
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਭਗਵੰਤ ਸਿੰਘ ਮਾਨ
— “ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ” — ਪੰਜਾਬ ਦਾ ਆਰ.ਡੀ.ਐਫ. ਅਤੇ ਵੈਟ ਦਾ ਬਕਾਇਆ ਰੋਕਣ ਦੇ ਵੀ ਲਾਏ ਦੋਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 26 ਅਕਤੂਬਰ (ਪਰਮਜੀਤ ਸਿੰਘ ਪਰਵਾਨਾ) — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ











