਿਆਰਥੀਆਂ ਲਈ ਵਲੰਟੀਅਰਿੰਗ, ਇੰਟਰਨਸ਼ਿਪ ਅਤੇ ਅਨੁਭਵੀ ਸਿੱਖਿਆ ਨੂੰ ਮਿਲੇਗਾ ਨਵਾਂ ਢਾਂਚਾ –ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 1 ਸਤੰਬਰ:– ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਜ਼ਿਲ੍ਹਾ ਵਲੰਟੀਅਰਿੰਗ ਪ੍ਰੋਗਰਾਮ ਦੇ ਪਾਇਲਟ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪਹਿਲ ਦਾ ਮੁੱਖ ਉਦੇਸ਼ ਐਨ.ਈ.ਪੀ. 2020, ਐਨ.ਏ.ਏ.ਸੀ., ਐਨ.ਆਈ.ਆਰ.ਐਫ., ਸੀ.ਬੀ.ਐਸ.ਈ. ਅਤੇ ਪੰਜਾਬ ਸਰਕਾਰ ਦੀਆਂ ਸੰਬੰਧਿਤ ਪਹਿਲਕਦਮੀਆਂ ਦੇ

Times of Punjab24

ਪਿੰਡ ਸਹਿਣਾ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

–ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣ ਲਈ ਲਗਾਤਾਰ ਉਪਰਾਲੇ ਜਾਰੀ- ਲਾਭ ਸਿੰਘ ਉਗੋਕੇ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ/ਸਹਿਣਾ, 1 ਸਤੰਬਰ:– ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ

Times of Punjab24

ਸ਼ਰਨ ਫਾਊਂਡੇਸ਼ਨ ਵੱਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼

ਟਾਈਮਜ਼ ਆਫ਼ ਪੰਜਾਬ ਬਿਊਰੋ  ਮੋਗਾ,28 ਅਗਸਤ – ਪਿੰਡ ਕਾਹਨ ਸਿੰਘ ਵਾਲਾ (ਮੋਗਾ) ਵਿਖੇ ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਵੱਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਫਾਈਨਾਂਸ ਲਿਮਿਟਡ ਦੇ ਵਿਸ਼ੇਸ਼ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ, ਜਿਸ ਵਿੱਚ ਸ਼੍ਰੀ ਜਤਿੰਦਰਜੋਤ ਸਿੰਘ ਜਿਲ੍ਹਾ ਵਿਕਾਸ ਪ੍ਰਬੰਧਕ ਮੋਗਾ ਨਾਬਾਰਡ ਨੇ ਮੁੱਖ ਮਹਿਮਾਨ ਵਜੋਂ

Times of Punjab24

30 ਅਗਸਤ ਤੋਂ ਜਿਲ੍ਹਾ ਹੈਡਕੁਆਟਰ ਤੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ਤੇ

ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ 27 ਅਗਸਤ —  ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈਡਕੁਆਰਟਰ ਮੋਗਾ ਤੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਲਈ ਬਲਾਕ ਦੇ

Times of Punjab24

ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਕੇ ਰੋਹ ਭਰਪੂਰ ਰੈਲੀ ਅਤੇ ਰੋਸ ਮਾਰਚ

 —ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ 27 ਅਗਸਤ, ਨਾਭਾ ( ਟੀ. ਕੇ. ਸ਼ਰਮਾ ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਤਹਿਸੀਲ ਨਾਭਾ ਦੇ ਅਧਿਆਪਕਾਂ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਥਾਨਕ ਪਟਿਆਲਾ ਗੇਟ ਨਾਭਾ ਵਿਖੇ ਵਿਸ਼ਾਲ

Times of Punjab24

ਗੇਜਾ ਰਾਮ ਬਾਲਮੀਕੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦਾ ਕੀਤਾ ਸਨਮਾਨ

 –ਭਾਜਪਾ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 117 ਸੀਟਾਂ ਆਪਣੇ ਦਮ ’ਤੇ ਲੜਾਂਗੇ : ਸੂਬਾ ਪ੍ਰਧਾਨ ਢਿਲੋਂ ਜਗਰਾਉਂ, 26 ਅਗਸਤ (ਬੌਬੀ ਸਹਿਜ਼ਲ) ਪੰਜਾਬ ਦੇ ਦੋ ਦਿਨਾ ਦੌਰੇ ਤੇ ਆਏ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦੀ ਫੇਰੀ ਦੌਰਾਨ ਉਹਨਾਂ ਨੂੰ ਭਗਵਾਨ ਬਾਲਮੀਕੀ ਜੀ ਦਾ ਸੁੰਦਰ ਸਵਰੂਪ ਦੇ ਕੇ ਪੰਜਾਬ ਦੀ ਧਰਤੀ ਤੇ ਆਉਣ ਲਈ ਅਤੇ ਪਾਰਟੀ

Times of Punjab24

ਸਕੂਲ ਦੇ ਸਟਾਫ ਨੇ ਬੈਂਕ ਮੈਨੇਜਰ ਬਲਰਾਮ ਕ੍ਰਿਸ਼ਨ ਨੂੰ ਕੀਤਾ ਸਨਮਾਨਿਤ

ਕੌਂਸਲ ਮੱਲਾਂ/ਭੁਪਿੰਦਰ ਧਨੇਰ ਹਠੂਰ,24,ਅਗਸਤ- –ਪੰਜਾਬ ਨੈਸ਼ਨਲ ਬੈਂਕ ਵੱਲੋ ਸੂਬੇ ਦੀਆ ਐਸ ਸੀ ਵਿਦਿਆਰਥਣਾ ਲਈ ਚਲਾਈ ਗਈ ਸਕੀਮ ਪੀ ਐਨ ਬੀ ਲਾਡਲੀ ਸਿੱਖਿਆ ਪ੍ਰੋਤਸਾਹਨ ਯੋਜਨਾ ਤਹਿਤ ਅੱਜ ਪੀ ਐਨ ਬੀ ਮੱਲ੍ਹਾ ਦੇ ਮੈਨੇਜਰ ਬਲਰਾਮ ਕ੍ਰਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮੱਲ੍ਹਾ ਦੀਆ ਚਾਰ ਵਿਦਿਆਰਥਣਾ ਨੂੰ ਸਨਮਾਨ ਰਾਸੀ ਭੇਂਟ ਕੀਤੀ।ਇਸ ਮੌਕੇ ਮੈਨੇਜਰ ਬਲਰਾਮ ਕ੍ਰਿਸ਼ਨ ਨੇ ਦੱਸਿਆ