
ਸਾਧਾਰਨ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਦੂਜੀ ਵਾਰ ਚਮਕਾਇਆ ਦੇਸ਼ ਦਾ ਨਾਮ
— ਗਲਾਸਗੋ-2026 ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਕੀਤਾ ਹਾਸਲ ਟੀ ਕੇ ਸ਼ਰਮਾ ਨਾਭਾ, 30 ਜੁਲਾਈ –ਨਾਭਾ ਦੇ ਪਿੰਡ ਮੈਹਸ ਦੀ 29 ਸਾਲਾ ਹੋਣਹਾਰ ਧੀ ਹਰਜਿੰਦਰ ਕੌਰ ਨੇ ਖੇਡਾਂ ਵਿੱਚ ਬੇਮਿਸਾਲ ਜੁਝਾਰੂ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਦੇਸ਼ ਦਾ ਨਾਮ ਚਮਕਾ ਦਿੱਤਾ। ਹਰਜਿੰਦਰ ਕੌਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਵੇਟਲਿਫਟਿੰਗ










