
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ
–ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਸ਼ਰਤਾਂ ਲਾਈਆਂ ਜਿਨ੍ਹਾਂ ਕਾਰਨ ਲੋਕ ਅਜਿਹੀਆਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਐਸ.ਏ.ਐਸ. ਨਗਰ /ਮੋਹਾਲੀ; 20 ਸਤੰਬਰ:–ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ











