ਸਿਹਤ

Times of Punjab24

ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ ‘ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ

— ਪਿੰਡਾਂ ਵਿਚ ਐੱਸ.ਡੀ.ਐਮ ਅਤੇ ਡੀ.ਐੱਸ.ਪੀ. ਦੀ ਅਗਵਾਈ ਹੇਠ ਟੀਮਾਂ ਵਲੋਂ ਕੀਤੀ ਜਾ ਰਹੀ ਹੈ ਕਾਰਵਾਈ* — ਸੁੰਨੀਆਂ ਥਾਵਾਂ ਉੱਤੇ ਸਫਾਈ ਦੇ ਨਾਲ ਨਾਲ ਸਟਰੀਟ ਲਾਈਟਾਂ, ਚਾਰਦੀਵਾਰੀ, ਸੀਸੀਟੀਵੀ ਕੈਮਰੇ ਲਾਉਣ ਦਾ ਅਮਲ ਜਾਰੀ* ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 26 ਅਕਤੂਬਰ :– ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਿਆਂ

Times of Punjab24

ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ‘ਚ ਲੋਕਾਂ ਨਾਲ ਮੀਟਿੰਗਾਂ

— ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਕੀਤਾ ਜਾ ਸਕਦਾ ਹੈ ਖਤਮ : ਡਿਪਟੀ ਕਮਿਸ਼ਨਰ* — ਨਸ਼ੇ ਸਬੰਧੀ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਰੱਖੀ ਜਾਂਦੀ ਹੈ ਗੁਪਤ : ਜ਼ਿਲ੍ਹਾ ਪੁਲਿਸ ਮੁਖੀ* ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 22 ਅਕਤੂਬਰ– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ

Times of Punjab24

ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

–ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ — ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ — ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਟਾਈਮਜ਼ ਆਫ਼

Times of Punjab24

ਨਸ਼ਾ ਰਹਿਤ ਦੁਕਾਨ ਮੁਹਿੰਮ ! ਚੀਮਾ ਕਰਿਆਨਾ ਸਟੋਰ ਵਲ਼ੋਂ ਪਰਮਿੰਦਰ ਸਿੰਘ ਝੋਟੇ ਦੀ ਸ਼ਹਾਦਤ ਮਗਰੋਂ ਅਹਿਮ ਫੈਸਲਾ

— ਚੀਮਾ ਕਰਿਆਨਾ ਸਟੋਰ ਵੱਲੋਂ ਜ਼ਰਦਾ, ਬੀੜੀ, ਸਿਗਰਟ, ਸਟਿੰਗ ‘ਤੇ ਪੂਰਨ ਪਾਬੰਦੀ ਸੰਬੰਧੀ ਟਾਈਮਜ਼ ਆਫ਼ ਪੰਜਾਬ ਬਿਊਰੋ ਅਵਤਾਰ ਚੀਮਾ ਚੀਮਾ/ਬਰਨਾਲਾ,19 ਅਕਤੂਬਰ  —   ਪਿੰਡ ਚੀਮਾ ਵਿਖੇ ਚੀਮਾ ਕਰਿਆਨਾ ਸਟੋਰ ਵਲ਼ੋਂ ਪਰਮਿੰਦਰ ਸਿੰਘ ਝੋਟੇ ਦੀ ਨਸ਼ਿਆਂ ਖਿਲਾਫ ਲੜਦੇ ਦੀ ਹੋਈ ਸ਼ਹਾਦਤ ਮਗਰੋਂ ਫੈਸਲਾ ਕੀਤਾ ਗਿਆ ਕਿ ਅੱਜ ਤੋਂ ਬਾਅਦ ਉਹ ਆਪਣੀ ਦੁਕਾਨ ਤੇ ਜ਼ਰਦਾ, ਬੀੜੀ, ਸਿਗਰਟ, ਸਟਿੰਗ

Times of Punjab24

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

–ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਸਿੱਧੂ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ –ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਸਿਹਤਮੰਦ ਮਨੋਰੰਜਨ ਲਈ ਪ੍ਰੇਰਿਆ –ਜੇਤੂ ਟੀਮਾਂ ਦੇ ਵਾਰਡਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਦਿੱਤੀਆਂ ਜਾਣਗੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ –ਪਹਿਲਾ ਇਨਾਮ 3 ਲੱਖ

Times of Punjab24

DLSA ਅੰਮ੍ਰਿਤਸਰ ਵੱਲੋਂ ਪਿੰਡ ਦਾਓਕੇ ਵਿਖੇ ਮੈਗਾ ਕੈਂਪ ਦਾ ਆਯੋਜਨ, 500 ਤੋਂ ਵੱਧ ਪਿੰਡ ਵਾਸੀਆਂ ਨੇ ਲਾਭ ਲਿਆ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 5 ਅਕਤੂਬਰ:– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (NALSA), ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (PULSA) ਦੇ ਨਿਰਦੇਸ਼ਾਂ ਅਧੀਨ, ਪਿੰਡ ਦਾਓਕੇ ਨੂੰ ਜ਼ਮੀਨੀ ਪੱਧਰ ’ਤੇ ਕਾਨੂੰਨੀ, ਭਲਾਈ ਅਤੇ ਸਰਕਾਰੀ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਅੰਮ੍ਰਿਤਸਰ ਨੂੰ ਅਲਾਟ ਕੀਤਾ ਗਿਆ ਹੈ।

Times of Punjab24

ਮਾਡਰਨ ਸੈਂਟਰਲ ਜੇਲ੍ਹ ਫਰੀਦਕੋਟ ਵਿਖੇ ਐਚ.ਆਈ.ਵੀ. ਜਾਂਚ ਕੈਂਪ ਲਗਾਇਆ

ਅਜੈ ਮਨਚੰਦਾ ਫਰੀਦਕੋਟ, 26 ਸਤੰਬਰ — ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਇੰਚਾਰਜ ਜੇਲ੍ਹ ਹਸਪਤਾਲ ਫਰੀਦਕੋਟ ਡਾ. ਅਰਸ਼ਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਸੈਂਟਰਲ ਜੇਲ੍ਹ ਫਰੀਦਕੋਟ ਵਿਖੇ ਐਚ.ਆਈ.ਵੀ. ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਆਈ.ਸੀ.ਟੀ.ਸੀ. ਦੀਆਂ ਟੀਮਾਂ ਵੱਲੋਂ

Times of Punjab24

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ

–ਸਫਾਈ ਕਰਮਚਾਰੀਆਂ ਲਈ ‘ਟਰਮ ਇੰਸ਼ੋਰੈਂਸ’ ਲਾਗੂ ਕਰਨ ਦੇ ਨਗਰ ਨਿਗਮ ਦੇ ਫੈਸਲੇ ਦੀ ਕੀਤੀ ਸ਼ਲਾਘਾ ਟਾਈਮਜ਼ ਆਫ਼ ਪੰਜਾਬ ਬਿਊਰੋ  ਲੁਧਿਆਣਾ, 23 ਸਤੰਬਰ:– ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨ.ਸੀ.ਐਸ.ਕੇ) ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਆਉਣ ਵਾਲੇ ਸਮੇਂ ਵਿੱਚ ਸਫਾਈ ਕਰਮਚਾਰੀਆਂ ਲਈ ‘ਟਰਮ ਇੰਸ਼ੋਰੈਂਸ’ ਲਾਗੂ ਕਰਨ ਦੇ ਫੈਸਲੇ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ। ਉਪ-ਚੇਅਰਮੈਨ ਹਰਦੀਪ

Times of Punjab24

ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ

—ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ —ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 23 ਸਤੰਬਰ:–ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ

Times of Punjab24

“ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ – ਸੰਕਲਪ ਅਭਿਆਨ” ਦੇ ਉਦਘਾਟਨੀ ਸਮਾਗਮ ਅਤੇ ਸੇਵਾ ਪਖਵਾਡਾ ਤਹਿਤ ਖੂਨਦਾਨ ਕੈਂਪ ਦਾ ਆਯੋਜਨ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ 22 ਸਤੰਬਰ — ਮਾਈ ਭਾਰਤ ਅੰਮ੍ਰਿਤਸਰ ਵੱਲੋਂ ਅੱਜ ਅਭਿਮਨਿਊ IAS ਕੋਚਿੰਗ ਦੇ ਖੇਤਰੀ ਕੇਂਦਰ ਵਿਖੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ – ਸੰਕਲਪ ਅਭਿਆਨ” ਦਾ ਉਦਘਾਟਨੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀ ਪ੍ਰਣਵ ਚਾਵਲਾ, ਜ਼ਿਲ੍ਹਾ