ਸਿਹਤ

Times of Punjab24

ਮੁੱਖ ਮੰਤਰੀ ਸਿਹਤ ਯੋਜਨਾ ਦਾ ਵਧਾਇਆ ਦਾਇਰਾ 17 ਹੋਰ ਬਿਮਾਰੀਆਂ ਦਾ ਹੋਵੇਗਾ ਮੁਫ਼ਤ ਇਲਾਜ

–ਤਹਿਤ 3.79 ਲੱਖ ਮਰੀਜ਼ਾਂ ਨੂੰ 654 ਕਰੋੜ ਰੁਪਏ ਦਾ ਮੁਫ਼ਤ ਇਲਾਜ-  ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,5 ਜੂਨ–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ

Times of Punjab24

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨੇ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਕੀਤੀ ਅਪੀਲ

–ਨਸ਼ਿਆਂ ਦੇ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਲੋੜ: ਲੁਧਿਆਣਾ ਵਿੱਚ ਵਿਧਾਇਕਾਂ ਦਾ ਸੰਦੇਸ਼ –ਨਸ਼ਾ ਮੁਕਤ ਪੰਜਾਬ ਲਈ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੀ ਭੂਮਿਕਾ ਅਹਿਮ –ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 5 ਜੂਨ:– ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ

Times of Punjab24

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ, ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

—ਡੀਸੀ ਹਿਮਾਂਸ਼ੂ ਜੈਨ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਧਾਇਆ ਭਾਗੀਦਾਰਾਂ ਦਾ ਹੌਸਲਾ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 5 ਜੂਨ:–  ਵਿਸ਼ਵ ਵਾਤਾਵਰਣ ਦਿਵਸ ਮੌਕੇ ਫਿਲੈਂਥਰੋਪੀ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਆਯੋਜਿਤ ਪਲੌਗਰਜ਼ ਡਰਾਈਵ 2.0 ਰਾਹੀਂ ਸ਼ਹਿਰ ਵਾਸੀਆਂ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟ ਹੋ

Times of Punjab24

ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 5 ਜੂਨ  – ਅਡਾਨੀ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਕੇਵੀ ਵਿਊਜ਼ ਵੱਲੋਂ ਸਾਂਝੇ ਤੌਰ `ਤੇ ਹੋਟਲ ਹੌਲੀਡੇ ਇੰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਕੁਨਾਲ ਵਿੱਜ, ਰੀਜਨਲ ਹੈੱਡ ਟੈਕਨੀਕਲ ਸਰਵਿਸਿਜ਼, ਅਡਾਨੀ ਗਰੁੱਪ ਅੰਮ੍ਰਿਤਸਰ ਨੇ ਦੱਸਿਆ ਕਿ ਅਡਾਨੀ ਫਾਊਂਡੇਸ਼ਨ ਵੱਲੋਂ 18 ਮਈ 2026 ਤੋਂ 24

Times of Punjab24

“ਵਿਸ਼ਵ ਵਾਤਾਵਰਨ ਦਿਵਸ” ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ ਵੱਲੋਂ ਲਗਾਏ ਗਏ ਪੌਦੇ

–ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ –ਪ੍ਰਦੂਸ਼ਣ ਖਾਤਮੇ ਲਈ ਹਰ ਨਾਗਰਿਕ ਬਣੇ ਭਾਗੀਦਾਰ: ਡਿਪਟੀ ਕਮਿਸ਼ਨਰ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :– “ਵਿਸ਼ਵ ਵਾਤਾਵਰਨ ਦਿਵਸ” ਦੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਕੇ ਸਮੂਹ ਜ਼ਿਲ੍ਹਾ

Times of Punjab24

ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ

.–144 ਕੇਸ ਦਰਜ, 187 ਮੁਲਜ਼ਮ ਗ੍ਰਿਫ਼ਤਾਰ –ਡੀਸੀ ਵੱਲੋਂ ਐਨਕੋਰਡ ਮੀਟਿੰਗ ਦੀ ਅਗਵਾਈ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 3 ਜੂਨ :–  ਜ਼ਿਲ੍ਹਾ ਬਠਿੰਡਾ ਦੇ ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਖੇਡ ਟੀਮਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਟੂਰਨਾਮੈਂਟਾਂ ਵਿੱਚ ਸ਼ਾਮਲ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਹ ਜਾਣਕਾਰੀ ਅੱਜ ਇੱਥੇ ਹੋਈ

Times of Punjab24

ਖੁਦਕਸ਼ੀ ਮਾਮਲਾ ! ਸਿੱਖਿਆ ਮੰਤਰੀ ਦੇ ਆਦੇਸ਼ ਨਾਲ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ

–ਵੀਹ ਹਜ਼ਾਰ ਰੁਪਏ ਬਦਲੇ ਕੁੜੀ ਤੇ ਬਣਾਇਆ ਦਬਾਅ ਟਾਈਮਜ਼ ਆਫ਼ ਪੰਜਾਬ ਬਿਊਰੋ ਅਮ੍ਰਿਤਸਰ 2 ਜੂਨ-  17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ। ਇਸ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਸਕੂਲ ਪ੍ਰਬੰਧਕਾਂ

Times of Punjab24

ਐਸਕੇਐਮ ਗੈਰ ਸਿਆਸੀ ਭਾਰਤ ਵੱਲੋਂ 4 ਜੂਨ ਨੂੰ ਦੇਸ਼ ਭਰ ਚ ਸਾੜੇ ਜਾਣਗੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ

–ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਸੌਂਪੇ ਜਾਣਗੇ ਮੰਗ ਪੱਤਰ –ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਲਗਾਈ ਜਾਵੇ ਆਯਾਤ ਡਿਊਟੀ –ਐਮਐਸਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ²+ 50% ਫਾਰਮੂਲੇ ਅਨੁਸਾਰ ਫਸਲਾਂ

Times of Punjab24

ਕਲਾਨੌਰ ਦੇ ਨਿੱਜੀ ਹਸਪਤਾਲ ‘ਤੇ ਗ੍ਰਨੇਡ ਸੁੱਟਣ ਵਾਲਾ ਕਾਬੂ

ਟਾਈਮਜ਼ ਆਫ਼ ਪੰਜਾਬ ਬਿਊਰੋ ਗੁਰਦਾਸਪੁਰ/ਕਲਾਨੌਰ 2 ਜੂਨ –  ਪੰਜਾਬ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਸਾਂਝੇ ਅਤੇ ਮੁਸਤੈਦ ਆਪਰੇਸ਼ਨ ਦੌਰਾਨ ਗੁਰਦਾਸਪੁਰ ਦੇ ਕਲਾਨੌਰ ਵਿਖੇ ਹਸਪਤਾਲ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਵਾਰਦਾਤ ਦੇ ਮਹਿਜ਼ 6 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਿਆ। ਪੁਲਿਸ ਨੇ ਇਸ

Times of Punjab24

7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਜੂਨ–  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ