ਚੰਡੀਗੜ੍ਹ

Times of Punjab24

ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

––ਸੁਪਰੀਮ ਕੋਰਟ ਦੇ ਹੁਕਮਾਂ ਨੂੰ ਅਵਾਰਾ ਕੁੱਤਿਆਂ ਬਾਰੇ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,22 ਮਈ —   ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ

Times of Punjab24

ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ

— ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਅਸਿਸਟੈਂਟ ਕਮਿਸ਼ਨਰ ਫੂਡ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 22 ਮਈ  – ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ

Times of Punjab24

ਘੱਟ ਖਰਚ ਵੱਧ ਮੁਨਾਫਾ ! ਬੱਕਰੀ ਪਾਲਣ ਪ੍ਰਤੀ ਕਿਸਾਨਾਂ ਵਿੱਚ ਉਤਸ਼ਾਹ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 22 ਮਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਪੇਂਡੂ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਿਤੀ 18 ਮਈ ਤੋਂ 22 ਮਈ 2026 ਤੱਕ ਪੰਜ ਦਿਨਾਂ ਦਾ ਹੁਨਰ ਵਿਕਾਸ ਸਿਖਲਾਈ ਕੋਰਸ ਡਾ. ਗੁਰਦੀਪ ਸਿੰਘ ਸਿੱਧੂ, ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਬਠਿੰਡਾ

Times of Punjab24

ਸ੍ਰੀ ਮੁਕਤਸਰ ਸਾਹਿਬ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ–ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲਾ ਅਤੇ ਸੈਸ਼ਨਜ਼ ਜੱਜ

— ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ,  ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 22 ਮਈ:-– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਪੈਸ਼ਲ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,

Times of Punjab24

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਦੀ ਮਹੱਤਤਾ ਬਾਰੇ ਭਾਰਤੀ ਮਾਨਕ ਬਿਊਰੋ ਨੇ ਦਿੱਤੀ ਸਿਖਲਾਈ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 22 ਮਈ:– ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ

ਸ਼੍ਰੋਮਣੀ ਅਕਾਲੀ ਦਲ ਨੇ ਲਗਾਈ ਅਹੁਦੇਦਾਰੀਆਂ ਦੀ ਝੜੀ,2027 ਵਿੱਚ ਬਣੇਗੀ ਅਕਾਲੀ ਦਲ ਦੀ ਸਰਕਾਰ

–ਰਾਜਵਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਮਾਲਵਾ ਜੋਨ 1 ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜ਼ਾਦ ਮੋਗਾ/ਨਿਹਾਲ ਸਿੰਘ ਵਾਲਾ,20 ਮਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਹੋਣਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਦਾਰ ਗੁਲਜਾਰ ਸਿੰਘ ਰਾਣੀ ਕੇ ਕੌਮੀ ਪ੍ਰਧਾਨ ਐਸਸੀ ਵਿੰਗ ਪੰਜਾਬ

Times of Punjab24

ਥਾਣਿਆਂ ’ਚ ਹੁਣ ਨਹੀਂ ਲੱਗਣਗੇ ਪੁਰਾਣੇ ਵਾਹਨਾਂ ਦੇ ਢੇਰ, ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦਿੱਤੇ ਨਿਰਦੇਸ਼, ਡਿਸਪੋਜ਼ਲ ਪ੍ਰਕਿਰਿਆ ਹੋਵੇਗੀ ਤੇਜ਼

–-ਮੁਹਿੰਮ ਦੇ ਪਹਿਲੇ ਦਿਨ ਹੀ 117 ਵਹੀਕਲ ਵਾਰਸਾਂ ਨੂੰ ਸੌਂਪੇ, 79 ਵਹੀਕਲਾਂ ਦੀ ਨੀਲਾਮੀ ਲਈ ਅਦਾਲਤ ਤੋਂ ਲਈ ਮਨਜ਼ੂਰੀ –ਅਮਨ-ਸ਼ਾਂਤੀ ਬਹਾਲ ਰੱਖਣ ਦੇ ਨਾਲ-ਨਾਲ ਪ੍ਰਸ਼ਾਸਕੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਵੀ ਪਹਿਲਕਦਮੀ – ਐਸਐਸਪੀ ਡਾ. ਦਰਪਣ ਆਹਲੂਵਾਲੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ, 20 ਮਈ:– ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ

Halwara Airport
Times of Punjab24

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

–ਉਡਾਣਾਂ ਸ਼਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹਲਵਾਰਾ ਹਵਾਈ ਅੱਡੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਹਲਵਾਰਾ ਹਵਾਈ ਅੱਡੇ ਦੇ ਵਿਕਾਸ ’ਤੇ ਪੰਜਾਬ ਸਰਕਾਰ ਨੇ 54 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ: ਭਗਵੰਤ ਸਿੰਘ ਮਾਨ –ਰੈਗੁਲਰ ਉਡਾਣਾਂ ਸ਼਼ੁਰੂ ਹੋਣ ਨਾਲ ਜਨਤਾ ਨੂੰ ਸਹੂਲਤ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼

Times of Punjab24

ਹਲਕਾ ਨਿਹਾਲ ਸਿੰਘ ਵਾਲਾ ਦੇ ਪੰਜਾਹ ਫੀਸਦੀ ਸਰਕਾਰੀ ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ : ਰਾਜਵਿੰਦਰ ਸਿੰਘ

ਜਗਵੀਰ ਅਜ਼ਾਦ  ਨਿਹਾਲ ਸਿੰਘ ਵਾਲਾ,20 ਮਈ –-ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸਿੱਖਿਆ ਕ੍ਰਾਂਤੀ ਦਾ ਪੂਰੀ ਤਰਹਾਂ ਦੁਵਾਲਾ ਨਿਕਲ ਚੁੱਕਿਆ ਹੈ. ਲਗਭਗ ਹਲਕੇ ਦੇ ਪੰਜਾਬ ਫੀਸ ਦੀ ਸਰਕਾਰੀ ਸਕੂਲਾਂ ਵਿੱਚ ਮੁੱਖ ਅਧਿਆਪਕ, ਪ੍ਰਿੰਸੀਪਲ ਅਤੇ ਸਟਾਫ ਦੀ ਕਮੀ ਹੈ. ਅਜਿਹੀ ਸਥਿਤੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਰੋੜਾਂ ਰੁਪਏ ਇਸ਼ਤਿਆਰਾਂ ਤੇ ਖਰਚ ਕਰਕੇ ਕਿਸ ਸਿੱਖਿਆ

Times of Punjab24

ਪੰਜਾਬ ‘ਚ ਵੱਧ ਰਹੇ ਰਾਜਨੀਤਿਕ ਟਕਰਾਅ ਅਤੇ ਖੂਨੀ ਘਟਨਾਕ੍ਰਮ ਚਿੰਤਾਜਨਕ: ਸ਼ਿੰਕੂ, ਕਲਪਨਾ

–ਕਿਹਾ: ਸਿਆਸੀ ਆਗੂ ਆਪਣੀ ਬੋਲੀ ਅਤੇ ਵਿਵਹਾਰ ‘ਚ ਸੰਜਮ ਵਰਤਣ ਟੀ ਕੇ ਸ਼ਰਮਾ  ਨਾਭਾ, 19 ਮਈ – ਉੱਘੇ ਐਨ.ਆਰ.ਆਈ ਪ੍ਰਮੋਟਰ ਸ਼ਿੰਕੂ ਆਸਟ੍ਰੇਲੀਆ ਤੇ ਉਨਾਂ ਦੀ ਪਤਨੀ ਕਲਪਨਾ ਮੋਦਗਿਲ ਨੇ ਪੰਜਾਬ ‘ਚ ਵਧ ਰਹੀਆਂ ਰਾਜਨੀਤਿਕ ਦੂਸ਼ਣਬਾਜੀਆਂ, ਆਪਸੀ ਟਕਰਾਵਾਂ ਅਤੇ ਇਸ ਕਾਰਨ ਸਾਹਮਣੇ ਆ ਰਹੀਆਂ ਖੂਨੀ ਘਟਨਾਵਾਂ ‘ਤੇ ਡੂੰਗੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਰੁਝਾਨ ਪੰਜਾਬ