
ਦੀਪ ਨਗਰ ਸਥਿਤ ਗੋਦਾਮ ‘ਤੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ
–ਲਗਭਗ 3000 ਲੀਟਰ ਦੇਸੀ ਗਾਂ ਦਾ ਘਿਉ ਜ਼ਬਤ, ਜਾਂਚ ਲਈ ਨਮੂਨੇ ਭੇਜੇ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 4 ਅਗਸਤ: ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ, ਲੁਧਿਆਣਾ ਦੀ ਟੀਮ ਨੇ ਅੱਜ ਦੀਪ ਨਗਰ ਸਥਿਤ ਇੱਕ ਗੋਦਾਮ ਵਿੱਚ ਛਾਪੇਮਾਰੀ ਕਰਕੇ ਉੱਥੋਂ ਲਗਭਗ











