
ਪੀੜਿਤ ਮਾਮਲਾ ! ਇਨਸਾਫ਼ ਲਈ ਪਾਣੀ ਵਾਲੀ ਟੈਂਕੀ ਤੇ ਚੜੀਆਂ 3 ਮੁਟਿਆਰਾਂ
–ਕਿਹਾ ਪੁਲਿਸ ਪ੍ਰਸ਼ਾਸਨ ਨਹੀਂ ਕਰ ਰਿਹਾ ਦੋਸ਼ੀਆਂ ਖਿਲਾਫ ਕਾਰਵਾਈ —ਜੇ ਇਨਸਾਨ ਨਾ ਮਿਲਿਆ ਤਾਂ ਕਰਨਗੀਆਂ ਖੁਦਕਸ਼ੀ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ 19 ਅਗਸਤ – ਜ਼ਿਲ੍ਹਾ ਪ੍ਰਬੰਧਕੀ ਅਤੇ ਅਦਾਲਤੀ ਕੰਪਲੈਕਸ ਬਰਨਾਲਾ ਦੇ ਨੇੜੇ ਬੁੱਧਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਤਿੰਨ ਬਲਾਤਕਾਰ ਪੀੜਤ ਮੁਟਿਆਰਾਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ











