ਸਿਹਤ

Times of Punjab24

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸੰਧਵਾਂ

— ਬਰਸਾਤੀ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਅਜੈ ਮਨਚੰਦਾ ਕੋਟਕਪੂਰਾ, 14 ਜੁਲਾਈ — ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

Times of Punjab24

ਕੋਟਕਪੂਰਾ ਦੇ ਵਾਰਡ ਨੰਬਰ 19 ਵਿੱਚ ਸੀਵਰੇਜ ਓਵਰਫਲੋ ਨਾਲ ਲੋਕ ਪਰੇਸ਼ਾਨ, ਪ੍ਰਸ਼ਾਸਨ ਕੋਲੋਂ ਤੁਰੰਤ ਕਾਰਵਾਈ ਦੀ ਮੰਗ

ਅਜੈ ਮਨਚੰਦ ਕੋਟਕਪੂਰਾ 14 ਜੁਲਾਈ — ਕੋਟਕਪੂਰਾ ਦੇ ਵਾਰਡ ਨੰਬਰ 19 ਦੀ ਸ਼੍ਰੀ ਰਾਮ ਕਾਲੋਨੀ ਦੀ ਮੇਨ ਗਲੀ ਵਿੱਚ ਪਿਛਲੇ ਕਈ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਵਿੱਚ ਗੰਦਾਪਾਣੀ ਇਕੱਠਾ ਹੋਣ ਨਾਲ ਨਾ ਸਿਰਫ ਆਵਾਜਾਈ ਵਿੱਚ ਰੁਕਾਵਟ ਪੈ ਰਹੀ ਹੈ, ਸਗੋਂ ਬਦਬੂ

Times of Punjab24

ਏਮਜ਼ ਬਠਿੰਡਾ ਵੱਲੋਂ 18-19 ਜੁਲਾਈ ਨੂੰ ਰਾਸ਼ਟਰੀ ਐਡਵਾਂਸਡ ਗਾਇਨਾਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਦਾ ਆਯੋਜਨ

–ਔਰਤਾਂ ਦੇ ਕੈਂਸਰ ਸਬੰਧੀ ਇਲਾਜ ਬਾਰੇ ਹੋਵੇਗੀ ਚਰਚਾ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 14 ਜੁਲਾਈ :–  ਪ੍ਰੋ. (ਡਾ.) ਰਤਨ ਗੁਪਤਾ, ਕਾਰਜਕਾਰੀ ਨਿਰਦੇਸ਼ਕ, ਏਮਜ਼ ਬਠਿੰਡਾ ਦੀ ਸਰਪ੍ਰਸਤੀ ਹੇਠ, ਰੇਡੀਏਸ਼ਨ ਔਂਕੋਲੋਜੀ ਵਿਭਾਗ, ਏਮਜ਼ ਬਠਿੰਡਾ ਵੱਲੋਂ ਇੰਡੀਅਨ ਬ੍ਰੈਕੀਥੈਰੇਪੀ ਸੋਸਾਇਟੀ ਦੇ ਸਹਿਯੋਗ ਨਾਲ 18 ਅਤੇ 19 ਜੁਲਾਈ ਨੂੰ ਰਾਸ਼ਟਰੀ ਐਡਵਾਂਸਡ ਗਾਇਨਾਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

Times of Punjab24

ਸੂਬਾ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਬਰਿੰਦਰ ਕੁਮਾਰ ਗੋਇਲ

–ਜਲ ਸਰੋਤ ਮੰਤਰੀ ਨੇ ਹਰੀਕੇ ਬੰਨ੍ਹ ਦਾ ਲਿਆ ਜਾਇਜ਼ਾ ਅਤੇ ਸੁਣੀਆਂ ਮੁਸ਼ਕਿਲਾਂ –ਕਿਹਾ, ਪੰਜਾਬ ਸਰਕਾਰ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ ਟਾਈਮਜ਼ ਆਫ਼ ਪੰਜਾਬ ਬਿਊਰੋ ਹਰੀਕੇ ਪੱਤਣ/ਤਰਨ ਤਾਰਨ, 9 ਜੁਲਾਈ :–ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ, ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸਬੰਧਤ ਵਿਭਾਗਾਂ

Times of Punjab24

ਮੇਰਾ ਯੁਵਾ ਭਾਰਤ ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 09 ਜੁਲਾਈ:–ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਬੈਠਕ ਸਾਲ 2026-27 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ

Times of Punjab24

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ ‘ਤੇ ਸਾਂਝੀ ਇਨਫੋਰਸਮੈਂਟ ਮੁਹਿੰਮ,ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

–ਸਾਫ਼-ਸੁਥਰੇ ਅਤੇ ਕਬਜ਼ਾ-ਮੁਕਤ ਅੰਮ੍ਰਿਤਸਰ ਲਈ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 2 ਜੁਲਾਈ – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ ‘ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ

Times of Punjab24

ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਲੈਬਾਰਟਰੀ ਦਾ ਸ਼ੁਭ ਆਰੰਭ ਗੁਰਦੁਆਰਾ ਮਲੋ ਸ਼ਹੀਦ ਹਿੰਮਤਪੁਰਾ ਵਿਖੇ ਹੋਇਆ।

–ਜਿਥੇ ਲੋਕਾਂ ਨੂੰ ਖੂਨ ਦੀ ਜਾਂਚ ਦੇ ਟੈਸਟਾਂ ਵਿੱਚ ਮਿਲੇਗੀ 75% ਦੀ ਛੂਟ ਪੇਂਡੂ ਖੇਤਰ ਲਈ ਬਹੁਤ ਵੱਡਾ ਉਪਰਾਲਾ – ਬਾਬਾ ਜੀਤ ਸਿੰਘ ਮਿੰਟੂ ਖੁਰਮੀ/ਸੁਖਮੰਦਰ ਹਿੰਮਤਪੁਰੀ  ਮੋਗਾ/ਨਿਹਾਲ ਸਿੰਘ ਵਾਲਾ,25 ਜੂਨ :–  ਦਸਵੀ ਦੇ ਪਵਿੱਤਰ ਦਿਹਾੜੇ ਤੇ ਗੁਰੂਦੁਆਰਾ ਮਲੋ ਸ਼ਹੀਦ ਹਿੰਮਤਪੁਰਾ ਭਾਗੀਕੇ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਲੈਬਾਰਟਰੀ ਦਾ ਸ਼ੁਭ ਆਰੰਭ ਧਾਰਮਿਕ ਮਰਿਆਦਾ ਅਨੁਸਾਰ ਅਰਦਾਸ ਉਪਰੰਤ

Times of Punjab24

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ, ਰਜਿਸਟ੍ਰੇਸ਼ਨ ਮਾਮਲੇ ‘ਤੇ ਸੰਘਰਸ਼ ਦੀ ਚਿਤਾਵਨੀ

ਮਿੰਟੂ ਖੁਰਮੀ ਹਿੰਮਤਪੁਰਾ ਨਿਹਾਲ ਸਿੰਘ ਵਾਲਾ , 23 ਜੂਨ–ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਮਾਨ ਦੀ ਅਗਵਾਈ ਹੇਠ ਕਾਮਰੇਡ ਗੁਰਬਖਸ਼ ਸਿੰਘ ਯਾਦਗਾਰੀ ਹਾਲ ਵਿਖੇ ਹੋਈ। ਮੀਟਿੰਗ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਵਜੋਂ ਮਨਾਇਆ ਗਿਆ। ਇਸ ਮੌਕੇ

Times of Punjab24

ਲਾਈਫ ਕੇਅਰ ਫਾਊਂਡੇਸ਼ਨ ਵੱਲੋਂ ਆਧੁਨਿਕ ਲੈਬਾਰਟਰੀ ਦਾ ਉਦਘਾਟਨ ਕੱਲ੍ਹ 24 ਜੂਨ ਨੂੰ ,ਗੁਰਦੁਆਰਾ ਮਲੋ ਸ਼ਹੀਦ, ਹਿੰਮਤਪੁਰਾ ਭਾਗੀਕੇ ਵਿਖੇ

–75% ਛੋਟ ਦੇ ਨਾਲ ਸਿਹਤ ਸੇਵਾਵਾਂ ਮਿਲਣ ਨਾਲ ਪੇਂਡੂ ਅਤੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ- ਬਾਬਾ ਜੀਤ ਸਿੰਘ  ਟਾਈਮਜ਼ ਆਫ਼ ਪੰਜਾਬ ਬਿਊਰੋ/ਮਿੰਟੂ ਖੁਰਮੀ ਹਿੰਮਤਪੁਰਾ ਮੋਗਾ ,23 ਜੂਨ — ਲਾਈਫ ਕੇਅਰ ਫਾਊਂਡੇਸ਼ਨ, ਸਤੀਸ਼ ਕੁਮਾਰ (ਐਨ.ਜੀ.ਓ.) ਅਤੇ ਅਵਤਾਰ ਬੈਨੀਪਾਲ ਦੇ ਸਾਂਝੇ ਉਪਰਾਲੇ ਨਾਲ ਅੱਜ 24 ਜੂਨ ਨੂੰ ਦਸਮੀਂ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਮਲੋ ਸ਼ਹੀਦ,

Times of Punjab24

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

–ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਤਾਕੀਦ –ਕਿਹਾ, ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਟਾਈਮਜ਼ ਆਫ਼ ਪੰਜਾਬ ਬਿਊਰੋ ਤਰਨ ਤਾਰਨ, 23 ਜੂਨ :– ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕੀਤੀ।