ਚੰਡੀਗੜ੍ਹ

Times of Punjab24

ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ

–ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫਾਈ ਕਰਨ ਦੇ ਦਿੱਤੇ ਆਦੇਸ਼ –ਲੁਧਿਆਣਾ ਪ੍ਰਸ਼ਾਸਨ ਹੜ੍ਹ ਨਾਲ ਨਜਿੱਠਣ ਲਈ ਅਲਰਟ, ਐਮਰਜੈਂਸੀ ਯੋਜਨਾਵਾਂ ਤਿਆਰ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 14 ਮਈ:–ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਜੂਨ ਮਹੀਨੇ ਦੇ ਅੱਧ ਤੋਂ ਬਾਅਦ ਲੁਧਿਆਣਾ ਵਿੱਚ ਸੰਭਾਵੀ ਹੜ੍ਹ ਵਰਗੀਆਂ ਸਥਿਤੀਆਂ ਦੀ ਚੌਕਸੀ ਨਾਲ

Times of Punjab24

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਪ੍ਰਿੰਸੀਪਲ ਨਾਭਾ ਦਾ ਕੀਤਾ ਗਿਆ ਘਿਰਾਓ

ਟੀ. ਕੇ. ਸ਼ਰਮਾ ਨਾਭਾ, 14 ਮਈ– ਅੱਜ ਸਰਕਾਰੀ ਕਾਲਜ ਨਾਭਾ ਦੇ ਪ੍ਰਿੰਸੀਪਲ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਮਹਿਲਾ ਸਹਾਇਕ ਪ੍ਰੋਫੈਸਰਾਂ ਨੂੰ ਗਲਤ ਸ਼ਬਦਾਵਲੀ ਬੋਲਣ ਅਤੇ 1158 ਸਹਾਇਕ ਪ੍ਰੋਫੈਸਰਾਂ ਦੀ ਸੀਨਿਅਰਤਾ ਨੂੰ ਰੱਦ ਕਰਨ ਖਿਲਾਫ਼ ਫ਼ਰੰਟ ਵੱਲੋਂ ਪ੍ਰਿੰਸੀਪਲ ਦਾ ਘਿਰਾਓ ਕੀਤਾ ਗਿਆl ਜਿਕਰਯੋਗ ਹੈ ਕਿ ਅਗਸਤ 2025 ਵਿੱਚ ਸੁਪਰੀਮ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ

Times of Punjab24

ਨਰੇਗਾ ਕਾਮਿਆਂ ਵੱਲੋ ਕੱਚੇ ਸਫਾਈ ਸੇਵਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ

–-ਜਿਸ ਪੱਧਰ ਤੇ ਕੱਚੇ ਸਫਾਈ ਸੇਵਕਾਂ ਨੂੰ ਲੋੜ ਹੋਵੇਗੀ, ਹਰ ਸੰਭਵ ਮਦਦ ਕਰਾਂਗੇ : ਗਦਾਈਆ ਟੀ. ਕੇ. ਸ਼ਰਮਾ ਨਾਭਾ, 14 ਮਈ– ਪੰਜਾਬ ਭਰ ਵਿੱਚ ਮਿਉਂਸਪਲ ਕਮੇਟੀਆਂ ਦੇ ਕੱਚੇ ਕਾਮਿਆਂ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਰਜਿ) ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਕਿਹਾ ਕਿ ਇਹਨਾਂ ਦੇ ਸੰਘਰਸ਼

Times of Punjab24

ਕਰਮਜੀਤ ਸਿੰਘ ਰਿੰਟੂ ਨੇ ਰਾਮਨਗਰ ਪੰਚਾਇਤ ਵਿੱਚ ਸੜਕਾਂ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ

–ਰਾਮਨਗਰ ਪੰਚਾਇਤ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਰਿੰਟੂ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 14 ਮਈ, :– ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਰਾਮਨਗਰ ਪੰਚਾਇਤ ਵਿੱਚ ਸੜਕਾਂ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਰਿੰਟੂ ਨੇ

Times of Punjab24

ਰਾਜਵਿੰਦਰ ਸਿੰਘ ਨੇ ਕੀਤਾ ਪਿੰਡ ਨੰਗਲ ਦੇ ਪੀੜਿਤ ਕਿਸਾਨਾਂ ਦੇ ਖੇਤਾਂ ਦਾ ਦੌਰਾ

–ਕੁਦਰਤੀ ਮਾਰ ! 20 ਮਿੰਟ ਦੇ ਗੜਿਆਂ ਦੀ ਮਾਰ ਨੇ ਕਿਸਾਨਾਂ ਦੀ 29 ਏਕੜ ਫਸਲ ਦਾ ਕੀਤਾ ਨੁਕਸਾਨ ਇੱਕ ਏਕੜ ਠੇਕੇ ਦੀ ਕੀਮਤ 80 ਹਜ਼ਾਰ ਜਗਵੀਰ ਅਜ਼ਾਦ  ਮੋਗਾ/ਨਿਹਾਲ ਸਿੰਘ ਵਾਲਾ,14 ਮਈ —ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ ਅੱਜ ਨੰਗਲ ਪਿੰਡ

Times of Punjab24

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 13 ਮਈ  – ਵਿਧਾਨ ਸਭਾ ਹਲਕਾ ਦੱਖਣੀ ਵਿਖੇ ਵਿਕਾਸ ਪ੍ਰੋਜੈਕਟ ਨਿਰੰਤਰ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 33 ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਮੁਹੱਲਾ ਮੱਕੜ ਕਲੋਨੀ ਦੀਆਂ 4 ਗਲੀਆਂ ਵਿੱਚ 43.67 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਾਜਿੰਦਰਪਾਲ ਕੌਰ

Times of Punjab24

ਡਿਪਟੀ ਕਮਿਸ਼ਨਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼

–ਖਾਦ ਕੰਪਨੀਆਂ, ਵਿਕਰੇਤਾਵਾਂ, ਮਾਰਕਫੈਡ, ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ –ਕਿਹਾ ! ਖਾਦਾਂ ਨਾਲ਼ ਨਾ ਹੋਵੇ ਵਾਧੂ ਚੀਜ਼ਾਂ ਦੀ ਟੈਗਿੰਗ ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ 12 ਮਈ– ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਵਿਚ ਯੂਰੀਆ ਅਤੇ ਡੀ.ਏ.ਪੀ ਵਰਗੀਆਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਜਿ਼ਲ੍ਹੇ ਦੇ ਖਾਦ

Times of Punjab24

ਪੀ ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਅਦਿਤਯ ਵਰਮਾ ਨੇ ਦਸਵੀਂ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ

–-ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀ ਸਨਮਾਨਿਤ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ , 12 ਮਈ:– ਪੀ ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਜਦੋਂ ਇਹ ਪਤਾ ਲੱਗਾ ਕਿ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਅਦਿਤਯ ਵਰਮਾ ਪੁੱਤਰ ਸ਼੍ਰੀ ਵਿਕਰਾਂਤ ਵਰਮਾ ਨੇ 96.92 ਪ੍ਰਤੀਸਤ ਅੰਕ ਪ੍ਰਾਪਤ ਕਰਕੇ ਬੋਰਡ

Times of Punjab24

ਅਚਾਨਕ ਆਏ ਮਿੰਨੀ ਤੁਫਾਨ ਨੇ ਠੇਕੇ ਤੇ ਲੈ ਕੇ ਬੀਜੀ ਸਬਜ਼ੀ ਦਾ ਕੀਤਾ ਭਾਰੀ ਨੁਕਸਾਨ।

ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜ਼ਾਦ ਨਿਹਾਲ ਸਿੰਘ ਵਾਲਾ,11 ਮਈ –-ਅੱਜ ਦੁਪਹਿਰ ਵੇਲੇ ਆਏ ਚੱਕਰਵਾਤੀ ਤੁਫਾਨ ਨੇ ਜਿੱਥੇ ਬਿਜਲੀ ਦੇ ਖੰਭਿਆਂ ਦਰੱਖਤਾਂ ਦਾ ਦਾ ਭਾਰੀ ਕੀਤਾ ਹੈ ਉਥੇ ਸਬਜ਼ੀ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ ਨਿਹਾਲ ਸਿੰਘ ਵਾਲਾ ਤੈ ਲੈਕੇ ਭਾਗੀਕੇ ਹਿੰਮਤਪੁਰਾ, ਬਿਲਾਸਪੁਰ,ਲੁਹਾਰਾ ਆਦਿ ਪਿੰਡਾਂ ਵਿੱਚ ਬੌਰੀਆ ਸਿੱਖਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਸਬਜ਼ੀ

Times of Punjab24

ਕੌਂਸਲ ਚੋਣਾਂ ਦੇ ਐਲਾਨ ਨੇ ਚੋਣ ਉਮੀਦਵਾਰਾਂ ਵਿੱਚ ਚੁਸਤੀ ਲਿਆਂਦੀ

–ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਸ਼ਮੂਲੀਅਤ ਲਈ ਸਰਗਰਮ ਹੋਏ ਚੋਣ ਉਮੀਦਵਾਰ ਟੀ. ਕੇ. ਸ਼ਰਮਾ ਨਾਭਾ, 11 ਮਈ– ਕੌਂਸਲ ਚੋਣਾਂ ਦੀ ਤਾਰੀਖ ਦੇ ਐਲਾਨ ਹੁੰਦਿਆਂ ਹੀ ਚੋਣ ਉਮੀਦਵਾਰਾਂ ਵਿੱਚ ਚੁਸਤੀ ਆ ਗਈ ਹੈ ਅਤੇ ਚੋਣਾਂ ਦੀਆਂ ਤਿਆਰੀਆਂ ਲਈ ਸਿਆਸੀ ਪਾਰਟੀਆਂ ਦੇ ਨਾਲ ਚੋਣ ਉਮੀਦਵਾਰਾਂ ਵਿਚਕਾਰ ਸਿਆਸੀ ਦੌੜ ਤੇਜ ਹੋ ਗਈ ਹੈ। ਨਾਭਾ ਕੌਂਸਲ ਅਧੀਨ ਕੁਲ